AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜਸਭਾ ਸਾਂਸਦ ਹਰਭਜਨ ਸਿੰਘ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਪਹੁੰਚੇ, ਕਾਰ ਸੇਵਾ ਕਰਦਿਆਂ ਖੁਦ ਚੁੱਕੀਆਂ ਬੋਰੀਆਂ, ਵਿਰੋਧੀਆਂ ਨੂੰ ਰਾਜਨੀਤੀ ਨਾ ਕਰਨ ਦੀ ਅਪੀਲ

ਰਾਜਸਭਾ ਸਾਂਸਦ ਹਰਭਜਨ ਸਿੰਘ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ ਕੇ ਕਾਰ ਸੇਵਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਹੈ ਜਿਸ ਕਾਰਨ ਸਾਰਿਆਂ ਨੂੰ ਮਦਦ ਕਰਨੀ ਚਾਹੀਦੀ ਹੈ। ਇਸ ਸਮੇਂ ਸਿਆਸਤ ਨਹੀਂ ਹੋਣੀ ਚਾਹੀਦੀ।

ਰਾਜਸਭਾ ਸਾਂਸਦ ਹਰਭਜਨ ਸਿੰਘ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਪਹੁੰਚੇ, ਕਾਰ ਸੇਵਾ ਕਰਦਿਆਂ ਖੁਦ ਚੁੱਕੀਆਂ ਬੋਰੀਆਂ, ਵਿਰੋਧੀਆਂ ਨੂੰ ਰਾਜਨੀਤੀ ਨਾ ਕਰਨ ਦੀ ਅਪੀਲ
davinder-kumar-jalandhar
| Updated On: 20 Jul 2023 10:10 AM IST
Share
ਜਲੰਧਰ। ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਿਰੋਧੀ ਪਾਰਟੀਆਂ ਦੇ ਹਮਲੇ ਦੀ ਲਪੇਟ ‘ਚ ਆ ਕੇ ਜਲੰਧਰ (Jalandhar) ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ‘ਚ ਸੇਵਾ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਹੜ੍ਹਾਂ ਦੌਰਾਨ ਵੀ ਆਪਣੇ ਵਿਦੇਸ਼ੀ ਦੌਰਿਆਂ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਰਾਜਸਭਾ ਸਾਂਸਦ (Rajya Sabha MP) ਭੱਜੀ ਨੇ ਜਵਾਬ ਦਿੱਤਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ਤੇ ਵੀ ਮਦਦ ਕਰਨਗੇ।

ਹਰਭਜਨ ਸਿੰਘ ਨੇ ਸੇਵਾ ‘ਚ ਲਿਆ ਹਿੱਸਾ-ਸੀਚੇਵਾਲ

ਫਿਰਕੀ ਗੇਂਦਬਾਜ਼ ਤੇ MP ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਸੇਵਾ ਵਿੱਚ ਹਿੱਸਾ ਲੈਂਦਿਆਂ ਉਹਨਾਂ ਜਿੱਥੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ ਉੱਥੇ ਕਰੇਟਾਂ ਨੂੰ ਦਰਿਆ ਵਿੱਚ ਠੇਲਣ ਸਮੇਂ ਭੱਜੀ ਨੇ ਵੀ ਉਹਨਾਂ ਨਾਲ ਮਿਲਕੇ ਸੇਵਾਦਾਰਾਂ ਨੂੰ ਹੱਲਾਸ਼ੇਰੀ ਦਿੱਤੀ।

ਹੜ੍ਹ ਕਾਰਨ ਪੰਜਾਬ ਨੂੰ ਹੋਇਆ ਬਹੁਤ ਨੁਕਸਾਨ

ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ।

‘ਨੌਜਵਾਨ ਜੋਸ਼ ‘ਚ ਕਰ ਰਹੇ ਸੇਵਾ’

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਦੀ ਸੱਚਾਈ ਦੇਖਣੀ ਹੈ ਤਾਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣਾ ਚਾਹੀਦਾ ਹੈ। ਦੇਖੋ ਕਿਵੇ ਪੰਜਾਬ ਦੇ ਨੌਜਵਾਨ ਜੋਸ਼ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...