ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IAS ਪਰਮਪਾਲ ਕੌਰ ਦਾ ਅਸਤੀਫਾ ਨਹੀਂ ਹੋਇਆ ਮਨਜ਼ੂਰ, ਹੁਣ ਕਿਵੇਂ ਲੜਣਗੇ ਚੋਣ ?

ਮਲੂਕਾ ਪਰਿਵਾਰ ਦੇ ਲਈ ਦਿੱਲੀ ਵਿੱਚ 2 ਦਿਨ ਪਹਿਲਾਂ ਬੀਜੇਪੀ ਵਿੱਚ ਸ਼ਮਲ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਪਰ ਇਹ ਪ੍ਰੋਗਰਾਮ ਕਿਸੇ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਸ ਪਿੱਛੇ ਕਾਰਨ ਇਹ ਸੀ ਕਿ ਆਈਏਐਸ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਹੈ।

IAS ਪਰਮਪਾਲ ਕੌਰ ਦਾ ਅਸਤੀਫਾ ਨਹੀਂ ਹੋਇਆ ਮਨਜ਼ੂਰ, ਹੁਣ ਕਿਵੇਂ ਲੜਣਗੇ ਚੋਣ ?
ਸਿਕੰਦਰ ਸਿੰਘ ਮਲੂਕਾ ਅਤੇ ਪਰਮਪਾਲ ਕੌਰ
Follow Us
abhishek-thakur
| Updated On: 06 Apr 2024 18:57 PM

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿੰਕਰਦ ਸਿੰਘ ਮਲੂਕਾ ਬਾਰੇ ਕਈ ਖ਼ਬਰਾਂ ਸਾਹਮਣੇ ਆ ਰਹਿਆਂ ਹਨ। ਮਿਲੀ ਜਾਣਕਾਰੀ ਮੁਤਾਬਕ ਮਲੂਕਾ ਪਰਿਵਾਰ ਜਲਦ ਹੀ ਬੀਜੇਪੀ ਵਿੱਚ ਸ਼ਾਮਲ ਹੋ ਸਕਦਾ ਹੈ।

ਦੱਸ ਦਈਏ ਕਿ ਮਲੂਕਾ ਪਰਿਵਾਰ ਦੇ ਲਈ ਦਿੱਲੀ ਵਿੱਚ 2 ਦਿਨ ਪਹਿਲਾਂ ਬੀਜੇਪੀ ਵਿੱਚ ਸ਼ਮਲ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਪਰ ਇਹ ਪ੍ਰੋਗਰਾਮ ਕਿਸੇ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਸ ਪਿੱਛੇ ਕਾਰਨ ਇਹ ਸੀ ਕਿ ਆਈਏਐਸ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਹੈ।

ਪਰਮਪਾਲ ਕੌਰ ਦਾ ਅਸਤੀਫਾ ਨਾ ਮਨਜ਼ੂਰ

ਜ਼ਿਕਰਯੋਗ ਹੈ ਕਿ ਆਈਏਐਸ ਪਰਮਪਾਲ ਕੌਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਕੌਰ ਦੇ ਅਸਤੀਫਾ ਦੇਣ ਤੋਂ ਬਾਅਦ ਬੀਜੇਪੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਕਾਫੀ ਤੇਜ਼ੀ ਨਾਲ ਚੱਲ ਰਹੀਆਂ ਹਨ। ਪਰ ਤਿੰਨ ਦਿਨਾਂ ਦੇ ਬਾਅਦ ਵੀ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਇਥੇ ਇਹ ਵੀ ਦੱਸ ਦਈਏ ਕਿ ਅਸਤੀਫਾ ਮਨਜ਼ੂਰ ਨਾ ਹੋਣ ਤੱਕ ਉਹ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ।

ਪਰਮਪਾਲ ਕੌਰ ਨੇ ਬੁੱਧਵਾਰ ਨੂੰ ਦਿੱਤਾ ਅਸਤੀਫਾ

ਆਈਏਐਸ ਪਰਮਪਾਲ ਕੌਰ ਨੇ ਬੁੱਧਵਾਰ ਨੂੰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 2015 ਵਿੱਚ ਪਰਮਪਾਲ ਕੌਰ ਨੂੰ PCS ਤੋਂ IAS ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ: ਸਿਕੰਦਰ ਸਿੰਘ ਮਲੂਕਾ ਬੀਜੇਪੀ ਚ ਹੋ ਸਕਦੇ ਹਨ ਸ਼ਾਮਲ ! ਸ਼੍ਰੋਮਣੀ ਅਕਾਲੀ ਦਲ ਨੂੰ ਲੱਗ ਸਕਦਾ ਹੈ ਵੱਡਾ ਝਟਕਾ

ਮਲੂਕਾ ਨੇ ਕੋਈ ਜਨਤਕ ਮੀਟਿੰਗ ਨਹੀਂ ਕੀਤੀ

74 ਸਾਲਾ ਮਲੂਕਾ ਬਠਿੰਡਾ ਹਾਲ ਹੀ ਵਿੱਚ ਸੰਸਦ ਮੈਂਬਰ ਹਰਸਿਮਰਤ ਬਾਦਲ ਨਾਲ ਮੌੜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡ ਪੱਧਰੀ ਮੀਟਿੰਗਾਂ ਕਰਨ ਵਿੱਚ ਰੁੱਝੇ ਹੋਏ ਸਨ। ਮਲੂਕਾ ਨੇ ਮਾਈਸਰਖਾਨਾ, ਕੁੱਤੀਵਾਲ, ਯਾਤਰੀ, ਕੁੱਤੀਵਾਲ ਖੁਰਦ ਅਤੇ ਹੋਰ ਕਈ ਪਿੰਡਾਂ ਵਿੱਚ ਪ੍ਰੋਗਰਾਮ ਕੀਤੇ ਸਨ। ਪਿਛਲੇ ਹਫ਼ਤੇ ਉਹ ਰਾਮਪੁਰਾ ਫੂਲ ਇਲਾਕੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰੁੱਝੇ ਹੋਏ ਸਨ। ਸ਼੍ਰੋਮਣੀ ਅਕਾਲੀ ਦਸਲ ਦੀ ਪੰਜਾਬ ਬਚਾਓ ਯਾਤਰਾ ਇਸੇ ਇਲਾਕੇ ਵਿੱਚੋਂ ਲੰਘ ਰਹੀ ਸੀ।

ਪਰਪਾਲ ਕੌਰ ਦੇ ਅਸਤੀਫੇ ਤੋਂ ਬਾਅਦ ਉਹ ਵੀ ਇਲਾਕੇ ਵਿੱਚ ਸਰਗਰਮ ਨਹੀਂ ਹੈ। ਜਦੋਂ ਤੋਂ ਪਰਮਪਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਚੱਲ ਰਹੀਆਂ ਹਨ, ਉਦੋਂ ਤੋਂ 74 ਸਾਲਾ ਸਿਕੰਦਰ ਸਿੰਘ ਮਲੂਕਾ ਵੀ ਇਲਾਕੇ ਵਿੱਚ ਨਜ਼ਰ ਨਹੀਂ ਆਏ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories