AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਅਦਬੀ ਖਿਲਾਫ਼ ਬਣ ਗਿਆ ਕਾਨੂੰਨ, ਗਵਰਨਰ ਕਟਾਰੀਆ ਨੇ ਬਿੱਲ ‘ਤੇ ਕੀਤੇ ਦਸਤਖ਼ਤ

ਬੇਅਦਬੀ ਕਰਨ ਵਾਲਿਆਂ ਨੂੰ ਹੁਣ ਇਸ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਮੇਰੇ ਵਰਗੇ ਨਿਮਾਣੇ ਵਿਅਕਤੀ ਵੱਲੋਂ, ਇਸ ਸੇਵਾ ਨੂੰ ਅਪਣਾਉਣ ਲਈ ਵਾਹਿਗੁਰੂ ਜੀ ਦਾ ਅਰਬਾਂ ਗੁਣਾ ਧੰਨਵਾਦ।

ਬੇਅਦਬੀ ਖਿਲਾਫ਼ ਬਣ ਗਿਆ ਕਾਨੂੰਨ, ਗਵਰਨਰ ਕਟਾਰੀਆ ਨੇ ਬਿੱਲ 'ਤੇ ਕੀਤੇ ਦਸਤਖ਼ਤ
ਬੇਅਦਬੀ ਖਿਲਾਫ਼ ਬਣ ਗਿਆ ਕਾਨੂੰਨ, ਗਵਰਨਰ ਕਟਾਰੀਆ ਨੇ ਬਿੱਲ ‘ਤੇ ਕੀਤੇ ਦਸਤਖ਼ਤ
amanpreet-kaur
| Updated On: 19 Apr 2026 10:51 AM IST

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ‘ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਉਨ੍ਹਾਂ ਵੱਲੋਂ ਇਸ ਬਿੱਲ ‘ਤੇ ਦਸਤਖ਼ਤ ਕਰਨ ਤੋਂ ਬਾਅਦ ਹੁਣ ਇਹ ਇੱਕ ਕਾਨੂੰਨ ਬਣ ਗਿਆ ਹੈ। ਬੇਅਦਬੀ ਕਰਨ ਵਾਲਿਆਂ ਨੂੰ ਹੁਣ ਇਸ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ- “ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..”

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਅੱਜ ਇਤਿਹਾਸ ਦੁਬਾਰਾ ਲਿਖਿਆ ਗਿਆ। ਜਦੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਵਿਧਾਨ ਸਭਾ ‘ਚ ਬਿੱਲ ਪੇਸ਼ ਕੀਤਾ ਜਾ ਰਿਹਾ ਸੀ, ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਵਿਧਾਨ ਸਭਾ ‘ਚ ਨਹੀਂ ਬੈਠਾ ਸੀ। ਇਸ ਤੋਂ ਇਹ ਪਤਾ ਚਲਦਾ ਹੈ ਕਿ ਅਕਾਲੀ ਦਲ ਦਾ ਹਮੇਸ਼ਾ ਹੀ ਗੁਰੂ ਸਾਹਿਬ ਪ੍ਰਤੀ ਕੋਈ ਸਤਿਕਾਰ ਨਹੀਂ ਹੈ। ਸਗੋਂ ਉਹ ਜੋ ਬੇਅਦਬੀਆਂ ਕਰਵਾਉਣ ਵਾਲੇ ਲੋਕ ਹਨ, ਉਨ੍ਹਾਂ ਨਾਲ ਖੜ੍ਹਾ ਹੈ। ਚਾਹੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਰਤੀ ਜਨਤਾ ਪਾਰਟੀ ਹੋਵੇ, ਇਹ ਸਾਰੇ ਸਾਡੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਵਾ ਕੇ, ਨਫ਼ਰਤ ਫੈਲੇ ਕੇ ਤੇ ਫਿਰ ਉਸ ਨੂੰ ਵੋਟਾਂ ‘ਚ ਤਬਦੀਲ ਕਰਕੇ ਸੱਤਾ ਹੱਥਆਉਂਦੀਆਂ ਹਨ। ਅਸੀਂ ਹਰ ਪਾਸੇ ਈਮਾਨਦਾਰੀ ਨਾਲ ਕੰਮ ਕਰਦੇ ਹਾਂ, ਜਿਸ ਕਾਰਨ ਪੰਜਾਬ ਤਰੱਕੀ ਕਰ ਰਿਹਾ ਹੈ। ਚੀਮਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਧੰਨਵਾਦ ਕੀਤਾ ਤੇ ਇਸ ਦੇ ਨਾਲ ਹੀ ਪੰਜਾਬ ਦੇ ਮੱਖ ਮੰਤਰੀ ਤੇ ਗਵਰਨਰ ਦਾ ਧੰਨਵਾਦ ਕੀਤਾ।

Follow Us
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill: