AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਦੀ ਕੀਤੀ ਗਈ ਛੁੱਟੀ; ਪੁਲਿਸ ਚਲਾ ਰਹੀ ਸਰਚ ਆਪ੍ਰੇਸ਼ਨ

Jalandhar School Bomb Threat : ਏਡੀਸੀਪੀ ਆਕਰਸ਼ੀ ਜੈਨ ਨੇ ਕਿਹਾ ਕਿ ਸ਼ਹਿਰ ਭਰ ਦੇ 5 ਤੋਂ 6 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ। ਨਤੀਜੇ ਵਜੋਂ, ਪੁਲਿਸ ਇਸ ਸਮੇਂ ਹਰ ਸੰਭਵ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ।

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਦੀ ਕੀਤੀ ਗਈ ਛੁੱਟੀ; ਪੁਲਿਸ ਚਲਾ ਰਹੀ ਸਰਚ ਆਪ੍ਰੇਸ਼ਨ
ਜਲੰਧਰ ਦੇ ਏਪੀਜੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ; ਪੁਲਿਸ ਚਲਾ ਰਹੀ ਸਰਚ ਆਪ੍ਰੇਸ਼ਨ
davinder-kumar-jalandhar
| Updated On: 07 May 2026 12:34 PM IST
Share

ਜਲੰਧਰ ਦੇ ਏਪੀਜੀ ਸਕੂਲ ਸਮੇਤ 5-6 ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਿਆ ਹਨ। ਇਹ ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਹਨ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਬੰਧਤ ਸਕੂਲ ਪ੍ਰਬੰਧਨਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸਾਵਧਾਨੀ ਦੇ ਤੌਰ ‘ਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਹ ਧਮਕੀ ਅਜਿਹੇ ਸਮੇਂ ਮਿਲੀ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ‘ਚ ‘ਸ਼ੁਕਰਾਨਾ ਯਾਤਰਾ’ ਕੱਢ ਰਹੇ ਹਨ।

ਇਸ ਤੋਂ ਇਲਾਵਾ ਬੀਤੀ ਦਿਨੀਂ ਜਲੰਧਰ ਦੇ ਬੀਐਸਐਫ ਚੌਕ ਨੇੜੇ ਸਕੂਟੀ ‘ਚ ਧਮਾਕੇ ਤੋਂ ਬਾਅਦ ਵੀ ਪੁਲਿਸ ਅਲਰਟ ‘ਤੇ ਹੈ। ਪੁਲਿਸ ਸਬੰਧਤ ਸਕੂਲਾਂ ‘ਚ ਪਹੁੰਚ ਗਈ ਹੈ ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਘਰ ਪਹੁੰਚਾਉਣ ਦੇ ਇੰਤਜ਼ਾਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਕਿ ਉਹ ਆਪਣੇ ਬੱਚੇ ਸਕੂਲ ਤੋਂ ਲੈ ਜਾਣ।

ਏਡੀਸੀਪੀ ਆਕਰਸ਼ੀ ਜੈਨ ਦਾ ਬਿਆਨ

ਏਡੀਸੀਪੀ ਆਕਰਸ਼ੀ ਜੈਨ ਨੇ ਕਿਹਾ ਕਿ ਸ਼ਹਿਰ ਭਰ ਦੇ 5 ਤੋਂ 6 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ। ਨਤੀਜੇ ਵਜੋਂ, ਪੁਲਿਸ ਇਸ ਸਮੇਂ ਹਰ ਸੰਭਵ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ।

ਏਪੀਜੇ ਸਕੂਲ ਨੂੰ ਧਮਕੀ

ਬੀਐਮਸੀ ਚੌਕ ‘ਤੇ ਸਥਿਤ ਏਪੀਜੇ ਸਕੂਲ ਨੂੰ ਈਮੇਲ ਰਾਹੀਂ ਧਮਕੀ ਮਿਲੀ ਸੀ ਕਿ ਇਮਾਰਤ ਨੂੰ ਉਡਾ ਦਿੱਤਾ ਜਾਵੇਗਾ। ਜਵਾਬ ਵਿੱਚ, ਸਕੂਲ ਪ੍ਰਬੰਧਨ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਕਰ ਦਿੱਤੀ ਤੇ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਇਆ।

ਧਮਕੀ ਦੀ ਖ਼ਬਰ ਮਿਲਦੇ ਹੀ ਸਕੂਲ ਦੇ ਅੰਦਰ ਹਫੜਾ-ਦਫੜੀ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ, ਪ੍ਰਸ਼ਾਸਨਿਕ ਅਧਿਕਾਰੀ ਤੇ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਤੇ ਪੂਰੇ ਕੈਂਪਸ ਦੀ ਪੂਰੀ ਤਲਾਸ਼ੀ ਸ਼ੁਰੂ ਕਰ ਦਿੱਤੀ। ਹੁਣ ਤੱਕ, ਕਿਸੇ ਵੀ ਸ਼ੱਕੀ ਵਸਤੂ ਦੀ ਖੋਜ ਦੀ ਪੁਸ਼ਟੀ ਨਹੀਂ ਹੋਈ ਹੈ।

Follow Us
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...