ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਫਿਰ ਚਰਚਾ ‘ਚ Kulhad Pizza Couple, ਕੁੱਝ ਨੌਜਵਾਨਾਂ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ

Kulhad Pizza Controversy: ਸਹਿਜ਼ ਨੇ ਦੱਸਿਆ ਕਿ ਉਹ ਦੇਰ ਰਾਤ ਘਰ ਅੰਦਰ ਮੌਜ਼ੂਦ ਸਨ। ਇਸ ਦੌਰਾਨ ਕੁੱਝ ਨੌਜਵਾਨਾਂ ਵੱਲੋਂ ਗੰਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਉਹ ਜਦੋਂ ਘਰੋਂ ਬਾਹਰ ਨਿਕਲੇ ਤੇ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਤੋਂ ਬਾਅਦ ਨੌਜਵਾਨਾਂ ਨੇ ਸਹਿਜ਼ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ਼ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਅਜਿਹਾ ਕੀਤਾ ਨਾ ਤਾਂ ਉਹ ਉਨ੍ਹਾਂ ਨੂੰ ਜਾਣਦੇ ਹਨ ਤੇ ਨਾ ਹੀ ਕਦੇ ਉਨ੍ਹਾਂ ਨੂੰ ਦੇਖਿਆ ਹੈ।

ਫਿਰ ਚਰਚਾ ‘ਚ Kulhad Pizza Couple, ਕੁੱਝ ਨੌਜਵਾਨਾਂ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ
Follow Us
davinder-kumar-jalandhar
| Updated On: 20 Sep 2024 11:20 AM

ਜਲੰਧਰ ਦਾ ਕੁਲਹੜ ਪੀਜ਼ਾ ਕਪਲ ਇੱਕ ਵਾਰ ਫਿਰ ਚਰਚਾ ਵਿੱਚ ਹੈ। ਦਰਅਸਲ, ਦੇਰ ਰਾਤ ਕੁੱਝ ਨੌਜਵਾਨਾਂ ਨੇ ਕੁਲਹੜ ਪੀਜ਼ਾ ਕਪਲ ਦੇ ਘਰ ਬਾਹਰ ਭੱਦੀ ਟਿੱਪਣੀਆਂ ਕਰਦੇ ਹੋਏ ਹੰਗਾਮਾ ਖੜਾ ਕਰ ਦਿੱਤਾ, ਜਿਸ ਤੋਂ ਬਾਅਦ ਸਹਿਜ਼ ਅਰੋੜਾ ਨੇ ਮੁਹੱਲਾ ਵਾਸੀਆਂ ਨੂੰ ਇਕੱਠਾ ਕੀਤੀ। ਕਪਲ ਨੇ ਕਿਹਾ ਕਿ ਉਹ ਕਮਰੇ ਵਿੱਚ ਬੈਠੇ ਸਨ, ਇਸ ਦੌਰਾਨ ਕੁੱਝ ਨੌਜਵਾਨਾਂ ਨੇ ਉਨ੍ਹਾਂ ਦੇ ਭੱਦੀਆਂ ਟਿੱਪਣੀਆਂ ਕੀਤੀਆਂ।

ਸਹਿਜ਼ ਨੇ ਦੱਸਿਆ ਕਿ ਉਹ ਦੇਰ ਰਾਤ ਘਰ ਅੰਦਰ ਮੌਜ਼ੂਦ ਸਨ। ਇਸ ਦੌਰਾਨ ਕੁੱਝ ਨੌਜਵਾਨਾਂ ਵੱਲੋਂ ਗੰਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਉਹ ਜਦੋਂ ਘਰੋਂ ਬਾਹਰ ਨਿਕਲੇ ਤੇ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਤੋਂ ਬਾਅਦ ਨੌਜਵਾਨਾਂ ਨੇ ਸਹਿਜ਼ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ਼ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਅਜਿਹਾ ਕੀਤਾ ਨਾ ਤਾਂ ਉਹ ਉਨ੍ਹਾਂ ਨੂੰ ਜਾਣਦੇ ਹਨ ਤੇ ਨਾ ਹੀ ਕਦੇ ਉਨ੍ਹਾਂ ਨੂੰ ਦੇਖਿਆ ਹੈ।

ਦੋ ਮਹੀਨੇ ਪਹਿਲਾਂ ਕਾਰ ‘ਤੇ ਹੋਇਆ ਸੀ ਹਮਲਾ

ਜ਼ਿਕਰਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਕੁਲਹੜ ਪੀਜ਼ਾ ਕਪਲ ਦੀ ਕਾਰ ‘ਤੇ ਵੀ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ ‘ਤੇ ਪੱਥਰ ਸੁੱਟ ਕੇ ਸ਼ੀਸ਼ੇ ਤੋੜ ਦਿੱਤੇ। ਉਦੋਂ ਸਹਿਜ਼ ਅਰੋੜਾ ਨੇ ਉਕਤ ਘਟਨਾ ਦੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ ਸੀ। ਸਹਿਜ਼ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ, ਪਰ ਕੀ ਕਿਸੇ ਦੀ ਕਾਰ ਨਾਲ ਕੋਈ ਦੁਸ਼ਮਣੀ ਸੀ? ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਲੱਤ ਮਾਰ ਕੇ ਕਾਰ ‘ਤੇ ਡੈਂਟ ਕਰ ਦਿੱਤਾ ਗਿਆ।

Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...