ਪੰਜਾਬ ਵਿੱਚ 8 IAS ਅਤੇ 11 PPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਪੂਰੀ ਲਿਸਟ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਰਾਜ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 8 IAS ਅਤੇ 11 PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦੇ ਨਾਵਾਂ ਦੀ ਪੂਰੀ ਲਿਸਟ ਵੀ ਜਾਰੀ ਕੀਤੀ ਗਈ ਹੈ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦੇ ਦਿੱਤਾ ਗਿਆ ਹੈ। ਪੂਰੀ ਡਿਟੇਲ ਲਈ ਵੇਖੇ ਇਹ ਲਿਸਟ ਜਾਂ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਹੋਰ ਵੀ ਡੁੰਘਾਈ ਨਾਲ ਜਾਣਕਾਰੀ ਹਾਸਿਲ ਕਰੋ।