AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਦੋ ਗੁੱਟਾਂ ਵਿਚਾਲੇ ਹੰਗਾਮਾ, ਤਿੰਨ ਥਾਣਿਆਂ ਦੀ ਪੁਲਿਸ ਨੇ ਸ਼ਾਂਤ ਕਰਵਾਇਆ ਮਾਹੌਲ

ਜਲੰਧਰ 'ਚ ਦੋ ਗੁੱਟਾਂ ਵਿਚਾਲੇ ਕਾਫੀ ਹੰਗਾਮਾ ਹੋ ਗਿਆ। ਜਿਸ ਤੋਂ ਬਾਅਦ ਜਲੰਧਰ ਨੌਰਥ ਦੇ ਏ.ਸੀ.ਪੀ ਦਮਨਬੀਰ ਨੇ ਮੌਕੇ 'ਤੇ ਪਹੁੰਚ ਕੇ ਤਿੰਨ ਥਾਣਿਆਂ ਦੀ ਪੁਲਿਸ ਦੀ ਮਦਦ ਨਾਲ ਮਾਹੌਲ ਨੂੰ ਸ਼ਾਂਤ ਕਰਵਾਇਆ।

ਜਲੰਧਰ 'ਚ ਦੋ ਗੁੱਟਾਂ ਵਿਚਾਲੇ ਹੰਗਾਮਾ, ਤਿੰਨ ਥਾਣਿਆਂ ਦੀ ਪੁਲਿਸ ਨੇ ਸ਼ਾਂਤ ਕਰਵਾਇਆ ਮਾਹੌਲ
davinder-kumar-jalandhar
| Updated On: 25 Jun 2023 15:41 PM IST
Share
ਜਲੰਧਰ ਨਿਊਜ਼। ਜਲੰਧਰ ਦੇ ਸਾਈਪੁਰ ਮੁਹੱਲੇ ‘ਚ ਦੋ ਗੁੱਟਾਂ ਵਿਚਾਲੇ ਕਾਫੀ ਹੰਗਾਮਾ ਹੋ ਗਿਆ। ਜਿਸ ਤੋਂ ਬਾਅਦ ਜਲੰਧਰ ਨੌਰਥ ਦੇ ਏ.ਸੀ.ਪੀ ਦਮਨਬੀਰ ਨੇ ਮੌਕੇ ‘ਤੇ ਪਹੁੰਚ ਕੇ ਤਿੰਨ ਥਾਣਿਆਂ ਦੀ ਪੁਲਿਸ (Police) ਦੀ ਮਦਦ ਨਾਲ ਮਾਹੌਲ ਨੂੰ ਸ਼ਾਂਤ ਕਰਵਾਇਆ।

ਕੀ ਹੈ ਪੂਰਾ ਮਾਮਲਾ ?

ਦੱਸ ਦੇਈਏ ਕਿ ਮੁਹੱਲੇ ਦੇ ਅੰਦਰ ਡਾਕਟਰ ਬੀਮ ਰਾਓ ਅੰਬੇਦਕਰ ਦੇ ਨਾਮ ‘ਤੇ ਪਾਰਕ ਬਣਿਆ ਹੋਇਆ ਹੈ ਅਤੇ ਉਥੇ ਇੱਕ ਸਟੇਜ ਵੀ ਬਣੀ ਹੋਈ ਹੈ। ਇਲਾਕਾ ਨਿਵਾਸੀਆਂ ਨੇ ਨਗਰ ਨਿਗਮ (Municipal Corporation) ਨੂੰ ਸ਼ਿਕਾਇਤ ਕੀਤੀ ਹੈ ਕਿ ਇਸ ਸਟੇਜ ਨੂੰ ਢਾਹ ਕੇ ਸੜਕ ਬਣਾਈ ਜਾਵੇ। ਜਿਸ ਤੋਂ ਬਾਅਦ ਨਗਰ ਨਿਗਮ ਨੇ ਆ ਕੇ ਇੱਥੇ ਕਾਰਵਾਈ ਸ਼ੁਰੂ ਕਰ ਦਿੱਤੀ ਪਰ ਕੁਝ ਸਥਾਨਕ ਵਾਸੀਆਂ ਨੇ ਇਸ ਪੂਰੇ ਮਾਮਲੇ ਨੂੰ ਲੈ ਕੇ ਇਤਰਾਜ਼ ਸੀ। ਜਿਸ ਦੇ ਵਿਰੋਧ ਵਜੋ ਇਹ ਸਾਰਾ ਹੰਗਾਮਾ ਹੋਇਆ।

ਪੁਲਿਸ ਨੇ ਸ਼ਾਂਤ ਕਰਵਾਇਆ ਮਾਹੌਲ

ਇਸ ਹੰਗਾਮੇ ਦੀ ਜਾਣਕਾਰੀ ਮਿਲਦਿਆਂ ਹੀ ਏ.ਸੀ.ਪੀ ਨੌਰਥ ਦਮਨਬੀਰ ਨੇ ਮੌਕੇ ‘ਤੇ ਪੁੱਜੇ। ਏ.ਸੀ.ਪੀ ਨੌਰਥ ਦਮਨਬੀਰ ਨੇ ਦੱਸਿਆ ਕਿ ਦੋਵੇਂ ਪਾਸੇ ਲੋਕ ਇਕੱਠੇ ਹੋਣ ਕਾਰਨ ਇਲਾਕੇ ਦਾ ਮਾਹੌਲ ਵਿਗੜ ਸਕਦਾ ਸੀ। ਜਿੱਥੇ ਇੱਕ ਸਮੂਹ ਵੱਲੋਂ ਸਟੇਜ ਤੋੜ ਦਿੱਤੀ ਗਈ, ਉੱਥੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਇਆ ਗਿਆ। ਏ.ਸੀ.ਪੀ ਨੌਰਥ ਦਮਨਬੀਰ ਨੇ ਕਿਹਾ ਕਿ ਜਦ ਕਿ ਉਥੇ ਪਹਿਲਾਂ ਹੀ ਬਾਬਾ ਸਾਹਿਬ ਦਾ ਬੁੱਤ ਲੱਗਾ ਹੋਇਆ ਸੀ। ਅੱਜ ਇੱਕ ਗਰੁੱਪ ਵੱਲੋਂ ਕੰਧ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਸਾਡੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕੀਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...