AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਸੂਹਾ: ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ

ਇਹ ਸਾਰੀ ਘਟਨਾ ਘਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਉਪਲਾ ਵਡਾਲਾ ਸ਼ਿਵ ਮੰਦਰ ਦੇ ਮੈਨੇਜਰ ਪੰਡਿਤ ਗਿਆਨ ਚੰਦ ਤੇ ਉਨ੍ਹਾਂ ਦੇ ਪੋਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ 'ਚ ਤੇਂਦੂਆ ਪਹਿਲਾਂ ਉਨ੍ਹਾਂ ਦੇ ਘਰ ਦੇ ਨਾਲ ਲੱਗਦੀ ਲਿੰਕ ਰੋਡ 'ਤੇ 12:22 ਵਜੇ ਦਿਖਾਈ ਦੇ ਰਿਹਾ ਸੀ। ਚਾਰ ਮਿੰਟ ਬਾਅਦ, ਤੇਂਦੂਆ ਚਾਰਦੀਵਾਰੀ 'ਤੇ ਚੜ੍ਹ ਗਿਆ ਤੇ ਵਿਹੜੇ 'ਚ ਘੁੰਮਦਾ ਦੇਖਿਆ ਗਿਆ। ਫਿਰ ਇਹ ਛੇ ਮਹੀਨੇ ਦੇ ਵੱਛੇ ਕੋਲ ਗਿਆ, ਉਸ 'ਤੇ ਹਮਲਾ ਕੀਤਾ ਤੇ ਉਸ ਨੂੰ ਮਾਰ ਦਿੱਤਾ।

ਦਸੂਹਾ: ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ
sukhvinder-singh
| Updated On: 17 Jul 2026 09:40 AM IST
Share

ਦਸੂਹਾ ਹਲਕੇ (ਹੁਸ਼ਿਆਰਪੁਰ) ਦੇ ਦਾਤਾਰਪੁਰ ਸ਼ਹਿਰ ਖੇਤਰ ਦੇ ਉਪਲਾ ਵਡਾਲਾ ਪਿੰਡ ਦੇ ਆਬਾਦੀ ਵਾਲੇ ਇਲਾਕੇ’ਚ ਰਾਤ ਨੂੰ ਇੱਕ ਤੇਂਦੂਆ ਘੁੰਮਦਾ ਦੇਖਿਆ ਗਿਆ। ਇਹ ਲਗਭਗ 15 ਮਿੰਟਾਂ ਤੱਕ ਇੱਕ ਘਰ ਦੇ ਵਿਹੜੇ ਤੇ ਚਾਰਦੀਵਾਰੀ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਫਿਰ ਇਹ ਚਾਰਦੀਵਾਰੀ ਟੱਪ ਗਿਆ ਤੇ ਛੇ ਮਹੀਨੇ ਦੇ ਵੱਛੇ ਦਾ ਸ਼ਿਕਾਰ ਕਰ ਲਿਆ।

ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਉਪਲਾ ਵਡਾਲਾ ਸ਼ਿਵ ਮੰਦਰ ਦੇ ਮੈਨੇਜਰ ਪੰਡਿਤ ਗਿਆਨ ਚੰਦ ਤੇ ਉਨ੍ਹਾਂ ਦੇ ਪੋਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ‘ਚ ਤੇਂਦੂਆ ਪਹਿਲਾਂ ਉਨ੍ਹਾਂ ਦੇ ਘਰ ਦੇ ਨਾਲ ਲੱਗਦੀ ਲਿੰਕ ਰੋਡ ‘ਤੇ 12:22 ਵਜੇ ਦਿਖਾਈ ਦੇ ਰਿਹਾ ਸੀ। ਚਾਰ ਮਿੰਟ ਬਾਅਦ, ਤੇਂਦੂਆ ਚਾਰਦੀਵਾਰੀ ‘ਤੇ ਚੜ੍ਹ ਗਿਆ ਤੇ ਵਿਹੜੇ ‘ਚ ਘੁੰਮਦਾ ਦੇਖਿਆ ਗਿਆ। ਫਿਰ ਇਹ ਛੇ ਮਹੀਨੇ ਦੇ ਵੱਛੇ ਕੋਲ ਗਿਆ, ਉਸ ‘ਤੇ ਹਮਲਾ ਕੀਤਾ ਤੇ ਉਸ ਨੂੰ ਮਾਰ ਦਿੱਤਾ।

ਘਰ ਦੇ ਮੁਖੀ ਪੰਡਿਤ ਗਿਆਨ ਚੰਦ ਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਤੇਂਦੂਏ ਦੇ ਹਮਲੇ ‘ਚ ਵੱਛੇ ਦੀ ਮੌਤ ਹੋ ਗਈ। ਦਿਨ ਚੜ੍ਹਦੇ ਹੀ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਦੇ ਮੁਖੀ ਅਤੇ ਜੰਗਲੀ ਜੀਵ ਵਿਭਾਗ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਵਿਭਾਗ ਦੇ ਅਧਿਕਾਰੀ ਘਟਨਾ ਸਥਾਨ ਦਾ ਮੁਆਇਨਾ ਕਰਨ ਲਈ ਪਹੁੰਚੇ ਤੇ ਦਾਤਾਰਪੁਰ ਪਸ਼ੂ ਹਸਪਤਾਲ ਤੋਂ ਡਾ. ਪੂਨਮ ਸ਼ਰਮਾ ਮ੍ਰਿਤਕ ਵੱਛੇ ਦਾ ਪੋਸਟਮਾਰਟਮ ਕਰਨ ਤੇ ਰਿਪੋਰਟ ਤਿਆਰ ਕਰਨ ਲਈ ਤਿਆਰ ਹਨ।

ਰਾਤ ਨੂੰ ਬਾਹਰੀ ਲਾਈਟਾਂ ਜਗਾ ਕੇ ਰੱਖੋ: ਜੰਗਲਾਤ ਗਾਰਡ

ਇਸ ਮੌਕੇ, ਹਮਜੀਪੁਰ ਬੀਟ ਦੇ ਜੰਗਲਾਤ ਗਾਰਡ ਗੁਰਮੇਲ ਸਿੰਘ ਨੇ ਪਿੰਡ ਵਾਸੀਆਂ ਨੂੰ ਸੁਚੇਤ ਰਹਿਣ ਤੇ ਰਾਤ ਨੂੰ ਬਾਹਰੀ ਲਾਈਟਾਂ ਜਗਾ ਕੇ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਪਿੰਜਰਾ ਲਗਾਇਆ ਜਾਵੇਗਾ। ਇਸ ਦੌਰਾਨ, ਪਿੰਡ ‘ਚ ਤੇਂਦੁਏ ਦੇ ਘੁੰਮਣ ਦੀ ਖ਼ਬਰ ਫੈਲਦੇ ਹੀ ਪਿੰਡ ਵਾਸੀਆਂ ‘ਚ ਦਹਿਸ਼ਤ ਫੈਲ ਗਈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...