ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Firing in Hoshiarpur: ਹੁਸ਼ਿਆਰਪੁਰ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀ ਗੋਲੀ, ਦੋ ਜ਼ਖਮੀ ਬਦਮਾਸ਼ਾਂ ਸਣੇ ਤਿੰਨ ਗ੍ਰਿਫਤਾਰ

ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ। ਗੈਂਗਸਟਰ ਏਨੇ ਬੇਖੌਫ ਹਨ ਕਿ ਉਹ ਪੁਲਿਸ ਤੇ ਵੀ ਗੋਲੀਆਂ ਚਲਾ ਰਹੇ ਨੇ। ਹੁਸ਼ਿਆਰਪੁਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਾਲੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ, ਜਿਸ ਵਿੱਚ ਦੋ ਲੁਟੇਰੇ ਗੰਭੀਰ ਜਖਮੀ ਹੋ ਗਏ।

Firing in Hoshiarpur: ਹੁਸ਼ਿਆਰਪੁਰ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀ ਗੋਲੀ, ਦੋ ਜ਼ਖਮੀ ਬਦਮਾਸ਼ਾਂ ਸਣੇ ਤਿੰਨ ਗ੍ਰਿਫਤਾਰ
Follow Us
davinder-kumar-jalandhar
| Published: 08 Jul 2023 23:50 PM

ਪੰਜਾਬ ਨਿਊਜ। ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ, ਜਿਸ ਕਰੀਬ ਦੋ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰਕੇ ਇਲਾਜ ਲ਼ਈ ਹਸਪਤਾਲ ਭਰਤੀ ਕਰਵਾਇਆ ਗਿਆ।

ਹੁਸ਼ਿਆਰਪੁਰ (Hoshiarpur) ਪੁਲਿਸ ਨੇ ਕਾਰਵਾਈ ਦੌਰਾਨ ਜਖਮੀ ਦੋ ਲੁਟੇਰਿਆਂ ਸਣੇ 3 ਤਿੰਨਾਂ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਐਸ.ਪੀ. ਸਰਬਜੀਤ ਸਿੰਘ, ਡੀ.ਐਸ.ਪੀ. ਸਬ ਡਵੀਜਨ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਵਿੰਦਰ ਪਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਹ ਲੁਟੇਰੇ ਚੱਬੇਵਾਲ ਸਮੇਤ ਹੋਰਨਾਂ ਗੋਲੀਕਾਂਡ ਦੀਆਂ ਵਾਰਦਾਤਾਂ ਚ ਵੀ ਸ਼ਾਮਿਲ ਦੱਸੇ ਜਾ ਰਹੇ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ 7 ਫਾਇਰ ਲੁਟੇਰਿਆਂ ਨੇ ਕੀਤੇ ਜਿਸਦੇ ਜਵਾਬ ਵਿੱਚ ਪੁਲਿਸ ਨੇ ਵੀ 7 ਫਾਇਰ ਕੀਤੇ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਿਸਨੇ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ
ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ...
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ...
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...