AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ‘ਚ ਭਾਰਤੀ ਫੌਜ ਦੇ ਲੱਖਾਂ ਰੁਪਏ ਦੇ 2 ਸੰਚਾਰ ਯੰਤਰ ਚੋਰੀ, ਪੁਲਿਸ ਨੇ ਕੀਤਾ ਮਾਮਲਾ ਦਰਜ

ਫਿਰੋਜ਼ਪੁਰ ਛਾਉਣੀ 'ਚ ਭਾਰਤੀ ਫੌਜ ਦੇ 2 ਸੰਚਾਰ ਯੰਤਰ ਚੋਰੀ ਹੋ ਗਏ ਹਨ, ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਅਤੇ ਪੁਲਿਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ 'ਚ ਭਾਰਤੀ ਫੌਜ ਦੇ ਲੱਖਾਂ ਰੁਪਏ ਦੇ 2 ਸੰਚਾਰ ਯੰਤਰ ਚੋਰੀ, ਪੁਲਿਸ ਨੇ ਕੀਤਾ ਮਾਮਲਾ ਦਰਜ
sunny-chopra-ferozepur
| Updated On: 23 Jan 2023 12:00 PM IST
Share
ਫ਼ਿਰੋਜ਼ਪੁਰ ਕੈਂਟ ਥਾਣੇ ਦੀ ਪੁਲਿਸ ਨੇ ਇਸ ਘਟਨਾ ਸਬੰਧੀ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਮੇਜਰ ਸੰਦੀਪ ਕੁਮਾਰ ਯਾਦਵ, 7 ਇਨਫੈਂਟਰੀ ਡਿਵੀਜ਼ਨ ਸਿਗਨਲ ਰੈਜੀਮੈਂਟ ਕੇਅਰ 56 ਏ.ਪੀ.ਓ ਨੇ ਦੱਸਿਆ ਕਿ 15/16 ਜਨਵਰੀ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਭਾਰਤੀ ਫੌਜ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਉਥੋਂ 2 ਸੰਚਾਰ ਉਪਕਰਣ ਚੋਰੀ ਕਰ ਲਏ। ਜਿਸ ਦੀ ਕੀਮਤ ਕਰੀਬ 38 ਲੱਖ 60 ਹਜ਼ਾਰ ਰੁਪਏ ਹੈ।

ਚੋਰਾਂ ਵੱਲੋਂ ਕੀਤੇ ਗਏ ਆਰਮੀ ਦੇ 2 ਸੰਚਾਰ ਉਪਕਰਣ ਚੌਰੀ

ਪੰਜਾਬ ਵਿੱਚ ਆਏ ਦਿਨ ਚੋਰਾ ਵਲੋ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਜਿਲਾ ਫਿਰੋਜਪੁਰ ਵਿੱਚ ਤਾਜ਼ਾ ਮਾਮਲਾ ਸਾਮਨੇ ਆਇਆ ਹੈ। ਜਿਸ ਵਿੱਚ ਚੋਰ ਵਲੋ ਆਰਮੀ ਦੇ 2 ਸੰਚਾਰ ਉਪਕਰਣ ਚੋਰੀ ਕਰ ਲਏ ਅਤੇ ਉਥੋਂ ਫਰਾਰ ਹੋ ਗਏ ਜਿਸ ਨੂੰ ਲੈਕੇ ਆਰਮੀ ਦੇ ਅਧਿਕਾਰੀਆ ਵਲੋ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਮਾਮਲਾ ਦਰਜ ਕੀਤਾ ਗਿਆ ਚੋਰਾ ਦੇ ਹੌਸਲੇ ਕਾਫੀ ਬੁਲੰਦ ਹੋ ਗਏ ਹਨ ਕਿ ਆਏ ਦਿਨ ਫਿਰੋਜ਼ਪੁਰ ਵਿੱਚ ਵਖ ਵਖ ਥਾਵਾਂ ਤੇ ਚੋਰੀ ਦੀ ਵਾਰਦਾਤਾਂ ਸਾਮਨੇ ਅੰਦੀਆ ਹਨ ਫ਼ਿਰੋਜ਼ਪੁਰ ਕੈਂਟ ਥਾਣੇ ਦੀ ਪੁਲਿਸ ਨੇ ਇਸ ਘਟਨਾ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਮੇਜਰ ਸੰਦੀਪ ਕੁਮਾਰ ਯਾਦਵ, 7 ਇਨਫੈਂਟਰੀ ਡਿਵੀਜ਼ਨ ਸਿਗਨਲ ਰੈਜੀਮੈਂਟ ਕੇਅਰ 56 ਏ.ਪੀ.ਓ ਨੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਭਾਰਤੀ ਫੌਜ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਉਥੋਂ 2 ਸੰਚਾਰ ਉਪਕਰਣ ਚੋਰੀ ਕਰ ਲਏ। ਪੁਲਿਸ ਨੇ ਬਿਆਨਾਂ ਤੇ ਮਾਮਲਾ ਦਰਜ ਕਰ ਲੀਤਾ ਗੀਆ ਅਤੇ ਅਗੋ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਚੋਰਾ ਦੀ ਭਾਲ ਕੀਤੀ ਜਾ ਰਹੀ ਹੈ।

ਅਣਪਛਾਤਾ ਵਿਅਕਤੀ ਭਾਰਤੀ ਫੌਜ ਦੀ ਇਮਾਰਤ ‘ਚ ਹੋਏ ਸੀ ਦਾਖਲ

ਉਥੇ ਹੀ ਜਾਣਕਾਰੀ ਦੇਂਦੇ ਹੋਏ ਐਸ ਐਚ ਓ ਕੇਂਟ ਨਵੀਨ ਕੁਮਾਰ ਨੇ ਦਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਅਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਣਪਛਾਤਾ ਵਿਅਕਤੀ ਵਲੋ ਭਾਰਤੀ ਫੌਜ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਉਥੋਂ 2 ਸੰਚਾਰ ਉਪਕਰਣ ਚੋਰੀ ਕਰ ਲਏ। ਜਿਸ ਦੀ ਕੀਮਤ ਕਰੀਬ 38 ਲੱਖ 60 ਹਜ਼ਾਰ ਰੁਪਏ ਹੈ।ਐਸ ਐਚ ਓ ਕੇਂਟ ਨੇ ਦਸਿਆ ਕਿ ਪਤਾ ਕੀਤਾ ਜਾ ਰਿਹਾ ਹੈ ਚੋਰੀ ਕਿਸਨੇ ਕੀਤੀ ਹੈ ਅਤੇ ਕਿਵੇਂ ਸੰਚਾਰ ਉਪਕਰਨ ਨੂੰ ਲੈ ਗੀਆ ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਮੇਜਰ ਸੰਦੀਪ ਕੁਮਾਰ ਯਾਦਵ, 7 ਇਨਫੈਂਟਰੀ ਡਿਵੀਜ਼ਨ ਸਿਗਨਲ ਰੈਜੀਮੈਂਟ ਕੇਅਰ 56 ਏ.ਪੀ.ਓ ਨੇ ਦੱਸਿਆ ਕਿ 15/16 ਜਨਵਰੀ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਭਾਰਤੀ ਫੌਜ ਦੀ ਇਮਾਰਤ ਵਿੱਚ ਦਾਖਲ ਹੋਇਆ। input: ਸੰਨੀ ਚੋਪੜਾ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...