ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Big Size Bomb Recovered: ਮੁਕੇਰੀਆਂ ‘ਚ ਬਰਾਮਦ ਹੋਇਆ ਵੱਡੇ ਅਕਾਰ ਦਾ ਜਿੰਦਾ ਬੰਬ, ਜਾਂਚ ਜੁਟੀ ਪੁਲਿਸ

ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਅਕਾਰ ਵਿੱਚ ਕਾਫੀ ਵੱਡਾ ਹੈ। ਬੰਬ ਦੀ ਪੂਰੀ ਜਾਣਕਾਰੀ ਜੁਟਾਉਣ ਲਈ ਬੱਸੀ ਕੈਂਟ ਤੋਂ ਫੌਜ ਦੀ ਇੱਕ ਟੀਮ ਇਸ ਬੰਬ ਦੀ ਜਾਂਚ ਵਿੱਚ ਜੁਟੀ ਹੋਈ ਹੈ।

Big Size Bomb Recovered: ਮੁਕੇਰੀਆਂ ‘ਚ ਬਰਾਮਦ ਹੋਇਆ ਵੱਡੇ ਅਕਾਰ ਦਾ ਜਿੰਦਾ ਬੰਬ, ਜਾਂਚ ਜੁਟੀ ਪੁਲਿਸ
Follow Us
tv9-punjabi
| Updated On: 07 Jun 2023 14:27 PM

ਹੁਸ਼ਿਆਰਪੁਰ ਨਿਊਜ਼: ਹੁਸ਼ਿਆਰਪੁਰ ਜਿਲ੍ਹੇ ਅੰਦਰ ਪੈਂਦੇ ਮੁਕੇਰੀਆ ਦੇ ਪਿੰਡ ਧਰਮਪੁਰਾ ਵਿੱਚ ਇੱਕ ਵੱਡੇ ਅਕਾਰ ਦਾ ਬੰਬ ਸ਼ੈੱਲ ਬਰਾਮਦ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਬੰਬ ਇਥੋਂ ਦੇ ਕਿਸਾਨ ਅਤਿੰਦਰਪਾਲ ਸਿੰਘ ਨੂੰ ਖੇਤ ਵਾਹੁਣ ਦੌਰਾਨ ਵਿਖਿਆ, ਜਿਸ ਤੋਂ ਬਾਅਦ ਉਸਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਜਾਂਚ ਵਿੱਚ ਪਾਇਆ ਕਿ ਬੰਬ ਦਾ ਅਕਾਰ ਤਕਰੀਬਨ 2 ਫੁੱਟ ਤੋਂ ਵੀ ਵੱਡਾ ਹੈ।

ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਬੰਬ ਨਿਰੋਧਕ ਦਸਤੇ ਅਤੇ ਫੌਜ ਦੇ ਆਲਾ ਅਫਸਰਾਂ ਨੂੰ ਇਸਦੀ ਜਾਣਕਾਰੀ ਦਿੱਤੀ। ਉੱਧਰ, ਬੰਬ ਦੇ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

ਤਰਨਤਾਰਨ ਤੋਂ ਵੀ ਬਰਾਮਦ ਹੋਇਆ ਸੀ ਬੰਬ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 21 ਅਪ੍ਰੈਲ ਨੂੰ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਪਾਰਕਿੰਗ ਵਿੱਚੋਂ ਵੀ ਇੱਕ ਪੁਰਾਣਾ ਬੰਬ ਮਿਲਿਆ ਸੀ। ਇੱਕ ਰੇਹੜੀ ਵਾਲੇ ਨੂੰ ਸਫ਼ਾਈ ਕਰਦੇ ਸਮੇਂ ਇਹ ਬੰਬ ਦਿਖਾਈ ਦਿੱਤਾ ਸੀ। ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕੀਤਾ ਸੀ। ਬੰਬ ਨਿਰੋਧਕ ਦਸਤੇ ਨੇ ਇਸ ਬੰਬ ਨੂੰ ਕਬਜੇ ਵਿੱਚ ਲੈ ਕੇ ਡੁੰਘਾਈ ਨਾਲ ਇਸਦੀ ਜਾਂਚ ਕੀਤੀ ਸੀ, ਪਰ ਇਸ ਨੂੰ ਲੈ ਕੇ ਜਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ......
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ...
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
Stories