AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਹਿਰਾਸਤ ‘ਚ ਡਰਾਈਵਰ

ਰਤਨ ਸਿੰਘ ਨਕੋਦਰ ਚੌਕ ਨੇੜੇ ਆਪਣੀ ਸਾਈਕਲ ਚਲਾ ਰਿਹਾ ਸੀ ਕਿ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਬਹੁਤ ਗੰਭੀਰ ਸੀ, ਟਰੱਕ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਲੰਧਰ: ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਹਿਰਾਸਤ 'ਚ ਡਰਾਈਵਰ
ਜਲੰਧਰ: ਟਰੱਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
davinder-kumar-jalandhar
| Published: 13 Jul 2026 11:44 AM IST
Share
ਜਲੰਧਰ ਦੇ ਡਾ. ਬੀ.ਆਰ. ਅੰਬੇਡਕਰ ਚੌਕ ‘ਤੇ ਟਰੱਕ ਦੀ ਟੱਕਰ ਨਾਲ ਇੱਕ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਸਤੀ ਦਾਨਿਸ਼ਮੰਦਾ ਦੇ ਰਹਿਣ ਵਾਲੇ ਰਤਨ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ, ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ते ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਸਿਰ ਤੋਂ ਲੰਘ ਗਿਆ ਟਾਇਰ

ਜਾਣਕਾਰੀ ਮੁਤਾਬਕ, ਰਤਨ ਸਿੰਘ ਨਕੋਦਰ ਚੌਕ ਨੇੜੇ ਆਪਣੀ ਸਾਈਕਲ ਚਲਾ ਰਿਹਾ ਸੀ ਕਿ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਬਹੁਤ ਗੰਭੀਰ ਸੀ, ਟਰੱਕ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਿਰਾਸਤ ‘ਚ ਟਰੱਕ ਡਰਾਈਵਰ

ਚੌਰਾਹੇ ‘ਤੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਟਰੱਕ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਤੇ ਉਸ ਨੂੰ ਡਿਵੀਜ਼ਨ ਨੰਬਰ 4 ਸਟੇਸ਼ਨ ਤੋਂ ਪੁਲਿਸ ਹਵਾਲੇ ਕਰ ਦਿੱਤਾ। ਡਿਵੀਜ਼ਨ ਨੰਬਰ 4 ਦੇ ਜਾਂਚ ਅਧਿਕਾਰੀ ਏਐਸਆਈ ਹੀਰਾ ਲਾਲ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...