ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ-ਪਠਾਨਕੋਟ ਬਾਈਪਾਸ ਨੇੜੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, ਕਾਰ ‘ਚ ਸਵਾਰ ਸਨ 6 ਲੋਕ

ਜਲੰਧਰ-ਪਠਾਨਕੋਟ ਬਾਈਪਾਸ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰੀਆ ਹੈ। ਜਿੱਥੇ ਇੱਕ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਵਿੱਚ 4 ਲੋਕਾਂ ਦੀ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਗੱਡੀ ਵਿੱਚ 6 ਲੋਕ ਸਵਾਰ ਸਨ। ਵਿਅਕਤੀ ਦਾ ਕਹਿਣਾ ਹੈ ਕਿ ਬੱਚੇ ਸਮੇਤ 4 ਦੀ ਮੌਤ ਹੋ ਗਈ ਹੈ। ਜਦਕਿ 2 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਲੰਧਰ-ਪਠਾਨਕੋਟ ਬਾਈਪਾਸ ਨੇੜੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, ਕਾਰ ‘ਚ ਸਵਾਰ ਸਨ 6 ਲੋਕ
Follow Us
davinder-kumar-jalandhar
| Updated On: 18 Nov 2024 16:43 PM

ਜਲੰਧਰ ‘ਚ ਹੋਟਲ ਰਣਵੀਰ ਕਲਾਸਿਕ ਨੇੜੇ ਭਿਆਨਕ ਸੜਕ ਹਾਦਸਾ ਵਾਪਰੀਆ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 2 ਲੋਖ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ ਤਬਾਹ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਟ ਕੇ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਥਾਣਾ ਡਿਵੀਜ਼ਨ ਨੰਬਰ 8 ਅਤੇ ਐਸਐਸਐਫ ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਦੋ ਵਾਹਨਾਂ ਅਤੇ ਇੱਕ ਟਰੱਕ ਵਿਚਕਾਰ ਵਾਪਰਿਆ। ਦੋਸ਼ੀ ਟਰੱਕ ਡਰਾਈਵਰ ਮੌਕੇ ‘ਤੇ ਹੀ ਆਪਣਾ ਟਰੱਕ ਛੱਡ ਕੇ ਫਰਾਰ ਹੋ ਗਿਆ। ਇਹ ਵਾਹਨ ਅੰਮ੍ਰਿਤਸਰ ਤੋਂ ਆ ਰਹੇ ਸਨ। ਟੱਕਰ ਤੋਂ ਬਾਅਦ ਟਰੱਕ ਦੂਜੀ ਲੇਨ ‘ਚ ਜਾ ਕੇ ਪਲਟ ਗਿਆ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਕਿਸੇ ਤਰ੍ਹਾਂ ਸਾਰਿਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਪਰ ਕਾਰ ਨੂੰ ਕੱਟ ਕੇ ਦੋ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ।

ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਿਸ

ਘਟਨਾ ਵਾਲੀ ਥਾਂ ‘ਤੇ ਪਹੁੰਚੇ ਏਐਸਆਈ ਸਤਪਾਲ ਨੇ ਦੱਸਿਆ ਕਿ ਇੱਕ ਬੱਚੇ ਅਤੇ ਔਰਤ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ ਹੈ। ਬੱਚੇ ਦੀ ਬਾਂਹ ਟੁੱਟ ਗਈ ਅਤੇ ਔਰਤ ਨੂੰ ਕੁਝ ਸੱਟਾਂ ਲੱਗੀਆਂ। ਪੁਲਿਸ ਮੁਤਾਬਕ ਕਾਰ ‘ਚ ਕਰੀਬ 6 ਤੋਂ 7 ਲੋਕ ਸਵਾਰ ਸਨ। ਦੱਸ ਦਈਏ ਕਿ ਪੁਲਿਸ ਵੱਲੋਂ ਜ਼ਖਮੀਆਂ ਨੂੰ ਹਾਈਵੇਅ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ
ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ...
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ...
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ...
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?...
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...