AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਮੁਲਜ਼ਮ ਦਾ ਪਿੱਛਾ ਕਰ ਰਹੇ ASI ਨੂੰ ਪਿਆ ਦਿਲ ਦਾ ਦੌਰਾ, ਪੁਲਿਸ ਬੋਲੀ… ਕੋਈ ਮੁਲਜ਼ਮ ਨਹੀਂ ਭੱਜਿਆ

ASI Death In Amritsar: ਅੰਮ੍ਰਿਤਸਰ ਵਿੱਚ ਡਿਊਟੀ ਤੇ ਤਾਇਨਾਤ ਪੰਜਾਬ ਪੁਲਿਸ ਦੇ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਮੈਡੀਕਲ ਲਈ ਲਿਆਂਦੇ ਗਏ ਮੁਲਜ਼ਮ ਨੇ ਹਸਪਤਾਲ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਫੜਦੇ ਸਮੇਂ ASI ਨੂੰ ਹਾਰਟ ਅਟੈਕ ਆ ਗਿਆ। ਜਦੋਂਕਿ ਅੰਮ੍ਰਿਤਸਰ ਪੁਲਿਸ ਦਾ ਕਹਿਣਾ ਹੈ ਕਿ ਕੋਈ ਮੁਲਾਜ਼ਮ ਨਹੀਂ ਭੱਜਿਆ ਹੈ ਸਗੋਂ ASI ਨੂੰ ਇਲਾਜ਼ ਦੌਰਾਨ ਦਿਲ ਦਾ ਦੌਰਾ ਪਿਆ ਹੈ।

ਮੁਲਜ਼ਮ ਦਾ ਪਿੱਛਾ ਕਰ ਰਹੇ ASI ਨੂੰ ਪਿਆ ਦਿਲ ਦਾ ਦੌਰਾ, ਪੁਲਿਸ ਬੋਲੀ... ਕੋਈ ਮੁਲਜ਼ਮ ਨਹੀਂ ਭੱਜਿਆ
ਮ੍ਰਿਤਕ ASI ਦੀ ਲਾਸ਼ ਅਤੇ ਪੁਲਿਸ ਦੀ ਗ੍ਰਿਫ਼ਤ ਵਿੱਚ ਖੜ੍ਹੇ ਮੁਲਾਜ਼ਮ
lalit-sharma
| Published: 18 Jan 2024 17:36 PM IST
Share
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ਇੱਕ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਭੱਜਣ ਦੀ ਕੋਸ਼ਿਸ ਕਰ ਰਹੇ ਮੁਲਜ਼ਮ ਦਾ ਪਿੱਛਾ ਕਰਨ ਸਮੇਂ ਇਹ ਹਾਦਸਾ ਵਾਪਰਿਆ ਹੈ ਜਿਸ ਕਾਰਨ ASI ਦੀ ਮੌਤ ਹੋ ਗਈ। ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਈ ਵੀ ਮੁਲਜ਼ਮ ਨਹੀਂ ਭੱਜਿਆ ਹੈ। ਪਰ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਥਾਣਾ ਬੱਸ ਸਟੈਂਡ ‘ਤੇ ਤਾਇਨਾਤ ਏ.ਐਸ.ਆਈ ਪਰਮਜੀਤ ਸਿਨਹਾ ਵੀਰਵਾਰ ਨੂੰ ਸਵੇਰੇ ਸਮੇਂ ਇੱਕ ਮੁਲਜ਼ਮ ਨੂੰ ਸਿਵਲ ਹਸਪਤਾਲ ਲੈਕੇ ਆਏ ਸਨ।

ਹਸਪਤਾਲ ਵਿੱਚ ਪਿਆ ਪੁਲਿਸ ਮੁਲਾਜ਼ਮ

ਇਸ ਦੌਰਾਨ ਮੁਲਜ਼ਮ ਨੇ ਪੁਲੀਸ ਮੁਲਾਜ਼ਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਏ.ਐਸ.ਆਈ ਨੇ ਉਸਦਾ ਪਿੱਛਾ ਕੀਤਾ ਤਾਂ ਭੱਜਦੇ ਹੋਏ ਉਸਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੇ ਨਾਲ ਹੀ ਹੋਰ ਪੁਲਸ ਵਾਲੇ ਉਸ ਨੂੰ ਐਮਰਜੈਂਸੀ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਡਾਕਟਰੀ ਇਲਾਜ ਦੌਰਾਨ ਪਰਮਜੀਤ ਨੂੰ ਦਿਲ ਦਾ ਦੌਰਾ ਪਿਆ। ਕੋਈ ਮੁਲਜ਼ਮ ਨਹੀਂ ਭੱਜਿਆ। ਜਾਂਚ ਲਈ ਲਿਆਂਦਾ ਗਿਆ ਮੁਲਜ਼ਮ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...