AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਥਾਣੇ ਦੇ ਨੇੜੇ ਸਰੇਆਮ ਚੇਨ ਸਨੈਚਿੰਗ, ਬੱਚੇ ਨਾਲ ਚੀਕਦੀ ਰਹੀ ਮਹਿਲਾ, ਘਟਨਾ CCTV ‘ਚ ਕੈਦ

ਦੋ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ, ਜੋ ਇੱਕ ਛੋਟੇ ਬੱਚਿਆਂ ਨਾਲ ਪੈਦਲ ਜਾ ਰਹੀ ਸੀ। ਸੀਸੀਟੀਵੀ ਫੁਟੇਜ ਵਿੱਚ, ਇੱਕ ਸਨੈਚਰ ਨੂੰ ਮੋਟਰਸਾਈਕਲ ਤੋਂ ਉਤਰਦੇ ਹੋਏ ਔਰਤ ਦੀ ਚੇਨ ਖੋਹਣ ਦੀ ਕੋਸ਼ਿਸ਼ 'ਚ ਉਸ ਦਾ ਪਿੱਛਾ ਕਰਦੇ ਦੇਖਿਆ ਜਾ ਸਕਦਾ ਹੈ। ਡਰ ਕੇ ਔਰਤ ਨੇ ਮਦਦ ਲਈ ਚੀਕਦੀ ਹੈ ਤੇ ਬੱਚੇ ਨਾਲ ਗਲੀ 'ਚ ਭੱਜਦੇ ਹੋਏ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਜਲੰਧਰ: ਥਾਣੇ ਦੇ ਨੇੜੇ ਸਰੇਆਮ ਚੇਨ ਸਨੈਚਿੰਗ, ਬੱਚੇ ਨਾਲ ਚੀਕਦੀ ਰਹੀ ਮਹਿਲਾ, ਘਟਨਾ CCTV 'ਚ ਕੈਦ
ਜਲੰਧਰ: ਥਾਣੇ ਦੇ ਨੇੜੇ ਸਰੇਆਮ ਚੇਨ ਸਨੈਚਿੰਗ,
davinder-kumar-jalandhar
| Published: 18 May 2026 08:31 AM IST
Share

ਜਲੰਧਰ ‘ਚ ਪੁਲਿਸ ਸਟੇਸ਼ਨ ਮਕਸੂਦਾਂ ਨੇੜੇ ਇੱਕ ਹੈਰਾਨ ਕਰਨ ਵਾਲੀ ਸਨੈਚਿੰਗ (ਲੁੱਟ-ਖੋਹ) ਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਇਲਾਕੇ ‘ਚ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਹ ਘਟਨਾ ਵਾਰਡ ਨੰਬਰ 84 ‘ਚ ਵਾਪਰੀ, ਜੋ ਕਿ ਪੁਲਿਸ ਸਟੇਸ਼ਨ ਤੋਂ ਲਗਭਗ 600 ਮੀਟਰ ਦੂਰੀ ‘ਤੇ ਹੈ। ਇਹ ਸਾਰਾ ਘਟਨਾਕ੍ਰਮ ਨੇੜਲੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ ਹੈ ਤੇ ਫੁਟੇਜ ਹੁਣ ਵਾਇਰਲ ਹੋ ਰਹੀ ਹੈ।

ਦੋ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ, ਜੋ ਇੱਕ ਛੋਟੇ ਬੱਚਿਆਂ ਨਾਲ ਪੈਦਲ ਜਾ ਰਹੀ ਸੀ। ਸੀਸੀਟੀਵੀ ਫੁਟੇਜ ਵਿੱਚ, ਇੱਕ ਸਨੈਚਰ ਨੂੰ ਮੋਟਰਸਾਈਕਲ ਤੋਂ ਉਤਰਦੇ ਹੋਏ ਔਰਤ ਦੀ ਚੇਨ ਖੋਹਣ ਦੀ ਕੋਸ਼ਿਸ਼ ‘ਚ ਉਸ ਦਾ ਪਿੱਛਾ ਕਰਦੇ ਦੇਖਿਆ ਜਾ ਸਕਦਾ ਹੈ। ਡਰ ਕੇ ਔਰਤ ਨੇ ਮਦਦ ਲਈ ਚੀਕਦੀ ਹੈ ਤੇ ਬੱਚੇ ਨਾਲ ਗਲੀ ‘ਚ ਭੱਜਦੇ ਹੋਏ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਵੀਡੀਓ ‘ਚ ਅੱਗੇ ਦੇਖਿਆ ਗਿਆ ਕਿ ਔਰਤ ਤੇ ਬੱਚਾ ਨੂੰ ਲੈ ਕੇ ਭੱਜ ਨਹੀਂ ਪਾ ਰਹੀ ਸੀ ਤੇ ਬੱਚਾ ਅਚਾਨਕ ਡਿੱਗ ਜਾਂਦਾ ਹੈ। ਔਰਤ ਇੰਨੇ ‘ਚ ਔਰਤ ਦੀ ਗਰਦਨ ‘ਚੋਂ ਚੇਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ। ਔਰਤ ਦੀਆਂ ਚੀਕਾਂ ਸੁਣ ਕੇ, ਸਥਾਨਕ ਨਿਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਤੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਬਦਮਾਸ਼ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਮੋਟਰਸਾਈਕਲ ‘ਤੇ ਇਲਾਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...