ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਨਿਊ ਵਿਜੇ ਨਗਰ ਦੀ ਕੋਠੀ ‘ਚ ਲੱਗੀ ਅੱਗ, ਮਾਨਸਿਕ ਤੌਰ ‘ਤੇ ਬੀਮਾਰ 28 ਸਾਲਾਂ ਮਹਿਲਾ ਦੀ ਮੌਤ

ਥਾਣਾ 4 ਦੇ ਐਸਐਚਓ ਅਨੂ ਪਲਿਆਲ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਮ 7:51 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਫੋਨ ਆਇਆ। ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਵੇਲੇ ਮਹਿਲਾ ਆਪਣੇ ਕਮਰੇ'ਚ ਆਪਣੇ ਬਿਸਤਰੇ 'ਤੇ ਪਈ ਸੀ। ਮਾਨਸਿਕ ਤੌਰ 'ਤੇ ਬਿਮਾਰ ਹੋਣ ਕਾਰਨ, ਉਹ ਰੌਲਾ ਪਾਉਣ ਜਾਂ ਆਪਣੇ ਆਪ ਭੱਜਣ 'ਚ ਅਸਮਰੱਥ ਸੀ।

ਜਲੰਧਰ: ਨਿਊ ਵਿਜੇ ਨਗਰ ਦੀ ਕੋਠੀ 'ਚ ਲੱਗੀ ਅੱਗ, ਮਾਨਸਿਕ ਤੌਰ 'ਤੇ ਬੀਮਾਰ 28 ਸਾਲਾਂ ਮਹਿਲਾ ਦੀ ਮੌਤ
ਜਲੰਧਰ: ਨਿਊ ਵਿਜੇ ਨਗਰ ਦੀ ਕੋਠੀ ‘ਚ ਲੱਗੀ ਅੱਗ, ਮਾਨਸਿਕ ਤੌਰ ‘ਤੇ ਬੀਮਾਰ 28 ਸਾਲਾਂ ਮਹਿਲਾ ਦੀ ਮੌਤ
Follow Us
davinder-kumar-jalandhar
| Published: 20 Jan 2026 10:27 AM IST

ਜਲੰਧਰ ਦੇ ਨਿਊ ਵਿਜੇ ਨਗਰ ਇਲਾਕੇ ‘ਚ ਸੋਮਵਾਰ ਸ਼ਾਮ ਨੂੰ ਇੱਕ ਕੋਠੀ ‘ਚ ਅੱਗ ਲੱਗ ਗਈ। ਇਸ ਅੱਗ ‘ਚ 28 ਸਾਲਾਂ ਮਹਿਲਾ ਦੀ ਦੁਖਦਾਈ ਮੌਤ ਹੋ ਗਈ। ਔਰਤ ਮਾਨਸਿਕ ਤੌਰ ‘ਤੇ ਬਿਮਾਰ ਸੀ ਤੇ ਅੱਗ ਤੋਂ ਬਚ ਨਹੀਂ ਸਕੀ।ਜਾਣਕਾਰੀ ਮੁਤਾਬਕ ਅੱਗ ਅਚਾਨਕ ਲੱਗੀ ਸੀ ਤੇ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਘਰ ਦਾ ਇੱਕ ਕਮਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਥਾਣਾ 4 ਦੇ ਐਸਐਚਓ ਅਨੂ ਪਲਿਆਲ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਮ 7:51 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਫੋਨ ਆਇਆ। ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ਲੱਗਣ ਵੇਲੇ ਮਹਿਲਾ ਆਪਣੇ ਕਮਰੇ’ਚ ਆਪਣੇ ਬਿਸਤਰੇ ‘ਤੇ ਪਈ ਸੀ। ਮਾਨਸਿਕ ਤੌਰ ‘ਤੇ ਬਿਮਾਰ ਹੋਣ ਕਾਰਨ, ਉਹ ਰੌਲਾ ਪਾਉਣ ਜਾਂ ਆਪਣੇ ਆਪ ਭੱਜਣ ‘ਚ ਅਸਮਰੱਥ ਸੀ।

ਅੱਗ ਦੀਆਂ ਲਪਟਾਂ ‘ਚ ਘਿਰ ਜਾਣ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਰ ਦੀਆਂ ਕੰਧਾਂ ‘ਤੇ ਪੀਵੀਸੀ ਸ਼ੀਟਾਂ ਕਾਰਨ ਅੱਗ ਜ਼ਿਆਦਾ ਭੜਕ ਗਈ। ਮੁੱਢਲੀ ਜਾਂਚ ‘ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਇੱਕ ਕਾਂਗਰਸੀ ਨੇਤਾ ਦੀ ਭਤੀਜੀ ਸੀ।

ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...