ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਗਰ ਨਿਗਮ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜਲੰਧਰ ਸਾਬਕਾ ਮੇਅਰ AAP ‘ਚ ਸ਼ਾਮਲ

Municipal Corporation Elections: ਅਜਿਹੇ 'ਚ ਕਾਂਗਰਸ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਨੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ 'ਆਪ' ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਜਗਦੀਸ਼ ਰਾਜਾ ਨੂੰ ਵੱਡੇ ਅਹੁਦੇ 'ਤੇ ਨਿਯੁਕਤ ਕਰਨ ਦੀ ਤਿਆਰੀ ਕਰ ਰਹੀ ਹੈ।

ਨਗਰ ਨਿਗਮ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜਲੰਧਰ ਸਾਬਕਾ ਮੇਅਰ AAP ‘ਚ ਸ਼ਾਮਲ
Follow Us
davinder-kumar-jalandhar
| Updated On: 09 Dec 2024 21:05 PM

Municipal Corporation Elections: ਪੰਜਾਬ ‘ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਮੇਅਰ ਜਗਦੀਸ਼ ਰਾਜਾ ਆਪਣੀ ਪਤਨੀ ਅਨੀਤਾ ਨਾਲ ‘ਆਪ’ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਗਦੀਸ਼ ਰਾਜਾ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੇ ਪਾਰਟੀ ‘ਚ ਸ਼ਾਮਲ ਕੀਤਾ ਹੈ।

ਅਜਿਹੇ ‘ਚ ਕਾਂਗਰਸ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਨੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਜਗਦੀਸ਼ ਰਾਜਾ ਨੂੰ ਵੱਡੇ ਅਹੁਦੇ ‘ਤੇ ਨਿਯੁਕਤ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਵੀ ਆਪਣੀ ਪਤਨੀ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਵਾਰ ਆਪ ਪਾਰਟੀ ਨੇ ਵਲੰਟੀਅਰਾਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਵਲੰਟੀਅਰਾਂ ਤੋਂ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਹਾਲ ਹੀ ਵਿੱਚ ਆਈਟੀਓ ਹਰਭਜਨ ਸਿੰਘ ਨੇ ਕਿਹਾ ਸੀ ਕਿ ਪਾਰਟੀ ਅਰਜ਼ੀਆਂ ਦਾ ਸਰਵੇਖਣ ਕਰੇਗੀ ਅਤੇ ਉਸ ਦੇ ਆਧਾਰ ਤੇ ਉਮੀਦਵਾਰਾਂ ਨੂੰ ਟਿਕਟਾਂ ਦੇਵੇਗੀ। ਸੂਤਰਾਂ ਮੁਤਾਬਕ ਪਾਰਟੀ ਜਲਦੀ ਹੀ ਜਗਦੀਸ਼ ਰਾਜਾ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਆਪਣੀ ਪਤਨੀ ਸਮੇਤ ‘ਆਪ’ ਪਾਰਟੀ ‘ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ।

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਪੋਲਿੰਗ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਅਨੁਸਾਰ ਨਗਰ ਨਿਗਮ ਚੋਣਾਂ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...