AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, DAV-APJ ਸਕੂਲ ਨੂੰ ਮਿਲੀ ਈ-ਮੇਲ

ਜਲੰਧਰ ਦੇ 2 ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਰਿਪੋਰਟਾਂ ਅਨੁਸਾਰ, ਰਾਮਾ ਮੰਡੀ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਏਪੀਜੇ ਤੇ ਪੁਲਿਸ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ 'ਚ ਦਹਿਸ਼ਤ ਫੈਲ ਗਈ, ਜਿਸ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ।

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, DAV-APJ ਸਕੂਲ ਨੂੰ ਮਿਲੀ ਈ-ਮੇਲ
ਪੰਜਾਬ ਪੁਲਿਸ (ਫਾਈਲ ਫੋਟ)
davinder-kumar-jalandhar
| Updated On: 02 Mar 2026 10:44 AM IST

ਜਲੰਧਰ ਦੇ 2 ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਰਿਪੋਰਟਾਂ ਅਨੁਸਾਰ, ਰਾਮਾ ਮੰਡੀ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਏਪੀਜੇ ਤੇ ਪੁਲਿਸ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ ‘ਚ ਦਹਿਸ਼ਤ ਫੈਲ ਗਈ, ਜਿਸ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ।

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਜਲੰਧਰ ਪੁਲਿਸ ਨੂੰ ਇੱਕ ਵਾਰ ਫਿਰ ਅਲਰਟ ਕਰ ਦਿੱਤਾ ਗਿਆ ਹੈ। ਏਪੀਜੇ ਤੇ ਪੁਲਿਸ ਡੀਏਵੀ ਸਮੇਤ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।

ਧਮਕੀ ਦੇਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਹੈ ਕਿ ਹੋਲੀ ਇਸ ਵਾਰ ਦੀ ਹੋਲੀ ਇੱਕ ਖੂਨੀ ਤੇ ਖ਼ਤਰਨਾਕ ਹੋਲੀ ਹੋਵੇਗੀ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਸਕੂਲਾਂ ‘ਚ ਪਹੁੰਚੀ ਅਤੇ ਬੱਚਿਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਈਮੇਲ ਭੇਜਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਈਮੇਲ ‘ਚ ਰੇਲਗੱਡੀਆਂ ਨੂੰ ਨਿਸ਼ਾਨਾ ਬਣਾਉਣ ਦਾ ਵੀ ਜ਼ਿਕਰ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈ-ਮੇਲ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਤੇ ਹੋਰ ਕਾਨੂੰਨੀ ਤੇ ਪ੍ਰਸ਼ਾਸਨਿਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ, ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਨੂੰ ਵੀ ਧਮਕੀ ਮਿਲ ਚੁੱਕੀ ਹੈ।

ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...