ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar ਫੇਰੀ ‘ਤੇ ਪੰਜਾਬ ਦੇ ਸੀਐੱਮ, ਕਈ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ, ਨਵੀਨੀਕਰਨ ਦੇ ਕੰਮ ਵੀ ਹੋਣਗੇ ਸ਼ੁਰੂ

CM Bhagwant Visit Jalandhar Today: ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਲੀਡਰਾਂ ਅਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਹੈ। ਉਹ ਸੀਐੱਮ ਦੇ ਆਉਣ ਦੀਆਂ ਤਿਆਰੀਆਂ ਕਰ ਰਹੇ ਹਨ। ਪੁਲਿਸ ਵੱਲ਼ੋਂ ਵੀ ਸੁਰੱਖਿਆ ਦੇ ਪੂਰੇ ਇੰਤਜਾਮ ਕਰ ਲਏ ਗਏ ਨੇ।

Jalandhar ਫੇਰੀ ‘ਤੇ ਪੰਜਾਬ ਦੇ ਸੀਐੱਮ, ਕਈ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ, ਨਵੀਨੀਕਰਨ ਦੇ ਕੰਮ ਵੀ ਹੋਣਗੇ ਸ਼ੁਰੂ
Follow Us
davinder-kumar-jalandhar
| Updated On: 19 Jun 2023 12:21 PM

ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਜਲੰਧਰ ਫੇਰੀ ਤੇ ਹਨ ਅਤੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਜਲੰਧਰ ਦੇ ਮਕਸੁਦਾਂ ਵਿੱਚ ਸੀ ਐਮ ਮਾਨ ਨੀਵ ਪੱਥਰ ਰੱਖ ਨਵੀਨੀਕਰਨ ਕੰਮਾਂ ਦੀ ਸ਼ੁਰੂਆਤ ਕਰ ਹਰਿ ਝੰਡੀ ਦੇਣਗੇ। ਉਥੇ ਹੀ ਆਪ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਲੀਡਰਾਂ ਅਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਹੈ।

ਉਹ ਸੀਐੱਮ ਦੇ ਆਉਣ ਦੀਆਂ ਤਿਆਰੀਆਂ ਕਰ ਰਹੇ ਹਨ। ਦੱਸ ਦਈਏ 21 ਜੂਨ ਨੂੰ ਯੋਗ ਦਿਵਸ ਹੈ ਤੇ ਸੀ ਐਮ ਮਾਨ ਆਪਣੀ ਪੂਰੀ ਕੈਬਿਨੇਟ ਦੇ ਨਾਲ ਯੋਗ ਦਿਵਸ ਤੇ ਯੋਗਸ਼ਾਲਾ ਦਾ ਪ੍ਰੋਗਰਾਮ ਜਲੰਧਰ ਦੀ ਪੀਏਪੀ ਗਰਾਊਂਡ ਵਿੱਚ ਹੀ ਕਰਨਗੇ।

ਪੀਏਪੀ ਗਰਾਊਂਡ ‘ਚ ਹੋਵੇਗਾ ਯੋਗਸ਼ਾਲਾ ਪ੍ਰੋਗਰਾਮ

ਦੇਸ਼ ਤੇ ਦੁਨੀਆਂ ਵਿੱਚ 21 ਤਰੀਕ ਨੂੰ ਵਰਲਡ ਯੋਗਾ ਦਿਵਸ ਮਨਾਇਆ ਜਾਵੇਗਾ। ਉਥੇ ਹੀ 20 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗਸ਼ਾਲਾ ਦਾ ਪ੍ਰੋਗਰਾਮ ਜਲੰਧਰ ਦੀ ਪੀ ਏ ਪੀ ਗਰਾਊਂਡ ਵਿਖੇ ਕੀਤਾ ਜਾ ਰਿਹਾ ਹੈ। ਯੋਗਸ਼ਾਲਾ ਪ੍ਰੋਗਰਾਮ ਨੂੰ ਲੈਕੇ ਪੁਲਿਸ ਨੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਹੋਏ ਹਨ ਤੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ।

ਇਸ ਕਾਰਨ ਪੁਲਿਸ (Police) ਦੇ ਵੱਡੇ ਅਫਸਰ ਵੀ ਕਾਫੀ ਚੌਕਸ ਹਨ। ਹਾਲਾਂਕਿ 21 ਤਰੀਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੀ ਸਿਆਸੀ ਪਾਰਟੀਆਂ ਦੇ ਵੱਡੇ ਨੇਤਾ ਅਤੇ ਲੀਡਰ ਯੋਗ ਦਿਵਸ ਮਨਾਉਂਦੇ ਹਨ। ਪਰ ਭਾਜਪਾ ਤੇ ਆਪ ਦੀ ਜੁਬਾਨੀ ਲੜਾਈ ਇਸ ਕਦਰ ਵਧੀ ਹੈ ਕਿ ਪੰਜਾਬ ਦੇ ਸੀ ਐਮ ਭਗਵੰਤ ਮਾਨ ਤੇ ਦਿੱਲੀ ਦੇ ਸੀ ਐਮ ਅਰਵਿੰਦ ਕੇਜਰੀਵਾਲ ਕਲ ਹੀ ਯੋਗ ਦਿਵਸ ਮਨਾ ਰਹੇ ਹੈ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ
ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ...
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ...
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...