AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਹੁਸ਼ਿਆਰਪੁਰ ‘ਚ ਹੀ ਲੁਕਿਆ ਹੈ ਅੰਮ੍ਰਿਤਪਾਲ ਸਿੰਘ, ਕਰੀਬੀ ਜੋਗਾ ਸਿੰਘ ਗ੍ਰਿਫਤਾਰ, ਅੰਮ੍ਰਿਤਸਰ ‘ਚ ਭਾਰੀ ਪ੍ਰਦਰਸ਼ਨ

Amritpal Singh : ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਉਸ ਦੀ ਭਾਲ ਵਿੱਚ ਇੱਥੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਸਮਰਥਕਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

davinder-kumar-jalandhar
| Updated On: 31 Mar 2023 15:51 PM IST
Share
Amritpal Singh: ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਭਗੌੜੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਹੁਸ਼ਿਆਰਪੁਰ ‘ਚ ਹੋਣ ਦੀ ਖਬਰ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਹੁਸ਼ਿਆਰਪੁਰ (Hoshiarpur) ‘ਚ ਕਿਤੇ ਲੁਕਿਆ ਹੋਇਆ ਹੈ। ਇੱਥੇ ਪੁਲਿਸ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ। ਪੰਜਾਬ ਪੁਲਿਸ 18 ਮਾਰਚ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਉਹ ਅਪਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਫਰਾਰ ਹੋ ਗਿਆ ਸੀ। ਅਕਾਲ ਤਖ਼ਤ ਨੂੰ ਵੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਰਿਹਾਈ ਦੀ ਅਪੀਲ ਕਰ ਚੁੱਕਾ ਹੈ। ਅਤੇ ਅੱਜ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਰਕਰ ਆਪਣੇ ਸਮਰਥਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਕਮੇਟੀ ਨੇ ਸਾਰੇ ਸਮਰਥਕਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ। ਇਹ ਵੀ ਪੜ੍ਹੋ: 13 ਦਿਨ ਬਾਅਦ ਵੀ ਪਹੁੰਚ ਤੋਂ ਬਾਹਰ, ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਤੇ ਪਾਪਲਪ੍ਰੀਤ ਦੀਆਂ ਕਈ ਤਸਵੀਰਾਂ

ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਲਿਜਾਣ ਦੀ ਹੈ ਯੋਜਨਾ

ਪੰਜਾਬ ਪੁਲਿਸ ਵੱਲੋਂ ਵੀਰਵਾਰ ਨੂੰ ਵੱਡਾ ਖੁਲਾਸਾ ਕਰਦਿਆਂ ਖੁਲਾਸਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਪਾਕਿਸਤਾਨੀ ISI ਦੀ ਤਨਖਾਹ ‘ਤੇ ਕੰਮ ਕਰਦੇ ਹਨ। ਪੁਲਿਸ ਨੇ ਪਿਛਲੇ ਦਿਨੀਂ ਉਸ ਦੇ ਕਰੀਬੀ ਦੋਸਤ ਕਲਸੀ ਨੂੰ ਵੀ ਗ੍ਰਿਫ਼ਤਾਰ ਕਰਕੇ ਆਸਾਮ ਜੇਲ੍ਹ ਭੇਜ ਦਿੱਤਾ ਸੀ। ਆਈਐਸਆਈ ਨੇ ਪੰਜਾਬ ਦੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਅਜਨਾਲਾ ਅਤੇ ਫਾਜ਼ਿਲਕਾ ਵਰਗੇ ਪਾਕਿਸਤਾਨੀ ਸਰਹੱਦ ਨੇੜੇ ਜ਼ਿਲ੍ਹਿਆਂ ਵਿੱਚ ਆਪਣੇ ਸਲੀਪਰ ਸੈੱਲਾਂ ਨੂੰ ਸਰਗਰਮ ਰੱਖਿਆ ਹੋਇਆ ਹੈ। ਇਨ੍ਹਾਂ ਇਲਾਕਿਆਂ ਵਿੱਚ ਆਈਐਸਆਈ ਦੇ ਖੁਫ਼ੀਆ ਰਸਤੇ ਹੋਣ ਦੀ ਗੱਲ ਕਹੀ ਜਾਂਦੀ ਹੈ, ਜਿਸ ਰਾਹੀਂ ਉਹ ਇੱਥੇ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਹਨ। ਦੱਸਿਆ ਗਿਆ ਕਿ ਇਸ ਰਸਤੇ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਲਿਜਾਣ ਦੀ ਯੋਜਨਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...