AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Jalandhar Bypoll Election 2023: ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ਦਾ ਨਤੀਜਾ ਹੈ ਜੰਲਧਰ ਦੀ ਜਿੱਤ -ਰਿੰਕੂ

Jalandhar Bypoll Election: ਜਲੰਧਰ ਵਿੱਚ ਤਕਰੀਬਨ 60 ਹਜਾਰ ਵੋਟਾਂ ਤੋਂ ਜਿੱਤ ਦਰਜ ਕਰਕੇ ਇਤਿਹਾਸ ਬਦਲਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਦੀ ਜਿੱਤ ਦੇ ਜਲੰਧਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਜਿੱਤ ਤੋਂ ਬਾਅਦ ਰੋਡ ਸ਼ੋਅ ਕਰਨ ਨਿਕਲੇ ਰਿੰਕੂ ਨੇ ਇਸ ਜਿੱਤ ਦਾ ਸਿਹਰਾ ਪਾਰਟੀ ਵੱਲੋਂ ਇਕ ਸਾਲ ਵਿੱਚ ਕੀਤੇ […]

Jalandhar Bypoll Election 2023: ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ਦਾ ਨਤੀਜਾ ਹੈ ਜੰਲਧਰ ਦੀ ਜਿੱਤ -ਰਿੰਕੂ
davinder-kumar-jalandhar
| Updated On: 30 Jan 2024 15:52 PM IST
Share
Jalandhar Bypoll Election: ਜਲੰਧਰ ਵਿੱਚ ਤਕਰੀਬਨ 60 ਹਜਾਰ ਵੋਟਾਂ ਤੋਂ ਜਿੱਤ ਦਰਜ ਕਰਕੇ ਇਤਿਹਾਸ ਬਦਲਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਦੀ ਜਿੱਤ ਦੇ ਜਲੰਧਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਜਿੱਤ ਤੋਂ ਬਾਅਦ ਰੋਡ ਸ਼ੋਅ ਕਰਨ ਨਿਕਲੇ ਰਿੰਕੂ ਨੇ ਇਸ ਜਿੱਤ ਦਾ ਸਿਹਰਾ ਪਾਰਟੀ ਵੱਲੋਂ ਇਕ ਸਾਲ ਵਿੱਚ ਕੀਤੇ ਵਿਕਾਸ ਕੰਮਾਂ ਨੂੰ ਦਿੱਤਾ। ਉਨ੍ਹਾਂ ਕਿਹਾਂ ਕਿ ਲੋਕ ਹੁਣ ਬਹੁਤ ਜਾਗਰੁਕ ਹੋ ਚੁੱਕੇ ਨੇ। ਉਹ ਜਾਣਦੇ ਨੇ ਕਿ ਹੁਣ ਦੂਸ਼ਣਬਾਜੀ ਵਾਲੀ ਸਿਆਸਤ ਕੰਮ ਨਹੀਂ ਕਰਦੀ। ਹੁਣ ਸਿਰਫ਼ ਪਾਰਟੀ ਵੱਲੋਂ ਕੀਤੇ ਗਏ ਲੋਕ ਹਿੱਤ ਦੇ ਕੰਮ ਹੀ ਗਿਣੇ ਜਾਂਦੇ ਨੇ। ਪਤੀ ਦੀ ਜਿੱਤ ਤੋਂ ਬਾਅਦ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਸ ਭਰੋਸੇ ਨਾਲ ਲੋਕਾਂ ਨੇ ਉਨ੍ਹਾਂ ਦੇ ਪਤੀ ਨੂੰ ਸੰਸਦ ਮੈਂਬਰ ਚੁਣਿਆ ਹੈ, ਉਹ ਉਸ ਭਰੋਸੇ ਨੂੰ ਕਾਇਮ ਰੱਖਣ ਚ ਕੋਈ ਕਸਰ ਨਹੀਂ ਛੱਡਣਗੇ।” ਜਲੰਧਰ ਲੋਕ ਸਭਾ ਹਲਕੇ ਦੇ 9 ਵਿਧਾਨਸਭਾ ਹਲਕਿਆਂ ਚ ਆਮ ਆਦਮੀ ਪਾਰਟੀ ਨੂੰ ਮਿਲੀਆਂ ਵੋਟਾਂ ਦੀ ਗੱਲ ਕਰੀਏ ਤਾਂ ਪਿਛਲੀ ਵਾਰ ਪਾਰਟੀ ਨੂੰ ਸਿਰਫ਼ ਢਾਈ ਫੀਸਦ ਵੋਟਾਂ ਮਿਲੀਆਂ ਸਨ, ਜਦਕਿ ਇਸ ਵਾਰ 34 ਫੀਸਦ ਵੋਟਾਂ ਹਾਸਿਲ ਹੋਈਆਂ ਹਨ। ਉੱਥੇ ਹੀ ਪਿਛਲੀ ਵਾਰ 9 ਚੋਂ ਸਿਰਫ਼ ਵਿਧਾਨਸਭਾ ਹਲਕਿਆਂ ਚ ਆਪ ਨੂੰ ਜਿੱਤ ਮਿਲੀ ਸੀ, ਜਦਿ ਇਸ ਵਾਰ ਇਸ ਜਿੱਤ ਦਾ ਦਾਇਰਾ 7 ਹਲਕਿਆਂ ਤੱਕ ਵੱਧ ਗਿਆ ਹੈ। ਫਿਲੌਰ : 38657 ਨਕੋਦਰ : 34740 ਸ਼ਾਹਕੋਟ : 36010 ਕਰਤਾਰਪੁਰ : 37951 ਜਲੰਧਰ ਪੱਛਮੀ : 35288 ਜਲੰਧਰ ਕੇਂਦਰੀ : 24716 ਜਲੰਧਰ ਉੱਤਰੀ : 30290 ਜਲੰਧਰ ਕੈਂਟ : 32217 ਆਦਮਪੁਰ : 32228 ਕੁੱਲ ਵੋਟਾਂ : 302097 ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...