ਜਲੰਧਰ ਬੱਸ ਸਟੈਂਡ ਡਿਪੂ ‘ਚ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ

Published: 

16 Nov 2026 22:55 PM IST

ਜਲੰਧਰ ਬੱਸ ਸਟੈਂਡ ਡਿਪੂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇੱਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇੱਕ 'ਤੇ ਪਏ ਟਾਇਰਾਂ ਨੂੰ ਅੱਗ ਲੱਗ ਗਈ ਹੈ।

ਜਲੰਧਰ ਬੱਸ ਸਟੈਂਡ ਡਿਪੂ ਚ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ

ਜਲੰਧਰ ਬੱਸ ਸਟੈਂਡ ਡਿਪੂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇੱਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇੱਕ ‘ਤੇ ਪਏ ਟਾਇਰਾਂ ਨੂੰ ਅੱਗ ਲੱਗ ਗਈ ਹੈ।

Loading...
Unable to load recommendations.
Follow Us