ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜਿਲ ਤੋਂ ਮਾਰੀ ਛਾਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Jalandhar Man Suicide: ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਗੌਰਵ ਕਾਫੀ ਸਮੇਂ ਤੋਂ ਪਰੇਸ਼ਾਨੀ 'ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਅਤੇ ਪਰਿਵਾਰ ਨੂੰ ਦਿੱਤੀ ਗਈ।

ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜਿਲ ਤੋਂ ਮਾਰੀ ਛਾਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਡੈਡ ਬਾਡੀ ਸੰਕੇਤਕ ਤਸਵੀਰ
Follow Us
davinder-kumar-jalandhar
| Updated On: 31 Aug 2024 18:34 PM

Jalandhar Suicide: ਜਲੰਧਰ ‘ਚ ਬੱਸ ਸਟੈਂਡ ਨੇੜੇ ਮਸ਼ਹੂਰ ਏਜੰਸੀ ਦੇ ਦਫਤਰ ‘ਚ ਕੰਮ ਕਰਦੇ ਇਕ ਲੜਕੇ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਗੌਰਵ ਕਾਫੀ ਸਮੇਂ ਤੋਂ ਪਰੇਸ਼ਾਨੀ ‘ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਅਤੇ ਪਰਿਵਾਰ ਨੂੰ ਦਿੱਤੀ ਗਈ। ਗੌਰਵ ਨੇ ਬੱਸ ਸਟੈਂਡ ਦੀ ਏਜੀਆਈ ਬਿਲਡਿੰਗ ਵਿੱਚ ਸਥਿਤ ਉਕਤ ਏਜੰਟ ਦੇ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਜਿਸ ਵਿੱਚ ਜ਼ਿਆਦਾ ਖੂਨ ਵਹਿਣ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅੱਜ ਦੇਸ਼ ਨੂੰ ਮਿਲਣਗੀਆਂ 3 ਹੋਰ ਵੰਦੇ ਭਾਰਤ ਟਰੇਨਾਂ, PM ਮੋਦੀ ਦਿਖਾਉਣਗੇ ਹਰੀ ਝੰਡੀ

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਤੁਰੰਤ ਪਹਿਲਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਫਿਲਹਾਲ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੌਰਵ ਨੇ ਖੁਦਕੁਸ਼ੀ ਕਿਉਂ ਕੀਤੀ ਅਤੇ ਸੁਸਾਈਡ ਨੋਟ ਵੀ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...