ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗਲੇ ‘ਚ ਖਾਣਾ ਫਸਨ ਕਾਰਨ 4 ਸਾਲਾਂ ਬੱਚੀ ਦੀ ਮੌਤ, IPS ਮਾਪਿਆਂ ਦੀ ਸੀ ਇਕੱਲੀ ਧੀ

IPS Couple girl child death: ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਖਾਣਾ ਖਾਂਦੇ ਸਮੇਂ ਨਾਇਰਾ ਦੀ ਫੂਡ ਪਾਈਪ ਅਤੇ ਵਿੰਡ ਪਾਈਪ ਵਿੱਚ ਖਾਣਾ ਫਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ।

ਗਲੇ ‘ਚ ਖਾਣਾ ਫਸਨ ਕਾਰਨ 4 ਸਾਲਾਂ ਬੱਚੀ ਦੀ ਮੌਤ, IPS ਮਾਪਿਆਂ ਦੀ ਸੀ ਇਕੱਲੀ ਧੀ
ਗਲੇ ‘ਚ ਖਾਣਾ ਫਸਨ ਕਾਰਨ 4 ਸਾਲਾਂ ਬੱਚੀ ਦੀ ਮੌਤ,
Follow Us
tv9-punjabi
| Updated On: 30 Apr 2024 20:03 PM

IPS Couple girl child death: ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ ਜੋੜੇ ਦੀ 4 ਸਾਲਾ ਇਕੱਲੀ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿੱਚ ਖਾਣਾ ਫਸਿਆ ਹੋਇਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸਐੱਸਪੀ ਅਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਵਜੋਂ ਤਾਇਨਾਤ ਹਨ।

ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਖਾਣਾ ਖਾਂਦੇ ਸਮੇਂ ਨਾਇਰਾ ਦੀ ਫੂਡ ਪਾਈਪ ਅਤੇ ਵਿੰਡ ਪਾਈਪ ਵਿੱਚ ਖਾਣਾ ਫਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮਿਲੇ CM ਭਗਵੰਤ ਮਾਨ, ਚੋਣਾਂ ਨੂੰ ਲੈ ਕੇ ਬਣਾਈ ਰਣਨੀਤੀ

ਮੁਹਾਲੀ ‘ਚ ਕੀਤਾ ਅੰਮਿਤ ਸਸਕਾਰ

ਆਈਪੀਐਸ ਮਾਪੇ ਮੁਹਾਲੀ ਵਿੱਚ ਰਹਿੰਦੇ ਹਨ। ਇਸ ਮ੍ਰਿਤਕ ਲੜਕੀ ਨਾਇਰਾ ਦਾ ਅੰਤਿਮ ਸਸਕਾਰ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ। ਇਸ ਦੁਖ ਦੀ ਘੜੀ ‘ਚ ਡੀਜੀਪੀ ਗੌਰਵ ਯਾਦਵ, ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਲੁਧਿਆਣਾ ‘ਚ ਕਮਿਸ਼ਨਰ ਵਜੋਂ ਤਾਇਨਾਤ ਕੁਲਦੀਪ ਸਿੰਘ ਚਾਹਲ ਦੇ ਨਾਲ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਤੇ ਮੁਹਾਲੀ ਦੇ ਡੀਸੀ ਏ. ਜੈਨ ਦੇ ਨਾਲ ਹੋਰ ਵੀ ਕਈ ਅਧਿਕਾਰੀ ਮੌਜੂਦ ਸਨ।

ਸੀਐਮ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੇ ਇਸ ਮੌਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਸੂਬੇ ਦੇ ਹੋਰ ਕਈ ਸਿਆਸਤਦਾਨ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਆਈਪੀਐਸ ਜੋੜੇ ਦੀ ਧੀ ਦੀ ਮੌਤ ਦੇ ਦੁੱਖ ਚ ਮੌਜ਼ੂਦ ਰਹੇ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕੀਤੀ ਅਤੇ ਦੁੱਖ ਸਾਂਝਾ ਕੀਤਾ।

ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
Stories