AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਤਿਰੰਗਾ, ਵਿੱਤ ਮੰਤਰੀ ਚੀਮਾ ਜਾਣਗੇ ਲੁਧਿਆਣਾ; ਸਰਕਾਰ ਨੇ ਮੁੱਖ ਮਹਿਮਾਨਾਂ ਦੀ ਲਿਸਟ ਕੀਤੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਗਸਤ ਨੂੰ ਫਿਰੋਜ਼ਪੁਰ 'ਚ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੁਧਿਆਣਾ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਨੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ ਕੀਤੀ ਹੈ।

CM ਮਾਨ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, ਵਿੱਤ ਮੰਤਰੀ ਚੀਮਾ ਜਾਣਗੇ ਲੁਧਿਆਣਾ; ਸਰਕਾਰ ਨੇ ਮੁੱਖ ਮਹਿਮਾਨਾਂ ਦੀ ਲਿਸਟ ਕੀਤੀ ਜਾਰੀ
amanpreet-kaur
| Updated On: 30 Jul 2026 18:08 PM IST
Share

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਪ੍ਰੋਗਰਾਮਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ, ਰਾਜ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਫਿਰੋਜ਼ਪੁਰ ਵਿੱਚ ਹੋਵੇਗਾ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਉਦਯੋਗਿਕ ਕੇਂਦਰ, ਲੁਧਿਆਣਾ (ਪੀਏਯੂ ਗਰਾਊਂਡ) ਵਿੱਚ ਤਿਰੰਗਾ ਲਹਿਰਾਉਣਗੇ ਅਤੇ ਪਰੇਡ ਵਿੱਚ ਸਲਾਮੀ ਲੈਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਾਰੇ ਜ਼ਿਲ੍ਹਿਆਂ ਲਈ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਰੂਪਨਗਰ: ਕੁਲਤਾਰ ਸਿੰਘ ਸੰਧਵਾਂ (ਸਪੀਕਰ, ਪੰਜਾਬ ਵਿਧਾਨ ਸਭਾ)

ਤਰਨਤਾਰਨ: ਜੈ ਕ੍ਰਿਸ਼ਨ ਰੋੜੀ (ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ)

ਲੁਧਿਆਣਾ: ਹਰਪਾਲ ਸਿੰਘ ਚੀਮਾ (ਵਿੱਤ ਅਤੇ ਆਬਕਾਰੀ ਮੰਤਰੀ)

ਅੰਮ੍ਰਿਤਸਰ: ਅਮਨ ਅਰੋੜਾ

ਗੁਰਦਾਸਪੁਰ: ਡਾ. ਬਲਜੀਤ ਕੌਰ (ਸਮਾਜਿਕ ਨਿਆਂ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ)

ਮਲੇਰਕੋਟਲਾ: ਡਾ. ਬਲਬੀਰ ਸਿੰਘ (ਸਿਹਤ ਅਤੇ ਪਰਿਵਾਰ ਭਲਾਈ ਮੰਤਰੀ)

ਫਾਜ਼ਿਲਕਾ: ਲਾਲ ਚੰਦ (ਖੁਰਾਕ ਅਤੇ ਸਿਵਲ ਸਪਲਾਈ ਮੰਤਰੀ)

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ): ਹਰਜੋਤ ਸਿੰਘ ਬੈਂਸ (ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ)

ਐਸ.ਏ.ਐਸ. ਨਗਰ (ਮੋਹਾਲੀ): ਹਰਭਜਨ ਸਿੰਘ (ਲੋਕ ਨਿਰਮਾਣ ਮੰਤਰੀ)

ਪਟਿਆਲਾ: ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ)

ਹੁਸ਼ਿਆਰਪੁਰ: ਡਾ. ਰਵਜੋਤ ਸਿੰਘ (ਸੰਸਦੀ ਮਾਮਲੇ ਅਤੇ ਸਥਾਨਕ ਸਰਕਾਰਾਂ ਮੰਤਰੀ)

ਬਰਨਾਲਾ: ਬਰਿੰਦਰ ਕੁਮਾਰ ਗੋਇਲ (ਖਣਨ ਅਤੇ ਜਲ ਸਰੋਤ ਮੰਤਰੀ)

ਬਠਿੰਡਾ: ਹਰਦੀਪ ਸਿੰਘ ਮੁੰਡੀਆਂ (ਮਾਲ ਅਤੇ ਮਕਾਨ ਉਸਾਰੀ ਮੰਤਰੀ)

ਸੰਗਰੂਰ: ਤਰੁਣਪ੍ਰੀਤ ਸਿੰਘ ਸੌਂਦ (ਸੈਰ ਸਪਾਟਾ ਅਤੇ ਕਿਰਤ ਮੰਤਰੀ)

ਜਲੰਧਰ: ਮੋਹਿੰਦਰ ਭਗਤ (ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ)

ਹੋਰ ਜ਼ਿਲ੍ਹਿਆਂ ਲਈ ਹਦਾਇਤਾਂ

ਸਰਕਾਰੀ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਸੂਚੀ ਵਿੱਚ ਸ਼ਾਮਲ ਨਾ ਹੋਣ ਵਾਲੇ ਜ਼ਿਲ੍ਹਿਆਂ ਵਿੱਚ, ਸਬੰਧਤ ਜ਼ਿਲ੍ਹੇ ਦੇ ਡਿਵੀਜ਼ਨਲ ਕਮਿਸ਼ਨਰ ਜਾਂ ਡਿਪਟੀ ਕਮਿਸ਼ਨਰ (ਡੀ.ਸੀ.) ਸਥਾਨਕ ਸਮਾਗਮਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...