AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ: ਖੁਰਾਲਗੜ੍ਹ ਦੇ ਜੰਗਲ ‘ਚੋਂ ਮਿਲੀ 14 ਸਾਲਾ ਲੜਕੀ ਦੀ ਜਲੀ ਹੋਈ ਲਾਸ਼

ਇਸ ਸਬੰਧੀ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਉਸ਼ਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਧੀ ਨੂੰ ਕੋਈ ਮੁੰਡਾ ਗੁਮਰਾਹ ਕਰਕੇ ਲੈ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਇੱਕ ਨੌਜਵਾਨ ਨੂੰ ਰਾਊਂਡਅਪ ਕੀਤਾ। ਨੌਜਵਾਨ ਨੇ ਦੱਸਿਆ ਕਿ ਉਸ ਨੇ ਲੜਕੀ ਦਾ ਕਤਲ ਕਰਕ ਲਾਸ਼ ਅਟੈਚੀ 'ਚ ਪਾ ਦਿੱਤੀ ਸੀ।

ਹੁਸ਼ਿਆਰਪੁਰ: ਖੁਰਾਲਗੜ੍ਹ ਦੇ ਜੰਗਲ 'ਚੋਂ ਮਿਲੀ 14 ਸਾਲਾ ਲੜਕੀ ਦੀ ਜਲੀ ਹੋਈ ਲਾਸ਼
ਹੁਸ਼ਿਆਰਪੁਰ: ਖੁਰਾਲਗੜ੍ਹ ਦੇ ਜੰਗਲ ‘ਚੋਂ ਮਿਲੀ 14 ਸਾਲਾ ਲੜਕੀ ਦੀ ਜਲੀ ਲਾਸ਼
sukhvinder-singh
| Updated On: 05 Jun 2026 11:20 AM IST
Share

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁਰਾਲਗੜ੍ਹ ਦੇ ਜੰਗਲ ‘ਚੋਂ ਬੀਤੀ ਰਾਤ ਇੱਕ ਨਾਬਾਲਗ ਲੜਕੀ ਦੀ ਜਲੀ ਹੋਈ ਲਾਸ਼ ਮਿਲੀ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪੁਲਿਸ ਜੰਗਲ ਤੱਕ ਪਹੁੰਚੀ ਸੀ। ਪੁਲਿਸ ਨੇ ਐਸਬੀਐਸ ਨਗਰ ਦੇ ਪਿੰਡ ਜਾਡਲੀ ਦੇ 23 ਸਾਲਾ ਨੌਜਵਾਨ ਨੂੰ ਰਾਊਂਡਅਪ ਕੀਤਾ ਸੀ। ਉਸ ਦੀ ਹੀ ਨਿਸ਼ਾਨਦੇਹੀ ‘ਤੇ ਪੁਲਿਸ ਮੌਕੇ ਪਹੁੰਚੀ ਤਾਂ ਲੜਕੀ ਦੀ ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ ਤੇ ਲੜਕੀ ਦਾ ਸਿਰਫ਼ ਪਿੰਜਰ ਹੀ ਰਹਿ ਗਿਆ ਸੀ।

ਇਸ ਸਬੰਧੀ ਸਿਟੀ ਥਾਣਾ ਨਵਾਂਸ਼ਹਿਰ ਪੁਲਿਸ ਦੇ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਉਸ਼ਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਧੀ ਨੂੰ ਕੋਈ ਮੁੰਡਾ ਗੁਮਰਾਹ ਕਰਕੇ ਲੈ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਇੱਕ ਨੌਜਵਾਨ ਨੂੰ ਰਾਊਂਡਅਪ ਕੀਤਾ। ਨੌਜਵਾਨ ਨੇ ਦੱਸਿਆ ਕਿ ਉਸ ਨੇ ਲੜਕੀ ਦਾ ਕਤਲ ਕਰਕੇ ਲਾਸ਼ ਅਟੈਚੀ ‘ਚ ਪਾ ਦਿੱਤੀ ਸੀ।

ਮੁਲਜ਼ਮ ਨੌਜਵਾਨ ਨੇ 29 ਮਈ ਨੂੰ ਅਟੈਚੀ ‘ਚ ਲਾਸ਼ ਨੂੰ ਲਿਜਾ ਕੇ ਖੁਲਾਰਗੜ੍ਹ ਦੇ ਜੰਗਲ ‘ਚ ਜਲਾ ਦਿੱਤਾ ਸੀ। ਇਸ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪੁਲਿਸ ਜੰਗਲ ਤੱਕ ਪਹੁੰਚੀ। ਪੁਲਿਸ ਨੂੰ ਲਾਸ਼ ਬੁਰੀ ਤਰ੍ਹਾਂ ਜਲੀ ਹੋਈ ਮਿਲੀ। ਲਾਸ਼ ਦਾ ਸਿਰਫ਼ ਹੱਡੀਆਂ ਦਾ ਪਿੰਜਰ ਹੀ ਬਚਿਆ ਹੋਇਆ ਸੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਜਲਦੀ ਹੀ ਇਸ ਮਾਮਲੇ ‘ਚ ਹੋਰ ਵੀ ਖੁਲਾਸੇ ਕੀਤੇ ਜਾ ਸਕਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਹ ਜਲਦੀ ਹੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਨਗੇ।

Follow Us
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...
Commercial LPG Gas Cylinder Price Hike: LPG ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ, ਜੇਬ 'ਤੇ ਫਿਰ ਮਾਰ!
Commercial LPG Gas Cylinder Price Hike: LPG ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ, ਜੇਬ 'ਤੇ ਫਿਰ ਮਾਰ!...
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ...