AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਦੇ ਸਿਵਿਲ ਹਸਪਤਾਲ ‘ਚ ਕੁੱਤਿਆ ਨੇ ਨੋਚ-ਨੋਚ ਕੇ ਖਾਦਾ ਭਰੂਣ, ਮੀਡੀਆ ਦੇ ਸਵਾਲਾਂ ਤੋਂ ਬੱਚਦੇ ਨਜ਼ਰ ਆਏ ਡਾਕਟਰ

ਜੰਲਧਰ ਦੇ ਹਸਪਤਾਲ ਵਿਚ ਵੀ ਜੇਕਰ ਕੁੱਤਿਆਂ ਨੇ ਇਨਸਾਨੀ ਭਰੂਣ ਖਾਦਾ ਹੈ ਤਾਂ ਹਸਪਤਾਲ ਪ੍ਰਸ਼ਾਸਨ ਨੂੰ ਛੇਤੀ ਤੋਂ ਛੇਤੀ ਇਸ ਮਾਮਲੇ ਤੇ ਗੰਭੀਰਤਾ ਨਾਲ ਕਾਰਵਾਈ ਕਰਨਾ ਚਾਹੀਦੀ ਹੈ।

ਜਲੰਧਰ ਦੇ ਸਿਵਿਲ ਹਸਪਤਾਲ 'ਚ ਕੁੱਤਿਆ ਨੇ ਨੋਚ-ਨੋਚ ਕੇ ਖਾਦਾ ਭਰੂਣ, ਮੀਡੀਆ ਦੇ ਸਵਾਲਾਂ ਤੋਂ ਬੱਚਦੇ ਨਜ਼ਰ ਆਏ ਡਾਕਟਰ
davinder-kumar-jalandhar
| Updated On: 12 Jul 2023 16:15 PM IST
Share
ਜਲੰਧਰ ਦੇ ਸਿਵਲ ਹਸਪਤਾਲ ‘ਚ ਲਾਪਰਵਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਜੱਚਾ-ਬੱਚਾ ਵਾਰਡ ਦੇ ਬਾਹਰ ਕੁੱਤੇ ਭਰੂਣ ਵਰਗ੍ਹੇ ਮਾਸ ਦੇ ਟੁਕੜੇ ਨੂੰ ਨੋਚ ਰਹੇ ਸਨ। ਇਹ ਕਿੱਥੋਂ ਆਇਆ, ਕਿਸ ਨੇ ਸੁੱਟਿਆ, ਇਸ ਦਾ ਜਵਾਬ ਕਿਸੇ ਕੋਲ ਨਹੀਂ ਹੈ। ਹਸਪਤਾਲ ਪ੍ਰਸ਼ਾਸਨ ਭਰੂਣ ਨੂੰ ਮਾਸ ਦਾ ਟੁਕੜਾ ਕਹਿ ਕੇ ਪੱਲਾ ਝਾੜ ਰਿਹਾ ਹੈ। ਕੁੱਤਿਆਂ ਦਾ ਮਾਸ ਖਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਘਟਨਾ ਬਾਰੇ ਸਿਵਲ ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਉਨ੍ਹਾਂ ਦੇ ਹਸਪਤਾਲ ਨਾਲ ਸਬੰਧਤ ਨਹੀਂ ਹੈ। ਪਰ ਇਸ ਸ਼ਰਮਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਹਰਕਤ ਵਿੱਚ ਆ ਗਏ। ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਮੁਲਾਜ਼ਮਾਂ ਨੂੰ ਜਾਂਚ ਲਈ ਭੇਜ ਦਿੱਤਾ। ਇਸ ਤੋਂ ਬਾਅਦ ਮੈਡੀਕਲ ਸੁਪਰਡੈਂਟ ਗੀਤਾ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਸਬੰਧੀ ਨਗਰ ਨਿਗਮ ਨੂੰ ਪੱਤਰ ਭੇਜਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੰਦਰ ਘੁੰਮਦੇ ਆਵਾਰਾ ਕੁੱਤਿਆਂ ਨੂੰ ਜਲਦੀ ਤੋਂ ਜਲਦੀ ਚੁੱਕਿਆ ਜਾਵੇ। ਜਿਕਰਯੋਗ ਹੈ ਕਿ ਇਨਸਾਨੀ ਖੂਨ ਮੁੰਹ ਲੱਗ ਜਾਣ ਤੋਂ ਬਾਅਦ ਜਿਆਦਾਤਰ ਕੁੱਤੇ ਆਦਮਖੋਰ ਹੋ ਜਾਂਦੇ ਹਨ। ਉਹ ਵਾਰ-ਵਾਰ ਇਨਸਾਨਾਂ ਤੇ ਹਮਲੇ ਕਰਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...