ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕਾਂਗਰਸੀ ਆਗੂ ਨੇ ਹੀ ਨਵਜੋਤ ਸਿੰਘ ਸਿੱਧੂ ਖਿਲਾਫ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਲਿਖੇ ਪੱਤਰ ‘ਚ ਲਗਾਏ ਗੰਭੀਰ ਇਲਜ਼ਾਮ

ਕਾਂਗਰਸੀ ਆਗੂ ਨੇ ਇਲਜ਼ਾਮ ਲਾਇਆ ਕਿ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ਼ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਸਿੱਧੂ ਨੇ ਕਿਹਾ ਸੀ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਭਾਟੀਆ ਨੇ ਕਿਹਾ ਕਿ ਹੁਣ ਉਨ੍ਹਾਂ ਨੇ ਅੰਮ੍ਰਿਤਸਰ ਵਾਲਾ ਘਰ ਵੇਚ ਦਿੱਤਾ ਤੇ ਉਹ ਪਟਿਆਲਾ ਆ ਗਏ।

ਕਾਂਗਰਸੀ ਆਗੂ ਨੇ ਹੀ ਨਵਜੋਤ ਸਿੰਘ ਸਿੱਧੂ ਖਿਲਾਫ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਲਿਖੇ ਪੱਤਰ ‘ਚ ਲਗਾਏ ਗੰਭੀਰ ਇਲਜ਼ਾਮ
Follow Us
tv9-punjabi
| Published: 05 Nov 2023 17:40 PM

ਪੰਜਾਬ ਨਿਊਜ। ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਵੀ ਕੀਤੀ।

ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ।

‘ਸਿੱਧੂ ਦੇ ਕਹਿਣ ਨਾ ਦਿੱਤੀ ਜਾਵੇ ਕਿਸੇ ਨੂੰ ਟਿਕਟ’

ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ (Municipal Corporation) ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵੱਧ ਗਈ ਹੈ। ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ ‘ਤੇ ਪਟਿਆਲਾ ਆ ਗਏ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...