AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਦੀ ਦੀ ਹਾਲਤ ਵਿਗੜਣ ‘ਤੇ ਹਸਪਤਾਲ ਲਿਜਾਂਦੇ ਸਮੇਂ ਮੌਤ, ਪਰਿਵਾਰ ਦਾ ਇਲਜ਼ਾਮ ਇਲਾਜ ‘ਚ ਹੋਈ ਦੇਰੀ

38 ਸਾਲਾ ਮਨੀਸ਼ ਭੱਟੀ, ਰਾਮ ਲਾਲ ਦਾ ਪੁੱਤਰ, ਰਈਆ ਮੁਹੱਲਾ ਖਾਨਪੁਰੀ ਗੇਟ, ਐਨਡੀਪੀਐਸ ਐਕਟ ਤਹਿਤ ਇੱਕ ਸਾਲ ਤੋਂ ਜੇਲ੍ਹ 'ਚ ਬੰਦ ਸੀ। ਅੱਜ ਸਵੇਰੇ 8 ਵਜੇ ਦੇ ਕਰੀਬ, ਉਸ ਨੂੰ ਛਾਤੀ 'ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ, ਜੇਲ੍ਹ ਪ੍ਰਸ਼ਾਸਨ ਉਸ ਨੂੰ ਹਸਪਤਾਲ ਲੈ ਆਇਆ। ਡਾ. ਰਾਹੁਲ ਕੁਮਾਰ ਦੇ ਅਨੁਸਾਰ, ਜਦੋਂ ਮਨੀਸ਼ ਨੂੰ ਉੱਥੇ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਕੈਦੀ ਦੀ ਹਾਲਤ ਵਿਗੜਣ 'ਤੇ ਹਸਪਤਾਲ ਲਿਜਾਂਦੇ ਸਮੇਂ ਮੌਤ, ਪਰਿਵਾਰ ਦਾ ਇਲਜ਼ਾਮ ਇਲਾਜ 'ਚ ਹੋਈ ਦੇਰੀ
ਕੈਦੀ ਦੀ ਹਾਲਤ ਵਿਗੜਣ ‘ਤੇ ਹਸਪਤਾਲ ਲਿਜਾਂਦੇ ਸਮੇਂ ਮੌਤ
davinder-kumar-jalandhar
| Updated On: 25 Feb 2026 11:33 AM IST

ਹੁਸ਼ਿਆਰਪੁਰ ਦੀ ਸੈਂਟ੍ਰਲ ਜੇਲ੍ਹ ‘ਚ ਬੰਦ ਇੱਕ ਕੈਦੀ ਦੀ ਸਿਹਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਐਮਰਜੈਂਸੀ ‘ਚ ਡਿਊਟੀ ‘ਤੇ ਮੌਜੂਦ ਡਾਕਟਰਾਂ ਅਨੁਸਾਰ, ਕੈਦੀ ਨੂੰ ਉੱਥੇ ਲਿਆਉਣ ਤੋਂ ਪਹਿਲਾਂ ਹੀ ਉਹ ਮਰ ਚੁੱਕਾ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਜੇਕਰ ਜੇਲ੍ਹ ਪ੍ਰਸ਼ਾਸਨ ਉਸ ਨੂੰ ਸਮੇਂ ਸਿਰ ਲਿਆਉਂਦਾ ਤਾਂ ਸ਼ਾਇਦ ਉਨ੍ਹਾਂ ਦਾ ਪੁੱਤਰ ਅੱਜ ਜ਼ਿੰਦਾ ਹੁੰਦਾ, ਪਰ ਜੇਲ੍ਹ ਪ੍ਰਸ਼ਾਸਨ ਦੀ ਦੇਰੀ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।

ਜਾਣਕਾਰੀ ਅਨੁਸਾਰ, 38 ਸਾਲਾ ਮਨੀਸ਼ ਭੱਟੀ, ਰਾਮ ਲਾਲ ਦਾ ਪੁੱਤਰ, ਰਈਆ ਮੁਹੱਲਾ ਖਾਨਪੁਰੀ ਗੇਟ, ਐਨਡੀਪੀਐਸ ਐਕਟ ਤਹਿਤ ਇੱਕ ਸਾਲ ਤੋਂ ਜੇਲ੍ਹ ‘ਚ ਬੰਦ ਸੀ। ਅੱਜ ਸਵੇਰੇ 8 ਵਜੇ ਦੇ ਕਰੀਬ, ਉਸ ਨੂੰ ਛਾਤੀ ‘ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ, ਜੇਲ੍ਹ ਪ੍ਰਸ਼ਾਸਨ ਉਸ ਨੂੰ ਹਸਪਤਾਲ ਲੈ ਆਇਆ। ਡਾ. ਰਾਹੁਲ ਕੁਮਾਰ ਦੇ ਅਨੁਸਾਰ, ਜਦੋਂ ਮਨੀਸ਼ ਨੂੰ ਉੱਥੇ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।

ਦੂਜੇ ਪਾਸੇ, ਮਨੀਸ਼ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਮਨੀਸ਼ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਤੇ ਉਸ ਨੂੰ ਇਲਾਜ ਲਈ ਲਿਆਉਣ ‘ਚ ਦੇਰੀ ਕਾਰਨ ਹੋਈ ਹੈ ਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਬਾਰੇ ਗੱਲ ਕਰਨ ‘ਤੇ ਸਹਾਇਕ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇਗੀ ਤੇ ਮੌਤ ਦੇ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...