AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਪਿਓ ਨੇ ਕੀਤਾ 6 ਸਾਲਾਂ ਮਾਸੂਮ ਦਾ ਕਤਲ, ਰਿਸ਼ਤੇਦਾਰ ਨੂੰ ਫਸਾ ਕੇ ਕੱਢਣਾ ਚਾਹੁੰਦਾ ਸੀ ਗੁੱਸਾ

ਪਤਾਰਾ ਪੁਲਿਸ ਸਟੇਸ਼ਨ ਨੇ ਦੱਸਿਆ ਕਿ ਗਜੇਂਦਰ ਨੇ ਕੀਟਨਾਸ਼ਕ ਇਸ ਇਰਾਦੇ ਨਾਲ ਦਿੱਤਾ ਕਿ ਉਹ ਸਿਰਫ਼ ਬੇਹੋਸ਼ ਹੋ ਜਾਵੇਗਾ। ਉਸ ਦਾ ਇਰਾਦਾ ਰਿਸ਼ਤੇਦਾਰੀ 'ਚ ਜਵਾਈ ਲੱਗਣ ਵਾਲੇ ਇੱਕ ਵਿਅਕਤੀ ਨੂੰ ਇਸ ਮਾਮਲੇ 'ਚ ਫਸਾਉਣਾ ਸੀ। ਕੁੱਝ ਸਮਾਂ ਪਹਿਲਾਂ, ਨੌਜਵਾਨ ਨੇ ਗਜੇਂਦਰ ਵਿਰੁੱਧ ਪੁਲਿਸ ਸਟੇਸ਼ਨ 'ਚ ਚੋਰੀ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਗਜੇਂਦਰ ਗੁੱਸੇ 'ਚ ਸੀ ਤੇ ਬਦਲਾ ਲੈਣਾ ਚਾਹੁੰਦਾ ਸੀ।

ਜਲੰਧਰ: ਪਿਓ ਨੇ ਕੀਤਾ 6 ਸਾਲਾਂ ਮਾਸੂਮ ਦਾ ਕਤਲ, ਰਿਸ਼ਤੇਦਾਰ ਨੂੰ ਫਸਾ ਕੇ ਕੱਢਣਾ ਚਾਹੁੰਦਾ ਸੀ ਗੁੱਸਾ
ਜਲੰਧਰ: ਪਿਓ ਨੇ ਕੀਤਾ 6 ਸਾਲਾਂ ਮਾਸੂਮ ਦਾ ਕਤਲ
Follow Us
tv9-punjabi
| Updated On: 11 Feb 2026 14:38 PM IST

ਜਲੰਧਰ ‘ਚ ਇੱਕ ਪਿਤਾ ਨੇ ਆਪਣੇ 6 ਸਾਲ ਦੇ ਪੁੱਤਰ ਦਾ ਕਤਲ ਕਰ ਦਿੱਤਾ। ਉਸ ਨੇ ਆਪਣੇ ਦੂਰ ਦੇ ਰਿਸ਼ਤੇਦਾਰ ਦੇ ਆਪਣੇ ਜਵਾਈ ਨੂੰ ਫਸਾਉਣ ਲਈ ਆਪਣੇ ਪੁੱਤਰ ਨੂੰ ਕੀਟਨਾਸ਼ਕ ਜ਼ਹਿਰ ਦੇ ਦਿੱਤਾ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੇ ਦੱਸਿਆ ਕਿ ਉਸ ਦੇ ਜਵਾਈ ਨੇ ਉਸ ਵਿਰੁੱਧ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤ ਕਾਰਨ ਉਹ ਉਸ ਨਾਲ ਨਾਰਾਜ਼ ਸੀ। ਉਸ ਨੂੰ ਫਸਾਉਣ ਲਈ ਉਸ ਨੇ ਆਪਣੇ ਪੁੱਤਰ ਨੂੰ ਕੀਟਨਾਸ਼ਕ ਦੇ ਕੇ ਬੇਹੋਸ਼ ਕਰਨ ਦਾ ਇਰਾਦਾ ਰੱਖਿਆ ਸੀ, ਪਰ ਪੁੱਤਰ ਦੀ ਮੌਤ ਹੋ ਗਈ। ਦੋਸ਼ੀ ਦੀ ਪਛਾਣ ਗਜੇਂਦਰ ਮੁਖੀਆ (35) ਵਜੋਂ ਹੋਈ ਹੈ। ਉਸ ਵਿਰੁੱਧ ਪਤਾਰਾ ਪੁਲਿਸ ਸਟੇਸ਼ਨ ‘ਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

‘ਗਜੇਂਦਰ ਨੇ ਆਪਣੇ ਪੁੱਤਰ ਨੂੰ ਬੇਹੋਸ਼ ਕਰਨ ਦੇ ਇਰਾਦੇ ਨਾਲ ਜ਼ਹਿਰ ਦਿੱਤਾ’

ਪਤਾਰਾ ਪੁਲਿਸ ਸਟੇਸ਼ਨ ਨੇ ਦੱਸਿਆ ਕਿ ਗਜੇਂਦਰ ਨੇ ਕੀਟਨਾਸ਼ਕ ਇਸ ਇਰਾਦੇ ਨਾਲ ਦਿੱਤਾ ਕਿ ਉਹ ਸਿਰਫ਼ ਬੇਹੋਸ਼ ਹੋ ਜਾਵੇਗਾ। ਉਸ ਦਾ ਇਰਾਦਾ ਰਿਸ਼ਤੇਦਾਰੀ ‘ਚ ਜਵਾਈ ਲੱਗਣ ਵਾਲੇ ਇੱਕ ਵਿਅਕਤੀ ਨੂੰ ਇਸ ਮਾਮਲੇ ‘ਚ ਫਸਾਉਣਾ ਸੀ। ਕੁੱਝ ਸਮਾਂ ਪਹਿਲਾਂ, ਨੌਜਵਾਨ ਨੇ ਗਜੇਂਦਰ ਵਿਰੁੱਧ ਪੁਲਿਸ ਸਟੇਸ਼ਨ ‘ਚ ਚੋਰੀ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਗਜੇਂਦਰ ਗੁੱਸੇ ‘ਚ ਸੀ ਤੇ ਬਦਲਾ ਲੈਣਾ ਚਾਹੁੰਦਾ ਸੀ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,