ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Channi in Temple: ਸ੍ਰੀ ਗੁਰੂ ਰਵਿਦਾਸ ਮੰਦਿਰ ਵਿੱਖੇ ਨਤਮਸਤਕ ਹੋਏ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ

ਜਲੰਧਰ ਨਿਊਜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਕਪੂਰਥਲਾ ਦੇ ਫਗਵਾੜਾ ਦੇ ਪਿੰਡ ਚੱਕ ਹਕੀਮ ਪਹੁੰਚੇ। ਉਥੇ ਪਹੁੰਚ ਕੇ ਉਨ੍ਹਾਂ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਮੰਦਿਰ ਲਈ ਇਮਾਰਤ […]

Follow Us
davinder-kumar-jalandhar
| Published: 19 Apr 2023 21:30 PM

ਜਲੰਧਰ ਨਿਊਜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਕਪੂਰਥਲਾ ਦੇ ਫਗਵਾੜਾ ਦੇ ਪਿੰਡ ਚੱਕ ਹਕੀਮ ਪਹੁੰਚੇ। ਉਥੇ ਪਹੁੰਚ ਕੇ ਉਨ੍ਹਾਂ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਮੰਦਿਰ ਲਈ ਇਮਾਰਤ ਬਣ ਰਹੀ ਹੈ। ਪਿਛਲੇ ਦਿਨੀਂ ਜਦੋਂ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਦੀ ਸਰਕਾਰ ਨੇ ਮੰਦਿਰ ਦੀ ਉਸਾਰੀ ਲਈ 51 ਲੱਖ ਰੁਪਏ ਦਿੱਤੇ ਸਨ ਅਤੇ ਲੋਕਾਂ ਨੇ ਵੀ ਸਹਿਯੋਗ ਦਿੱਤਾ ਸੀ।

ਚੰਨੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਇੱਥੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਸ਼੍ਰੀ ਗੁਰੂ ਮਹਾਰਾਜ ਜੀ ਇੱਥੇ 72 ਦਿਨ ਠਹਿਰੇ ਸਨ ਅਤੇ ਇਹ ਅਸਥਾਨ ਗੁਰੂ ਮਹਾਰਾਜ ਦੇ ਚਰਨਾਂ ਨਾਲ ਸੁਸ਼ੋਭਿਤ ਹੈ।

ਉੱਧਰ ਕਮੇਟੀ ਪ੍ਰਧਾਨ ਨੇ ਚਰਨਜੀਤ ਸਿੰਘ ਚੰਨੀ ਦੀ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਪਹੁੰਚਣ ਦੀ ਤਸਦੀਕ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਦਿਰ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਮੰਦਿਰ ਨੂੰ ਗਰਾਂਟ ਪ੍ਰਦਾਨ ਕੀਤੀ ਗਈ, ਜਿਸ ਲਈ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...