ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Income Tax Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ

ਇਨਕਮ ਟੈਕਸ ਵੱਲੋਂ ਹੁਣ ਸ਼ਰਾਬ ਕਾਰੋਬਾਰੀ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ 'ਤੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੀਪ ਮਲਹੋਤਰਾ ਨਾਲ ਸਬੰਧਿਤ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਅਧਿਕਾਰੀ ਪਹੁੰਚੇ ਹਨ।

Income Tax Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ
Follow Us
sunny-chopra-ferozepur
| Updated On: 18 May 2023 14:02 PM

Income Tax Raid: ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Deep Malhotra) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਵਿਖੇ ਦੀਪ ਮਲਹੋਤਰਾ ਦੇ ਘਰ ਅਤੇ ਦਫ਼ਤਰ ‘ਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਫਿਰੋਜ਼ਪੁਰ ‘ਚ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ ਅਤੇ ਦੀਪ ਮਲਹੋਤਰਾ ਨਾਲ ਸਬੰਧਿਤ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਦੇ ਅਧਿਕਾਰੀ ਪਹੁੰਚੇ ਹਨ। ਦੱਸ ਦਈਏ ਕਿ ਦੀਪ ਮਲਹੋਤਰਾ ਦੇ ਪੁੱਤਰ ਗੋਤਮ ਮਲਹੋਤਰ (Gautam Malhotra) ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਨਕਮ ਟੈਕਸ ਵਿਭਾਗ ਵੱਲੋਂ ਰੇਡ

ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਘਰ ਅਤੇ ਫੈਕਟਰੀ ਦੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਤੈਨਾਤੀ ਹੈ। ਕਿਉਂਕਿ ਪਵਨ ਬਾਂਸਲ ਦੇ ਘਰ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ 8 ਫਰਵਰੀ 2023 ਨੂੰ ਈ. ਡੀ. ਨੇ ਦੀਪ ਮਲਹੋਤਰਾ ਦੇ ਪੁੱਤਰ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।

ਈ.ਡੀ. (Enforcement Directorate) ਦੇ ਅਧਿਕਾਰੀਆਂ ਨੇ ਮਾਮਲੇ ‘ਚ ਪੁੱਛਗਿੱਛ ਕਰਨ ਤੋਂ ਬਾਅਦ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਵੀ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦਾ ਨਾਮ ਆਇਆ ਸੀ। ਟੈਕਸ ਦੀਆਂ ਟੀਮਾਂ ਵੱਲੋਂ ਰੇਡ ਚੱਲ ਰਹੀ ਹੈ ਪਰ ਇਸ ਮਾਮਲੇ ਵਿੱਚ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...