AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੋਸ਼ਲ ਮੀਡੀਆ Influencer ਹਨੀ ਸੇਠੀ ਗ੍ਰਿਫਤਾਰ, ਨਸ਼ਾ ਕਰਨ ਦਾ ਲੱਗਿਆ ਆਰੋਪ, ਡੋਪ ਟੈਸਟ ਵੀ ਆਇਆ ਪੋਜੀਟਿਵ, ਪੁਲਿਸ ਨੇ NDPS ਐਕਟ ਦਾ ਦਰਜ ਕੀਤਾ ਮਾਮਲਾ

ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਦੱਸ ਦਈਏ ਕਿ ਨਸ਼ਾ ਕਰਨ ਦੇ ਆਰੋਪ ਲੱਗੇ ਨੇ ਜਿਸ ਦੀ ਪੁਸ਼ਟੀ ਡੋਪ ਟੈਸਟ ਦੇ ਵਿੱਚੋਂ ਹੋਈ ਹੈ ਪੁਲਿਸ ਨੇ ਉਸ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਗਿਰਫਤਾਰ ਕਰ ਲਿਆ ਹੈ।

ਸੋਸ਼ਲ ਮੀਡੀਆ Influencer ਹਨੀ ਸੇਠੀ ਗ੍ਰਿਫਤਾਰ, ਨਸ਼ਾ ਕਰਨ ਦਾ ਲੱਗਿਆ ਆਰੋਪ, ਡੋਪ ਟੈਸਟ ਵੀ ਆਇਆ ਪੋਜੀਟਿਵ, ਪੁਲਿਸ ਨੇ NDPS ਐਕਟ ਦਾ ਦਰਜ ਕੀਤਾ ਮਾਮਲਾ
ਸੋਸ਼ਲ ਮੀਡੀਆ ਇਨਫਲੈਂਸਰ ਹਨੀ ਸੇਠੀ ਗ੍ਰਿਫਤਾਰ, ਨਸ਼ਾ ਕਰਨ ਦਾ ਲੱਗਿਆ ਆਰੋਪ
Follow Us
rajinder-arora-ludhiana
| Updated On: 15 Feb 2026 10:20 AM IST

ਲੁਧਿਆਣਾ ਦੇ ਕਸਬਾ ਖੰਨਾ ਅਧੀਨ ਪਾਇਲ ਦਰਾਹਾ ਦੇ ਨਾਮੀ ਮੀਡੀਆ influencer ਅਤੇ ਬੂਟ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਦੱਸ ਦਈਏ ਕਿ ਨਸ਼ਾ ਕਰਨ ਦੇ ਆਰੋਪ ਲੱਗੇ ਨੇ ਜਿਸ ਦੀ ਪੁਸ਼ਟੀ ਡੋਪ ਟੈਸਟ ਦੇ ਵਿੱਚੋਂ ਹੋਈ ਹੈ ਪੁਲਿਸ ਨੇ ਉਸ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਗਿਰਫਤਾਰ ਕਰ ਲਿਆ ਹੈ। ਇਹ ਕਾਰਵਾਈ ਖੰਨਾ ਦੇ ਨਜ਼ਦੀਕ ਦਰਾਹਾ ਥਾਣਾ ਅਧੀਨ ਹੋਈ ਹੈ। ਪੁਲਿਸ ਨੇ ਹਨੀ ਸੇਠੀ ਦੀ ਗਤੀਵਿਧੀਆਂ ਨੂੰ ਲੈ ਕੇ ਪਹਿਲਾਂ ਵੀ ਸ਼ਿਕਾਇਤਾਂ ਦਰਜ ਕੀਤੀਆਂ ਨੇ ਜਾਂਚ ਦੇ ਦੌਰਾਨ ਉਸ ਦਾ ਮੈਡੀਕਲ ਕਰਵਾਇਆ ਗਿਆ ਜਿਸ ਦੇ ਵਿੱਚ ਨਸ਼ੀਲਾ ਪਦਾਰਥ ਖਾਣ ਦੀ ਪੁਸ਼ਟੀ ਹੋਈ ਹੈ।

ਮੈਡੀਕਲ ਰਿਪੋਰਟ ਵਿੱਚ ਨਸ਼ੇ ਦੀ ਵਰਤੋਂ ਦੀ ਹੋਈ ਪੁਸ਼ਟੀ

ਇਸ ਸੰਬੰਧ ਵਿੱਚ ਦੁਰਾਹਾ ਥਾਣਾ ਦੇ ਐਸਐਚ ਓ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਜਿਸ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਮੈਡੀਕਲ ਰਿਪੋਰਟ ਦੇ ਵਿੱਚ ਨਸ਼ੇ ਦੀ ਪੁਸ਼ਟੀ ਹੋਈ ਹੈ। ਉਹਨਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਅੱਗੇ ਜਾਂਚ ਜਾਰੀ ਹੈ।

ਸੋਸ਼ਲ ਮੀਡੀਆ ‘ਤੇ ਹਨੀ ਸੇਠੀ ਰਹਿੰਦਾ ਐਕਟਿਵ

ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦਾ ਹੈ ਅਤੇ ਅਕਸਰ ਆਪਣੇ ਬਿਆਨਾਂ ਅਤੇ ਗਤੀਵਿਧੀਆਂ ਲਈ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਉਸਦੀ ਗ੍ਰਿਫਤਾਰੀ ਨੇ ਇਲਾਕੇ ਵਿੱਚ ਵਿਆਪਕ ਚਰਚਾ ਛੇੜ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਆਪਣੀ ਸਖ਼ਤ ਮੁਹਿੰਮ ਜਾਰੀ ਰੱਖ ਰਹੇ ਹਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,