AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੜ੍ਹਦੀਵਾਲਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਗੋਲੀਬਾਰੀ, ਫਾਇਰਿੰਗ ਕਰਦੇ ਹੋਏ ਬਦਮਾਸ਼ ਦੀ ਪਿਸਤੌਲ ਡਿੱਗੀ; ਸੀਸੀਟੀਵੀ ‘ਚ ਘਟਨਾ ਕੈਦ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੌਕੇ ਦਾ ਜਾਇਜ਼ਾ ਲਿਆ ਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਜਾਂਚ ਕੀਤੇ। ਗੜ੍ਹਦੀਵਾਲ ਥਾਣਾ ਇੰਚਾਰਜ ਏਆਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਦੋ ਬਾਈਕ ਸਵਾਰਾਂ ਨੇ ਗੋਲੀਬਾਰੀ ਕੀਤੀ। ਪੁਲਿਸ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਗੜ੍ਹਦੀਵਾਲਾ 'ਚ ਕੱਪੜਾ ਵਪਾਰੀ ਦੇ ਘਰ 'ਤੇ ਗੋਲੀਬਾਰੀ, ਫਾਇਰਿੰਗ ਕਰਦੇ ਹੋਏ ਬਦਮਾਸ਼ ਦੀ ਪਿਸਤੌਲ ਡਿੱਗੀ; ਸੀਸੀਟੀਵੀ 'ਚ ਘਟਨਾ ਕੈਦ
davinder-kumar-jalandhar
| Published: 24 Mar 2026 12:45 PM IST

ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੀ ਜੈਨ ਕਲੋਨੀ ‘ਚ ਬੀਤੀ ਰਾਤ ਯਾਨੀ ਕਿ ਸੋਮਵਾਰ ਰਾਤ ਕਰੀਬ 10 ਵਜੇ ਇੱਕ ਕਪੜਾ ਵਪਾਰੀ ਦੇ ਘਰ ‘ਤੇ ਗੋਲੀਬਾਰੀ ਹੋਈ ਹੈ। ਦੋ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਬਦਮਾਸ਼ ਫ਼ਰਾਰ ਹੋ ਗਏ। ਇਸ ਘਟਨਾ ‘ਚ ਕਿਸੇ ਵੀ ਵਿਅਕਤੀ ਨੂੰ ਸਰੀਰਕ ਨੁਕਸਾਨ ਨਹੀਂ ਪਹੁੰਚਿਆ ਹੈ। ਪੀੜਤ ਵਪਾਰੀ ਚੰਦਰ ਕਿਸ਼ੋਰ ਉਰਫ਼ ਘੁੱਗਾ ਨੇ ਇਸ ਸਬੰਧ ‘ਚ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੌਕੇ ਦਾ ਜਾਇਜ਼ਾ ਲਿਆ ਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਜਾਂਚ ਕੀਤੇ। ਗੜ੍ਹਦੀਵਾਲ ਥਾਣਾ ਇੰਚਾਰਜ ਏਆਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਦੋ ਬਾਈਕ ਸਵਾਰਾਂ ਨੇ ਗੋਲੀਬਾਰੀ ਕੀਤੀ। ਪੁਲਿਸ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਪੂਰੀ ਘਟਨਾ ਵਪਾਰੀ ਦੇ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਸੀਸੀਟੀਵੀ ਵੀਡੀਓ ‘ਚ ਇੱਕ ਬਦਮਾਸ਼ ਘਰ ‘ਤੇ ਫਾਇਰਿੰਗ ਕਰਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਗੋਲੀਬਾਰੀ ਕਰਦੇ ਹੋਏ ਉਸ ਦੀ ਪਿਸਤੌਲ ਡਿੱਗ ਜਾਂਦੀ ਹੈ। ਵਪਾਰੀ ਗੇਟ ਕੋਲ ਆ ਕੇ ਦੇਖਣ ਦੀ ਕੋਸ਼ਿਸ਼ ਕਰਦਾ ਹੈ ਕਿ ਅਸਲ ‘ਚ ਹੋ ਕੀ ਰਿਹਾ ਹੈ। ਇਸ ਦੌਰਾਨ ਬਦਮਾਸ਼ ਭੱਜ ਜਾਂਦਾ ਹੈ ਤੇ ਜਾਂਦੇ-ਜਾਂਦੇ ਵੀ ਗੇਟ ‘ਤੇ ਫਾਇਰ ਕਰਦਾ ਹੈ। ਪੁਲਿਸ ਫੁਟੇਜ਼ ਦੇ ਆਧਾਰੇ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Follow Us
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ...
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ...
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ...
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...