AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ: ਧਰਮ ਕੰਡੇ ‘ਤੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਲੁੱਟ, ਨਕਦੀ, ਫ਼ੋਨ ਤੇ ਸਿਲੰਡਰ ਲੈ ਕੇ ਬਦਮਾਸ਼ ਫ਼ਰਾਰ

ਧਰਮ ਕੰਡੇ ਦੇ ਮਾਲਕ ਅਭਿਮਨਿਊ ਨੇ ਦੱਸਿਆ ਕਿ ਸਵੇਰੇ 3:30 ਵਜੇ ਦੇ ਕਰੀਬ, ਇੱਕ ਨੌਜਵਾਨ ਕਰਮਚਾਰੀ ਧਰਮ ਕੰਡੇ 'ਤੇ ਮੌਜੂਦ ਸੀ। ਉਸੇ ਸਮੇਂ, ਮੋਟਰਸਾਈਕਲ 'ਤੇ ਹੈਲਮੇਟ ਪਹਿਨੇ ਦੋ ਬਦਮਾਸ਼ ਆਏ, ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਨੇ ਕਰਮਚਾਰੀ ਦਾ ਮੋਬਾਈਲ ਫੋਨ ਤੇ 15,000 ਰੁਪਏ ਦੀ ਨਕਦੀ ਲੁੱਟ ਲਈ।

ਜਲੰਧਰ: ਧਰਮ ਕੰਡੇ 'ਤੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਲੁੱਟ, ਨਕਦੀ, ਫ਼ੋਨ ਤੇ ਸਿਲੰਡਰ ਲੈ ਕੇ ਬਦਮਾਸ਼ ਫ਼ਰਾਰ
ਜਲੰਧਰ: ਧਰਮ ਕੰਡੇ ‘ਤੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਲੁੱਟ, ਨਕਦੀ, ਫ਼ੋਨ ਤੇ ਸਿਲੰਡਰ ਲੈ ਕੇ ਬਦਮਾਸ਼ ਫ਼ਰਾਰ
davinder-kumar-jalandhar
| Updated On: 01 May 2026 20:38 PM IST
Share
ਜਲੰਧਰ ਦੇ ਸੋਢਲ ਰੋਡ ‘ਤੇ ਕਾਲੀ ਮਾਤਾ ਮੰਦਰ ਦੇ ਨੇੜੇ ਸਥਿਤ ਘਈ ਧਰਮ ਕੰਡੇ ਵਿਖੇ ਸਵੇਰੇ 3:45 ਵਜੇ ਦੋ ਲੁਟੇਰੇ ਇੱਕ ਨੌਜਵਾਨ ਤੋਂ ਨਕਦੀ, ਇੱਕ ਮੋਬਾਈਲ ਫੋਨ ਤੇ ਦੋ ਗੈਸ ਸਿਲੰਡਰ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਲੁੱਟ ਦੀ ਇਹ ਘਟਨਾ, ਨੇੜਲੀ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ। ਧਰਮ ਕੰਡੇ ਦੇ ਮਾਲਕ ਨੇ ਸਵੇਰੇ ਤੜਕੇ ਥਾਣਾ ਨੰਬਰ 8 ‘ਚ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਰਮ ਕੰਡੇ ਦੇ ਮਾਲਕ ਅਭਿਮਨਿਊ ਨੇ ਦੱਸਿਆ ਕਿ ਸਵੇਰੇ 3:30 ਵਜੇ ਦੇ ਕਰੀਬ, ਇੱਕ ਨੌਜਵਾਨ ਕਰਮਚਾਰੀ ਧਰਮ ਕੰਡੇ ‘ਤੇ ਮੌਜੂਦ ਸੀ। ਉਸੇ ਸਮੇਂ, ਮੋਟਰਸਾਈਕਲ ‘ਤੇ ਹੈਲਮੇਟ ਪਹਿਨੇ ਦੋ ਬਦਮਾਸ਼ ਆਏ, ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਉਨ੍ਹਾਂ ਨੇ ਕਰਮਚਾਰੀ ਦਾ ਮੋਬਾਈਲ ਫੋਨ ਤੇ 15,000 ਰੁਪਏ ਦੀ ਨਕਦੀ ਲੁੱਟ ਲਈ। ਲੁੱਟ ਦੌਰਾਨ ਬਦਮਾਸ਼ ਨੇ ਨਾਲ ਲੱਗਦੇ ਕਮਰਿਆਂ ‘ਚ ਰੱਖੇ ਦੋ ਗੈਸ ਸਿਲੰਡਰ ਵੀ ਚੋਰੀ ਕਰ ਲਏ। ਉਨ੍ਹਾਂ ਨੇ ਸਵੇਰੇ 10:00 ਵਜੇ ਥਾਣਾ ਨੰਬਰ 8 ਵਿਖੇ ਪੁਲਿਸ ਕੋਲ ਡਕੈਤੀ ਸੰਬੰਧੀ ਸ਼ਿਕਾਇਤ ਦਰਜ ਕਰਵਾਈ।
ਇਸ ਦੌਰਾਨ, ਥਾਣਾ ਨੰਬਰ 8 ਦੇ ਜਾਂਚ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਲੁਟੇਰੇ ਅਪਰਾਧ ਕਰਨ ਤੋਂ ਤੁਰੰਤ ਬਾਅਦ ਫ਼ਰਾਰ ਹੋ ਗਏ ਸਨ, ਜਿਸ ਤੋਂ ਬਾਅਦ ਉਹ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਇਸ ਸਮੇਂ ਆਲੇ ਦੁਆਲੇ ਦੇ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

Follow Us
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...