AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਖੇਤ ‘ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਦੱਬਣ ਕਾਰਨ ਕਿਸਾਨ ਦੀ ਮੌਤ

ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਖੇਤ 'ਚ ਟਰੈਕਟਰ ਦੀ ਵਰਤੋਂ ਕਰਕੇ ਖੇਤੀਬਾੜੀ ਦਾ ਕੰਮ ਕਰ ਰਿਹਾ ਸੀ। ਕੰਮ ਦੌਰਾਨ ਟਰੈਕਟਰ ਸੰਤੁਲਨ ਗੁਆ ​​ਬੈਠਾ ਤੇ ਅਚਾਨਕ ਪਲਟ ਗਿਆ।

ਜਲੰਧਰ: ਖੇਤ 'ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਦੱਬਣ ਕਾਰਨ ਕਿਸਾਨ ਦੀ ਮੌਤ
davinder-kumar-jalandhar
| Updated On: 10 Jun 2026 14:43 PM IST
Share

ਜਲੰਧਰ ਦੇ ਸੁੱਚੀ ਪਿੰਡ ਵਿਖੇ ਖੇਤ ‘ਚ ਕੰਮ ਕਰਦੇ ਸਮੇਂ ਟਰੈਕਟਰ ਪਲਟਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਜੋ ਲੰਮਾ ਪਿੰਡ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਖੇਤ ‘ਚ ਟਰੈਕਟਰ ਦੀ ਵਰਤੋਂ ਕਰਕੇ ਖੇਤੀਬਾੜੀ ਦਾ ਕੰਮ ਕਰ ਰਿਹਾ ਸੀ। ਕੰਮ ਦੌਰਾਨ ਟਰੈਕਟਰ ਸੰਤੁਲਨ ਗੁਆ ​​ਬੈਠਾ ਤੇ ਅਚਾਨਕ ਪਲਟ ਗਿਆ।

ਹਾਦਸਾ ‘ਚ ਗੁਲਜ਼ਾਰ ਟਰੈਕਟਰ ਦੇ ਹੇਠਾਂ ਫਸ ਗਿਆ। ਘਟਨਾ ਦਾ ਪਤਾ ਲੱਗਦੇ ਹੀ ਹੋਰ ਕਿਸਾਨ ਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਜਦੋਂ ਤੱਕ ਉਸ ਨੂੰ ਬਾਹਰ ਕੱਢਿਆ ਗਿਆ, ਉਹ ਪਹਿਲਾਂ ਹੀ ਦਮ ਤੋੜ ਚੁੱਕਾ ਸੀ।

ਗੁਲਜ਼ਾਰ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਉਸ ਦੇ ਪਰਿਵਾਰ ਤੇ ਪਿੰਡ ‘ਤੇ ਸੋਗ ਦੀ ਲਹਿਰ ਹੈ। ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...