AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ ‘ਚ ਬਣੇਗਾ AAP ਦਾ ਮੇਅਰ, ਨਿਗਮ ਚੋਣਾਂ ਵਿੱਚ ਵੱਡੀ ਜਿੱਤ; ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਿੱਤ ‘ਤੇ ਵਧਾਈ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 35 ਉਮੀਦਵਾਰ, ਕਾਂਗਰਸ ਦੇ 9 ਉਮੀਦਵਾਰ, ਭਾਰਤੀ ਜਨਤਾ ਪਾਰਟੀ ਦੇ 3 ਉਮੀਦਵਾਰ ਅਤੇ 3 ਆਜ਼ਾਦ ਉਮੀਦਵਾਰ ਜਿੱਤੇ ਹਨ।

ਹੁਸ਼ਿਆਰਪੁਰ 'ਚ ਬਣੇਗਾ AAP ਦਾ ਮੇਅਰ, ਨਿਗਮ ਚੋਣਾਂ ਵਿੱਚ ਵੱਡੀ ਜਿੱਤ; ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਿੱਤ 'ਤੇ ਵਧਾਈ
sukhvinder-singh
| Updated On: 05 Jul 2026 20:32 PM IST
Share

ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜੇਸ਼ਵਰ ਦਿਆਲ ਨੇ ਆਮ ਆਦਮੀ ਪਾਰਟੀ ਤੋਂ ਨਗਰ ਨਿਗਮ ਚੋਣਾਂ ਜਿੱਤੀਆਂ। ਬ੍ਰਹਮ ਸ਼ੰਕਰ ਜਿੰਪਾ ਨੇ ਪੂਰੇ ਹੁਸ਼ਿਆਰਪੁਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ ਅਤੇ ਇਸ ਵਾਰ ਨਗਰ ਨਿਗਮ ਦਾ ਕੰਟਰੋਲ ਆਮ ਆਦਮੀ ਪਾਰਟੀ ਦੇ ਮੇਅਰ ਦੇ ਹੱਥਾਂ ਵਿੱਚ ਹੋਵੇਗਾ।

ਜ਼ਿਕਰਯੋਗ ਹੈ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਈਆਂ ਚੋਣਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਕੁੱਲ ਵੋਟਰਾਂ ਵਿੱਚੋਂ 60% ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪ੍ਰਸ਼ਾਸਨ ਵੱਲੋਂ ਵੋਟਾਂ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਗਏ। ਇਹਨਾਂ ਚੋਣਾਂ ਦਰਮਿਆਨ ਕਿਸੇ ਵੀ ਪਾਸੇ ਤੋਂ ਕੋਈ ਵੀ ਘਟਨਾ ਦੀ ਜਾਣਕਾਰੀ ਨਹੀਂ ਮਿਲੀ । ਸਾਰਾ ਮਤ ਦਾ ਸ਼ਾਂਤੀ ਪੂਰਵਕ ਹੋਇਆ। ਆਮ ਆਦਮੀ ਪਾਰਟੀ ਵੱਲੋਂ ਖੜੇ ਕੀਤੇ ਗਏ ਆਪਣੇ ਪੁਰਾਣੇ ਕੌਂਸਲਰ ਸਾਰੇ ਹੀ ਜਿੱਤ ਪ੍ਰਾਪਤ ਕਰ ਗਏ।

ਗੁਰੂ ਹਰ ਸਹਾਏ ਕਾਂਗਰਸ ਜੇੱਤੂ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 8:00 ਵਜੇ ਸ਼ੁਰੂ ਹੋਈ ਅਤੇ ਸ਼ਾਮ 4:00 ਵਜੇ ਤੱਕ ਜਾਰੀ ਰਹੀ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦੋ ਥਾਵਾਂ ‘ਤੇ ਵੋਟਿੰਗ ਹੋਈ। ਇੱਕ ਗੁਰੂ ਹਰ ਸਹਾਏ ਹਲਕੇ ਵਿੱਚ ਨਗਰ ਕੌਂਸਲ ਚੋਣਾਂ ਲਈ ਅਤੇ ਦੂਜੀ ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ। ਸ਼ਾਮ 4:00 ਵਜੇ ਤੋਂ ਬਾਅਦ ਰੁਝਾਨ ਆਏ। ਜਿਸ ਵਿੱਚ ਗੁਰੂ ਹਰ ਸਹਾਏ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਮਿਲੀ। ਕੁੱਲ 15 ਵਾਰਡਾਂ ਵਿੱਚੋਂ ਕਾਂਗਰਸ ਨੇ 13 ਵਾਰਡਾਂ ‘ਤੇ ਜਿੱਤ ਪ੍ਰਾਪਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦੋ ਜਿੱਤੀਆਂ।

ਮਮਦੋਟ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ

ਮਮਦੋਟ ਵਿੱਚ, ਕੁੱਲ 13 ਨਗਰ ਪੰਚਾਇਤ ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਬਿਨਾਂ ਚੋਣ ਲੜੇ 9 ਅਤੇ ਅਕਾਲੀ ਦਲ ਨੇ ਪਹਿਲਾਂ ਚੋਣਾਂ ਜਿੱਤੇ ਦੋ ਜਿੱਤੀਆਂ ਹਨ। ਇਸੇ ਤਰ੍ਹਾਂ, ਅੱਜ ਮਮਦੋਟ ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਦੋ ਸੀਟਾਂ ਜਿੱਤੀਆਂ।

ਇਨਪੁਟ: ਸੰਨੀ ਚੋਪੜਾ ਫਿਰੋਜ਼ਪੁਰ

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...