AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ

ਜਾਣਕਾਰੀ ਦਿੱਦਿਆਂ ਏਡੀਸੀਪੀ ਸਿਟ ਟੂ ਰਾਕੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਨਿਊ ਸ਼ਹਿਦ ਬਾਬੂ ਲਾਭ ਸਿੰਘ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ ਅਤੇ ਲੜਾਈ ਤੋਂ ਬਾਅਦ ਗੋਲੀਆਂ ਚੱਲੀਆਂ ਹਨ। ਉਹ ਟੀਮ ਸਣੇ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਪੰਜ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ। ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਵਿੱਚ ਲਗੀ ਹੋਈ ਹੈ।

ਜਲੰਧਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
davinder-kumar-jalandhar
| Updated On: 04 Apr 2026 12:49 PM IST

ਜਲੰਧਰ ਵਿੱਚ ਨਿਊ ਸ਼ਹਿਦ ਬਾਬੂ ਲਾਭ ਸਿੰਘ ਵਿੱਚ ਦੇਰ ਰਾਤ ਦੋ ਧਿਰਾਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਇੱਕ ਧਿਰ ਨੂੰ ਦੂਜੀ ਧਿਰ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਇਸ ਵਾਰਦਾਤ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਸ ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਐਡੀਸੀਪੀ ਸਿਟੀ ਟੂ ਅਤੇ ਥਾਣਾ ਬੱਸਤੀ ਖੇਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੂੰ ਘਟਨਾ ਵਾਲੀ ਥਾਂ ਤੋਂ ਪੰਜ ਗੋਲੀ ਦੀ ਖੋਲ ਬਰਾਮਦ ਹੋਏ ਹਨ। ਘਟਨਾ ਵਾਲੀ ਥਾਂ ‘ਤੇ ਮੌਜੂਦ ਮਹਿਲਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਦਰਬਾਰ ਹੈ ਅਤੇ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਹੈ।

ਸੀਸੀਟੀਵੀ ਤੋੜੇ ਅਤੇ ਗੋਲੀਬਾਰੀ ਕੀਤੀ

ਉਨ੍ਹਾਂ ਨੇ ਦੱਸਿਆ ਕਿ ਰਾਤ ਦੇ ਖਾਣੇ ਤੋਂ ਬਾਅਦ ਜਦੋਂ ਪਰਿਵਾਰ ਸੋ ਰਿਹਾ ਸੀ। ਇਸ ਦੌਰਾਨ ਗਲੀ ਵਿੱਚ ਰਹਿਣ ਵਾਲੇ ਨੌਜਵਾਨ ਆਏ ਅਤੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਹ ਘਰ ਤੋਂ ਬਾਹਰ ਨਿਕਲੇ ਅਤੇ ਸੀਸੀਟੀਵੀ ਤੋੜ ਦਿੱਤੇ ਇਥੋਂ ਤੱਕ ਕਿ ਉਨ੍ਹਾਂ ਨੇ ਕੈਮਰੇ ਤੋੜਨ ਤੋਂ ਬਾਅਦ ਗੋਲੀਬਾਰੀ ਵੀ ਸ਼ੁਰੂ ਕਰ ਦਿੱਤੀ। ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ।

ਘਟਨਾ ਤੋਂ ਬਾਅਦ ਪੁਲਿਸ ਪੁੱਛਗਿੱਛ ਜਾਰੀ

ਜਾਣਕਾਰੀ ਦਿੱਦਿਆਂ ਏਡੀਸੀਪੀ ਸਿਟ ਟੂ ਰਾਕੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਨਿਊ ਸ਼ਹਿਦ ਬਾਬੂ ਲਾਭ ਸਿੰਘ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ ਅਤੇ ਲੜਾਈ ਤੋਂ ਬਾਅਦ ਗੋਲੀਆਂ ਚੱਲੀਆਂ ਹਨ। ਉਹ ਟੀਮ ਸਣੇ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਪੰਜ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ। ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਵਿੱਚ ਲਗੀ ਹੋਈ ਹੈ। ਦੋਵੇਂ ਪਰਿਵਾਰ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਹਨ। ਪੁਲਿਸ ਗਲੀ ਵਿੱਚ ਲਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਨੇ ਕਿਹਾ ਪੁਲਿਸ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕਰੇਗੀ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...