AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Minister Welcome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ

ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ ਤੀਜੀ ਵਾਰ ਵਿਸਥਾਰ ਕੀਤਾ ਹੈ। ਇਸ ਦੇ ਤਹਿਤ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਬਲਕਾਰ ਸਿੰਘ ਅਤੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਮੰਤਰੀ ਵਜੋ ਸਹੂੰ ਚੁੱਕੀ ਹੈ।

Minister Welcome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ
Minister Welccome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ
davinder-kumar-jalandhar
| Updated On: 01 Jun 2023 19:14 PM IST
Share
ਜਲੰਧਰ ਨਿਊਜ। ਆਮ ਆਦਮੀ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ (Balkar Singh) ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪੁੱਜੇ, ਇੱਥੇ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਮੰਤਰਾਲੇ ‘ਚ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਿਵੇਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਜਲੰਧਰ ਨੂੰ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਹੁਣ ਉਹ ਉਨ੍ਹਾਂ ਦੇ ਇਸ ਵਾਅਦੇ ਨੂੰ ਪੂਰਾ ਕਰਨ ਚ ਕੋਈ ਕੋਰ ਕਸਰ ਨਹੀਂ ਛੱਡਣਗੇ। ਉਨ੍ਹਾਂ ਦੇ ਨਾਲ ਬੈਠੇ ਹੋਏ ਜ਼ਿਮਨੀ ਚੋਣ ‘ਚ ਸੰਸਦ ਮੈਂਬਰ ਚੋਣ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਸੀਐੱਮ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹੈ।

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਬਣੇ ਹਨ ਨਵੇਂ ਮੰਤਰੀ

ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਬਾਦਲਾਂ ਦੇ ਗੜ੍ਹ ਲੰਬੀ ਹਲਕੇ ‘ਚ ਸੰਨ੍ਹ ਲਗਾ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...