ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਲੌਰ ਨੇੜੇ ਸਤਲੁਜ ਦਰਿਆ ਦੇ ਬੰਨ੍ਹ ‘ਚ ਦਰਾਰ, PPA ਅਕੈਡਮੀ ‘ਚ ਭਰਿਆ ਪਾਣੀ, ਪੁਲਿਸ ਅਫਸਰਾਂ ਦੇ ਵਾਹਨ ਪਾਣੀ ‘ਚ ਡੁੱਬੇ

Crack in Sutlej river: ਜਲੰਧਰ ਦੇ ਫਿਲੌਰ ਨੇੜੇ ਸਤਲੁਜ ਦਰਿਆ ਦੇ ਬੰਨ੍ਹ 'ਚ ਦਰਾਰ ਆਉਣ ਕਾਰਨ PPA ਅਕੈਡਮੀ ਦੇ ਇੱਕ ਹਿੱਸੇ ਵਿੱਚ ਪਾਣੀ ਭਰ ਗਿਆ ਹੈ। PPA ਅਕੈਡਮੀ ਵਿੱਚ ਖੜ੍ਹੇ ਪੁਲਿਸ ਅਧਿਕਾਰੀਆਂ ਦੇ ਵਾਹਨ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ।

ਫਿਲੌਰ ਨੇੜੇ ਸਤਲੁਜ ਦਰਿਆ ਦੇ ਬੰਨ੍ਹ ‘ਚ ਦਰਾਰ, PPA ਅਕੈਡਮੀ ‘ਚ ਭਰਿਆ ਪਾਣੀ, ਪੁਲਿਸ ਅਫਸਰਾਂ ਦੇ ਵਾਹਨ ਪਾਣੀ ‘ਚ ਡੁੱਬੇ
Follow Us
davinder-kumar-jalandhar
| Updated On: 10 Jul 2023 10:44 AM
ਜਲੰਧਰ ਨਿਊਜ਼। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਜਲੰਧਰ ਸ਼ਹਿਰ ਦੇ ਫਿਲੋਰ ਏਰੀਆ ਵਿੱਚ ਪੈਂਦੀ ਪੰਜਾਬ ਪੁਲਿਸ ਦੀ PPA ਅਕੈਡਮੀ ਦੇ ਇੱਕ ਹਿੱਸੇ ਵਿੱਚ ਪਾਣੀ ਭਰ ਗਿਆ ਹੈ। ਦੱਸਦੀਏ ਕਿ ਮਹਾਰਾਜਾ ਰਣਜੀਤ ਸਿੰਘ ਗੋਲਫ ਕਲੱਬ ਰੇਂਜ ਨੇੜੇ ਪਾਣੀ ਇਕੱਠਾ ਹੋ ਗਿਆ ਹੈ। ਜਿਸ ਤੋਂ ਬਾਅਦ ਅਕੈਡਮੀ ਵਿੱਚ ਖੜ੍ਹੇ ਪੁਲਿਸ ਅਧਿਕਾਰੀਆਂ ਦੇ ਵਾਹਨ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ (Punjab Police) ਦੇ ਮੁਲਾਜ਼ਮ ਵਾਹਨਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਣ ਅਤੇ ਬੰਨ੍ਹ ਦੀ ਮੁਰੰਮਤ ਦੇ ਕਾਰਜ਼ ਵਿੱਚ ਜੁਟੇ ਹੋਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀਆਂ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਦੇ ਡੀਸੀ ਵਿਸ਼ੇਸ਼ ਸਾਰੰਗਲ (Vishesh Sarangal) ਨੇ ਕੱਲ੍ਹ ਫਿਲੌਰ ਅਤੇ ਸ਼ਾਹਕੋਟ ਦੇ ਸਾਰੇ ਸਰਕਾਰੀ ਅਦਾਰਿਆਂ ਅਤੇ ਸਕੂਲਾਂ-ਕਾਲਜਾਂ ਵਿੱਚ 10 ਤਰੀਕ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਸੀ।

ਹੁਸ਼ਿਆਰਪੁਰ ਦਾ ਮੈਲੀ ਡੈਮ ਹੋਇਆ ਓਵਰਫ਼ਲੋਅ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੈਲੀ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਮੈਲੀ ਡੈਮ ਦਾ ਪਾਣੀ ਓਵਰਫ਼ਲੋ ਹੋ ਰਿਹਾ ਹੈ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਣੀ ਵਧਣ ਕਾਰਨ 15 ਪਿੰਡਾਂ ਨੂੰ ਅਲਰਟ (Alert) ਜਾਰੀ ਕਰ ਦਿੱਤਾ ਹੈ। ਦੂਜੇ ਪਾਸੇ ਜੇਕਰ ਮੈਲੀ ਡੈਮ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਮਾਹਿਲਪੁਰ ਦੇ ਨੇੜਲੇ 15 ਪਿੰਡਾਂ ਵਿੱਚ ਖ਼ਤਰਾ ਵਧ ਸਕਦਾ ਹੈ। ਦੱਸਦਈਏ ਕਿ ਬੀਤੇ 2 ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪਾਣੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...