AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Internet Services: ਤਰਨਤਾਰਨ ਤੇ ਫ਼ਿਰੋਜ਼ਪੁਰ ‘ਚ 24 ਮਾਰਚ ਤੱਕ ਵਧਾਈ ਗਈ ਇੰਟਰਨੈਟ ਪਾਬੰਦੀ

Internet Services : ਸੂਬਾ ਸਰਕਾਰ ਨੇ ਇੰਟਰਨੈੱਟ ਨੂੰ ਲੈ ਕੇ ਲੋਕਾਂ ਨੂੰ ਕੁੱਝ ਹੋਰ ਰਾਹਤ ਦਿੱਤੀ ਹੈ। ਹੁਣ ਸਿਰਫ ਫਿਰੋਜਪੁਰ ਅਤੇ ਤਰਨਤਾਰਨ ਨੂੰ ਛੱਡ ਕੇ ਬਾਕੀ ਥਾਵਾਂ ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

Internet Services: ਤਰਨਤਾਰਨ ਤੇ ਫ਼ਿਰੋਜ਼ਪੁਰ 'ਚ 24 ਮਾਰਚ ਤੱਕ ਵਧਾਈ ਗਈ ਇੰਟਰਨੈਟ ਪਾਬੰਦੀ
ਸਕੇਤਕ ਤਸਵੀਰ
tv9-punjabi
| Updated On: 23 Mar 2023 13:41 PM IST
Share
ਪੰਜਾਬ ਨਿਊਜ: ਪੰਜਾਬ ਸਰਕਾਰ ਵੱਲੋਂ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਕੱਲ੍ਹ ਯਾਨੀ 24 ਮਾਰਚ ਤੱਕ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ (Internet Services) ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਹਾਲਾਂਕਿ, ਅਜਨਾਲਾ ਵਿਚ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਪਾਬੰਦੀ ਵਧਾ ਦਿੱਤੀ ਗਈ ਸੀ।

ਅਮ੍ਰਿਤਪਾਲ ਖਿਲਾਫ ਕਾਰਵਾਈ ਨੂੰ ਲੈ ਕੇ ਲਿਆ ਗਿਆ ਸੀ ਫੈਸਲਾ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਤੇ ਹੋ ਰਹੀ ਕਾਰਵਾਈ ਦੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਟਰਨੈਟ (Internet) ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਬਾਅਦ ਵਿੱਚ ਸਰਕਾਰ ਨੇ ਸੂਬਾ ਵਾਸੀਆਂ ਨੂੰ ਕੁੱਝ ਰਾਹਤ ਦਿੰਦਿਆਂ ਚਾਰ ਜਿਲ੍ਹਿਆਂ ਤੋਂ ਇਲਾਵਾ ਬਾਕੀ ਥਾਵਾਂ ਤੇ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਸਨ। ਹੁਣ ਤਰਨਤਾਰਨ, ਫਿਰੋਜ਼ਪੁਰ ਨੂੰ ਛੱਡ ਕੇ ਬਾਕੀ ਥਾਵਾਂ ਉਤੇ ਸੇਵਾ ਬਹਾਲ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਜਨਹਿੱਤ ਵਿੱਚ ਲਿਆ ਸੀ ਫੈਸਲਾ

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਪਿਛਲੇ ਕੁੱਝ ਦਿਨ ਤੋਂ ਇੰਟਰਨੈਟ ਸੇਵਾਵਾਂ ਬੰਦ ਸਨ. ਇਸ ਕਾਰਨ ਮੋਬਾਈਲਾਂ ਤੇ ਇੰਟਰਨੈਟ ਨਹੀਂ ਚੱਲ ਰਿਹਾ ਤੇ ਨਾ ਹੀ ਐਸਐਮਐਸ ਆ ਰਹੇ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ (Punjab Govt) ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਏ ਗਏ ਸਰਚ ਆਪਰੇਸ਼ਨ ਕਾਰਨ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਜਨਹਿੱਤ ਵਿਚ ਇੰਟਰਨੈਟ ਬੰਦ ਕਰਨ ਦਾ ਫੈਸਲਾ ਲਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...