AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ: ਗਰਮੀ ਤੋਂ ਰਾਹਤ ਪਈ ਮਹਿੰਗੀ, ਨਹਿਰ ‘ਚ ਨਹਾਉਂਦੇ ਸਮੇਂ 2 ਦੋਸਤਾਂ ਦੀ ਮੌਤ; 2 ਨੂੰ ਲੋਕਾਂ ਨੇ ਬਚਾਇਆ

ਡੁੱਬਣ ਕਾਰਨ ਵਾਲੇ ਨੌਜਵਾਨਾਂ ਦੀ ਪਛਾਣ 21 ਸਾਲਾ ਜਸਵੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਟਾਂਡਾ ਤੇ 21 ਸਾਲਾ ਪ੍ਰਭਜੋਤ ਸਿੰਘ ਪੁੱਤਰ ਗੁਰਮਿੰਦਰ ਸਿੰਘ ਹਰਸੀ ਪਿੰਡ ਥਾਣਾ ਟਾਂਡਾ ਦੇ ਰੂਪ 'ਚ ਹੋਈ ਹੈ। ਜਦਕਿ ਉਨ੍ਹਾਂ ਦੇ ਦੋ ਸਾਥੀ ਦੀਪਕ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਟਾਂਡਾ ਥਾਣਾ ਟਾਂਡਾ ਤੇ ਸੰਤੋਸ਼ ਕੁਮਾਰ ਪੁੱਤਰ ਅਰਜਨ ਕੁਮਾਰ ਵਾਸੀ ਟਾਂਡਾ ਦਾ ਬਚਾਅ ਹੋ ਗਿਆ।

ਹੁਸ਼ਿਆਰਪੁਰ: ਗਰਮੀ ਤੋਂ ਰਾਹਤ ਪਈ ਮਹਿੰਗੀ, ਨਹਿਰ 'ਚ ਨਹਾਉਂਦੇ ਸਮੇਂ 2 ਦੋਸਤਾਂ ਦੀ ਮੌਤ; 2 ਨੂੰ ਲੋਕਾਂ ਨੇ ਬਚਾਇਆ
sukhvinder-singh
| Updated On: 07 Jun 2026 11:21 AM IST
Share

ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ‘ਚ ਨਹਾਉਣ ਲਈ ਗਏ ਨੌਜਵਾਨਾਂ ਨੂੰ ਇਹ ਰਾਹਤ ਮਹਿੰਗੀ ਪੈ ਗਈ। ਹੁਸ਼ਿਆਰਪੁਰ ਦੇ ਪਿੰਡ ਗੱਜਾ ਗਿੱਲਾਂ ਨਹਿਰ ‘ਚ ਨਹਾਉਂਦੇ ਸਮੇਂ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਦੋ ਦੋਸਤਾਂ ਨੂੰ ਲੋਕਾਂ ਨੂੰ ਕਿਸੇ ਤਰੀਕੇ ਨਾਲ ਬਚਾ ਲਿਆ।

ਡੁੱਬਣ ਕਾਰਨ ਵਾਲੇ ਨੌਜਵਾਨਾਂ ਦੀ ਪਛਾਣ 21 ਸਾਲਾ ਜਸਵੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਟਾਂਡਾ ਤੇ 21 ਸਾਲਾ ਪ੍ਰਭਜੋਤ ਸਿੰਘ ਪੁੱਤਰ ਗੁਰਮਿੰਦਰ ਸਿੰਘ ਹਰਸੀ ਪਿੰਡ ਥਾਣਾ ਟਾਂਡਾ ਦੇ ਰੂਪ ‘ਚ ਹੋਈ ਹੈ। ਜਦਕਿ ਉਨ੍ਹਾਂ ਦੇ ਦੋ ਸਾਥੀ ਦੀਪਕ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਟਾਂਡਾ ਥਾਣਾ ਟਾਂਡਾ ਤੇ ਸੰਤੋਸ਼ ਕੁਮਾਰ ਪੁੱਤਰ ਅਰਜਨ ਕੁਮਾਰ ਵਾਸੀ ਟਾਂਡਾ ਦਾ ਬਚਾਅ ਹੋ ਗਿਆ।

ਜਾਣਕਾਰੀ ਮੁਤਾਬਕ, ਜਸਵੀਰ ਸਿੰਘ ਤੇ ਪ੍ਰਭਜੋਤ ਸਿੰਘ ਤੇਜ਼ ਵਹਾਅ ‘ਚ ਵਹਿ ਗਏ। ਰਾਹਗੀਰਾਂ ਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੀਪਕ ਕੁਮਾਰ ਤੇ ਸੰਤੋਸ਼ ਕੁਮਾਰ ਨੂੰ ਬਚਾਇਆ ਗਿਆ। ਭੂੰਗਾ ਦੇ ਸਰਕਾਰੀ ਹਸਪਤਾਲ ਚਾਰੋਂ ਨੌਜਵਾਨਾਂ ਨੂੰ ਲਿਜਾਇਆ ਗਿਆ, ਪਰ ਡਾਕਟਰ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ।

ਭੂੰਗਾ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Follow Us
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...