ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹੁਸ਼ਿਆਰਪੁਰ: ਟਾਂਡਾ ਵਿਖੇ ਪੈਟਰੋਲ ਪੰਪ ਤੋਂ 1.5 ਲੱਖ ਦੀ ਲੁੱਟ, ਸੁੱਤੇ ਪਏ ਕਰਮਚਾਰੀਆਂ ਨੂੰ ਧਮਕਾਇਆ ਤੇ ਕੀਤੀ ਤੋੜ-ਫੋੜ

ਗਿਲਜਿਆਂ ਪਿੰਡ ਦਾ ਯੁਵਰਾਜ ਸਿੰਘ ਤੇ ਪੁਲ ਪੁਖਤਾ ਪਿੰਡ ਦਾ ਗਰਜੀਤ ਸਿੰਘ, ਦੋਵੇਂ ਕਰਮਚਾਰੀ ਪੈਟਰੋਲ ਪੰਪ ਦੇ ਦਫ਼ਤਰ ਅੰਦਰ ਸੋ ਰਹੇ ਸਨ। ਇਸੇ ਦੌਰਾਨ ਦੋ ਲੁਟੇਰੇ ਦਰਵਾਜ਼ਾ ਤੋੜ ਕੇ ਅੰਦਰ ਆਏ। ਉਨ੍ਹਾਂ ਨੇ ਯੁਵਰਾਜ ਸਿੰਘ 'ਤੇ ਹਮਲਾ ਕੀਤਾ ਤੇ ਦੋਵੇਂ ਕਰਮਚਾਰੀਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।

ਹੁਸ਼ਿਆਰਪੁਰ: ਟਾਂਡਾ ਵਿਖੇ ਪੈਟਰੋਲ ਪੰਪ ਤੋਂ 1.5 ਲੱਖ ਦੀ ਲੁੱਟ, ਸੁੱਤੇ ਪਏ ਕਰਮਚਾਰੀਆਂ ਨੂੰ ਧਮਕਾਇਆ ਤੇ ਕੀਤੀ ਤੋੜ-ਫੋੜ
Follow Us
sunil-lakha-hoshiarpur
| Updated On: 07 Jan 2026 21:48 PM IST

ਹੁਸ਼ਿਆਰਪੁਰ ਦੇ ਹਲਕੇ ਟਾਂਡਾ ਚ ਪੈਟਰੋਲ ਪੰਪ ਤੇ ਬੀਤੀ ਦੇਰ ਰਾਤ ਲੁੱਟ ਦੀ ਘਟਨਾ ਵਾਪਰੀ। ਇਹ ਘਟਨਾ ਪਿੰਡ ਗਿੱਲ ਵਿਖੇ ਇੱਕ ਪੈਟਰੋਲ ਪੰਪ ਤੇ ਵਾਪਰੀ। ਮੋਟਰਸਾਈਕਲ ਤੇ ਆਏ ਦੋ ਲੁਟੇਰਿਆਂ ਨੇ ਪੰਪ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਤੇ ਕਰੀਬ ਢੇਡ ਲੱਖ ਰੁਪਏ ਲੁੱਟ ਲਏ। ਇਸ ਤੋਂ ਬਾਅਦ ਉਹ ਫ਼ਰਾਰ ਹੋ ਗਏ। ਇਹ ਵਾਰਦਾਤ ਮੰਗਲਵਾਰ ਦੇਰ ਰਾਤ ਕਰੀਬ 11:15 ਵਜੇ ਵਾਪਰੀ। ਉਸ ਸਮੇਂ ਪੈਟਰੋਲ ਪੰਪ ਬੰਦ ਹੋ ਚੁੱਕਿਆ ਸੀ।

ਗਿਲਜਿਆਂ ਪਿੰਡ ਦਾ ਯੁਵਰਾਜ ਸਿੰਘ ਤੇ ਪੁਲ ਪੁਖਤਾ ਪਿੰਡ ਦਾ ਗਰਜੀਤ ਸਿੰਘ, ਦੋਵੇਂ ਕਰਮਚਾਰੀ ਪੈਟਰੋਲ ਪੰਪ ਦੇ ਦਫ਼ਤਰ ਅੰਦਰ ਸੋ ਰਹੇ ਸਨ। ਇਸੇ ਦੌਰਾਨ ਦੋ ਲੁਟੇਰੇ ਦਰਵਾਜ਼ਾ ਤੋੜ ਕੇ ਅੰਦਰ ਆਏ। ਉਨ੍ਹਾਂ ਨੇ ਯੁਵਰਾਜ ਸਿੰਘ ਤੇ ਹਮਲਾ ਕੀਤਾ ਤੇ ਦੋਵੇਂ ਕਰਮਚਾਰੀਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।

ਲੁਟੇਰੇ ਅਲਮਾਰੀ ਤੋੜ ਕੇ ਉਸ ਚ ਰੱਖੇ ਢੇਡ ਲੱਖ ਰੁਪਏ ਲੁੱਟ ਕੇ ਲੈ ਗਏ। ਜਾਂਦੇ ਸਮੇਂ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਦਫ਼ਤਰ ਦੀ ਤੋੜ-ਫੋੜ ਕੀਤੀ ਤੇ ਸੀਸੀਟੀਵੀ ਕੈਮਰਿਆਂ ਦੀ ਐਲਈਡੀ ਵੀ ਤੋੜ ਗਏ। ਇਹ ਪੂਰੀ ਘਟਨਾ ਪੈਟਰੋਲ ਪੰਜਾਬ ਚ ਲੱਗੇ ਕੈਮਰਿਆਂ ਚ ਕੈਦ ਹੋ ਗਈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਪਹਿਚਾਣ ਕਰ ਰਹੀ ਹੈ। ਦੇਰ ਰਾਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਪੰਪ ਮਾਲਿਕ ਤੋਂ ਘਟਨਾ ਤੇ ਨੁਕਸਾਨ ਦੀ ਜਾਣਕਾਰੀ ਲਈ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...