AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar By poll: ਸੀਐੱਮ ਭਗਵੰਤ ਮਾਨ ਅੱਜ ਜਲੰਧਰ ਵਿੱਚ ਕਰਨਗੇ ਰੈਲੀ

Jalandhar By poll Election: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੈਲੀ ਕਰਨਗੇ। ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਨੂੰ ਲੈ ਕੇ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਜਿਸਦੇ ਤਹਿਤ ਸੀਐੱਮ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Jalandhar By poll: ਸੀਐੱਮ ਭਗਵੰਤ ਮਾਨ ਅੱਜ ਜਲੰਧਰ ਵਿੱਚ ਕਰਨਗੇ ਰੈਲੀ
davinder-kumar-jalandhar
| Published: 10 Apr 2023 09:11 AM IST
Share
ਜਲੰਧਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਚ ਪਾਰਟੀ ਦੇ ਉਮੀਦਵਾਰ ਦੇ ਹੱਕ ਚ ਕਰਤਾਰਪੁਰ ਦੀ ਅਨਾਜ ਮੰਡੀ ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਤਾਹਨੂੰ ਦੱਸ ਦੇਈਏ ਕਿ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੀ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਜਿਸਦੇ ਤਹਿਤ ਸੀਐੱਮ ਰੈਲੀ ਕਰਕੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਹਰਪਾਲ ਸਿੰਘ ਚੀਮਾ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ

ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਵੱਲੋਂ ਹਰਪਾਲ ਸਿੰਘ ਚੀਮਾ ਨੂੰ ਇਹ ਜਾਣਕਾਰੀ ਸੌਂਪੀ ਗਈ। ਸੀਐੱਮ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਵਿੱਤ ਮੰਤਰੀ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣਗੇ। ਦੱਸ ਦੇਈਏ ਕਿ ਆਪ ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

10 ਮਈ ਨੂੰ ਹੋਵੇਗੀ ਜਲੰਧਰ ਜ਼ਿਮਨੀ ਚੋਣ

10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ। ਇਹ ਜ਼ਿਮਨੀ ਆਮ ਆਦਮੀ ਪਾਰਟੀ (Aam Aadmi Party) ਲਈ ਬਹੁਤ ਮਹੱਤਵਪੂਰ ਮੰਨੀ ਜਾ ਰਹੀ ਹੈ। ਵੱਡੀ ਗੱਲ ਹੈ ਇਹ ਹੈ ਕਿ ਇਸ ਚੋਣ ਵਿੱਚ ਬਹੁਤ ਸਖਤ ਮੁਕਾਬਲਾ ਹੋਵੇਗਾ ਕਿਉਂਕਿ ਸਾਰੀਆਂ ਪਾਰਟੀਆਂ ਨੇ ਚੋਣ ਜਿੱਤਣ ਲਈ ਜੋਰ ਲਗਾਇਆ ਹੋਇਆ ਹੈ। ਜਾਣਕਾਰੀ ਅਨੂਸਾਰ ਜਲੰਧਰ ਲੋਕਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚ ਪੰਜ ਤੇ ਕਾਂਗਰਸ ਤੇ ਚਾਰ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਇਸ ਲੋਕ ਸਭਾ ਹਲਕੇ ਤੋਂ ਜ਼ਿਆਦਾ ਤਰ ਕਾਂਗਰਸ ਦਾ ਹੀ ਐੱਮਪੀ ਰਿਹਾ ਹੈ। ਇਸ ਲਈ ਖਾਸਕਰਕੇ ਕਾਂਗਰਸ ਲਈ ਇਹ ਜ਼ਿਮਨੀ ਚੋਣ ਕਾਫੀ ਮਹੱਤਵਪੂਰਨ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...