AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਦੇ ਗੁਰਦੁਆਰੇ ‘ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ ‘ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ, ਪੈੱਨ ਡਰਾਈਵਾਂ ‘ਚ ਇਤਰਾਜ਼ਯੋਗ ਵੀਡੀਓਜ਼

ਪੁੱਛਗਿੱਛ ਦੌਰਾਨ ਗ੍ਰੰਥੀ ਨੇ ਗੁਰਦੁਆਰਾ ਪਰਿਸਰ 'ਚ ਬੀੜੀ ਪੀਣ ਦੀ ਗੱਲ ਕਬੂਲ ਕੀਤੀ। ਇਸ ਤੋਂ ਬਾਅਦ ਕਮੇਟੀ ਵੱਲੋਂ ਉਸ ਦੇ ਮੋਬਾਈਲ ਫੋਨ ਤੇ ਹੋਰ ਸਮਾਨ ਦੀ ਵੀ ਜਾਂਚ ਕੀਤੀ ਗਈ। ਪੁੱਛਗਿੱਛ ਦੌਰਾਨ ਗ੍ਰੰਥੀ ਨੇ ਆਪਣੇ ਕੋਲ 7-8 ਪੈੱਨ ਡਰਾਈਵਾਂ ਹੋਣ ਦੀ ਗੱਲ ਦੱਸੀ।

ਜਲੰਧਰ ਦੇ ਗੁਰਦੁਆਰੇ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ, ਪੈੱਨ ਡਰਾਈਵਾਂ 'ਚ ਇਤਰਾਜ਼ਯੋਗ ਵੀਡੀਓਜ਼
ਜਲੰਧਰ ਦੇ ਗੁਰਦੁਆਰੇ ‘ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ ‘ਚੋਂ ਸਿਗਰੇਟ, ਤੰਬਾਕੂ ਤੇ ਕੈਪਸੂਲ ਮਿਲੇ, ਪੈੱਨ ਡਰਾਈਵਾਂ ‘ਚ ਇਤਰਾਜ਼ਯੋਗ ਵੀਡੀਓਜ਼
davinder-kumar-jalandhar
| Updated On: 12 Aug 2026 08:37 AM IST
Share

ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਵੱਲੋਂ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰੰਥੀ ਦੇ ਬੈਗ ਦੀ ਤਲਾਸ਼ੀ ਦੌਰਾਨ ਬੀੜੀ, ਸਿਗਰਟ, ਤੰਬਾਕੂ ਤੇ ਕੈਪਸੂਲ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਬਾਅਦ ਗੁਰਦੁਆਰਾ ਪਰਿਸਰ ‘ਚ ਉਸ ਤੋਂ ਪੁੱਛਗਿੱਛ ਕੀਤੀ ਗਈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਗ੍ਰੰਥੀ ਸਿੰਘ ਦੀ ਪਹਿਚਾਣ ਵਾਸੀ ਰਾਜਪੁਰਾ, ਪਟਿਆਲਾ ਵਜੋਂ ਦੱਸੀ ਗਈ ਹੈ।

ਗੁਰਦੁਆਰਾ ਪਰਿਸਰ ‘ਚ ਬੀੜੀ ਪੀਣ ਦੀ ਗੱਲ ਕਬੂਲੀ

ਪੁੱਛਗਿੱਛ ਦੌਰਾਨ ਗ੍ਰੰਥੀ ਨੇ ਗੁਰਦੁਆਰਾ ਪਰਿਸਰ ‘ਚ ਬੀੜੀ ਪੀਣ ਦੀ ਗੱਲ ਕਬੂਲ ਕੀਤੀ। ਇਸ ਤੋਂ ਬਾਅਦ ਕਮੇਟੀ ਵੱਲੋਂ ਉਸ ਦੇ ਮੋਬਾਈਲ ਫੋਨ ਤੇ ਹੋਰ ਸਮਾਨ ਦੀ ਵੀ ਜਾਂਚ ਕੀਤੀ ਗਈ। ਪੁੱਛਗਿੱਛ ਦੌਰਾਨ ਗ੍ਰੰਥੀ ਨੇ ਆਪਣੇ ਕੋਲ 7-8 ਪੈੱਨ ਡਰਾਈਵਾਂ ਹੋਣ ਦੀ ਗੱਲ ਦੱਸੀ।

ਪੈੱਨ ਡਰਾਈਵਾਂ ‘ਚ ਗੁਰਬਾਣੀ ਤੇ ਹੋਰ ਵੀਡੀਓ ਹੋਣ ਦਾ ਦਾਅਵਾ

ਗ੍ਰੰਥੀ ਨੇ ਦੱਸਿਆ ਕਿ ਇਨ੍ਹਾਂ ਪੈੱਨ ਡਰਾਈਵਾਂ ‘ਚ ਕੁਝ ‘ਚ ਗੁਰਬਾਣੀ ਤੇ ਗਾਣੇ ਹਨ, ਜਦਕਿ ਜਾਂਚ ਦੌਰਾਨ ਕੁਝ ਪੈੱਨ ਡਰਾਈਵਾਂ ‘ਚ ਇਤਰਾਜ਼ਯੋਗ ਵੀਡੀਓ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸ ਤੋਂ ਬਾਅਦ ਉਸ ਤੋਂ ਕਾਗਜ਼ ‘ਤੇ ਆਪਣੀ ਗਲਤੀ ਲਿਖਵਾਈ ਗਈ।

ਅੱਗੇ ਕਿਸੇ ਗੁਰਦੁਆਰਾ ਸਾਹਿਬ ‘ਚ ਡਿਊਟੀ ਨਾ ਕਰਨ ਦੀ ਗੱਲ ਲਿਖਵਾਈ

ਮਾਮਲੇ ਦੌਰਾਨ ਗ੍ਰੰਥੀ ਤੋਂ ਅੱਗੇ ਕਿਸੇ ਵੀ ਗੁਰਦੁਆਰਾ ਸਾਹਿਬ ‘ਚ ਸੇਵਾ ਨਾ ਕਰਨ ਸਬੰਧੀ ਲਿਖਤੀ ਬਿਆਨ ਦੇਣ ਲਈ ਕਿਹਾ ਗਿਆ। ਗ੍ਰੰਥੀ ਨੇ ਕਿਹਾ ਕਿ ਉਸ ‘ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਬਣਾਇਆ ਗਿਆ ਤੇ ਉਸ ਨੇ ਆਪਣੀ ਮਰਜ਼ੀ ਨਾਲ ਇਹ ਗੱਲ ਕਹੀ ਹੈ।

Follow Us
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...