AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Internet Services: ਤਰਨਤਾਰਨ ਤੇ ਫ਼ਿਰੋਜ਼ਪੁਰ ‘ਚ ਵੀ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ

Internet Services Ban: ਇਸ ਤੋਂ ਪਹਿਲਾਂ ਚਾਰ ਜਿਲ੍ਹਿਆਂ ਨੂੰ ਛੱਡ ਕੇ ਬਾਕੀ ਸੂਬੇ ਅੰਦਰ ਮੋਬਾਈਲ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਸੀ। ਹੁਣ ਪੁਰੇ ਪੰਜਾਬ ਦੀਆਂ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉੱਧਰ Punjab Police ਹਾਲੇ ਵੀ Amritpal Singh ਦੀ ਭਾਲ 'ਚ ਜੁਟੀ ਹੋਈ ਹੈ।

Internet Services: ਤਰਨਤਾਰਨ ਤੇ ਫ਼ਿਰੋਜ਼ਪੁਰ 'ਚ ਵੀ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ
ਮੋਬਾਈਲ ਨੰਬਰ ਪੋਰਟ ਕਰਨ ਵਾਲਿਆਂ ਲਈ ਅਹਿਮ ਜਾਣਕਾਰੀ. Tv9 Hindi
tv9-punjabi
| Published: 24 Mar 2023 17:05 PM IST
Share
ਚੰਡੀਗੜ੍ਹ ਨਿਊਜ: ਖਾਲਿਸਤਾਨੀ ਸਮਰਥਕ ਅ੍ਰਮਿਤਪਾਲ ਸਿੰਘ ਦੇ ਫਰਾਰ ਹੋਣ ਦੇ ਬਾਅਦ ਤੋਂ ਸੂਬੇ ਵਿਚ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ ਹੁਣ ਪੂਰੀ ਤਰ੍ਹਾਂ ਨਾਲ ਬਹਾਲ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਸਕੱਤਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਸ਼ੁਰੂ ਹੋ ਗਈ ਹੈ। ਸੂਬੇ ਦੇ ਲੋਕਾਂ ਨੂੰ ਪਹਿਲਾਂ ਉਮੀਦ ਸੀ ਕਿ ਸੋਮਵਾਰ ਨੂੰ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਨਾਲ ਬਹਾਲ ਹੋ ਜਾਵੇਗੀ ਪਰ ਸਰਕਾਰ ਨੇ ਚਾਰ ਜਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ ਤੇ ਮੋਬਾਈਲ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਦੀ ਮੁਅੱਤਲੀ ਮੰਗਲਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਸੀ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੋਂ ਲੈ ਕੇ ਬੱਚਿਆ ਦੀ ਪੜ੍ਹਾਈ ਤੱਕ ਪ੍ਰਭਾਵਿਤ ਹੋ ਰਹੀ ਸੀ।

ਆਨਲਾਈਨ ਸ਼ਾਪਿੰਗ ਸਿਸਟਮ ਵੀ ਰਿਹਾ ਠੱਪ

ਸੂਬੇ ਚ ਆਨਲਾਈਨ ਖਰੀਦਦਾਰੀ ਕਰਨ ਅਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਸੀ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...