AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar Bypoll: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, AAP ‘ਚ ਸ਼ਾਮਲ ਹੋਏ ਕਈ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ

ਪਿੰਡ ਹੇਲਰਾਂ ਵਿਖੇ ਮੌਜੂਦਾ ਕਾਂਗਰਸੀ ਸਰਪੰਚ ਅਵਿਨਾਸ਼ ਕੁਮਾਰ, ਪੰਚ ਰਾਜ ਕੁਮਾਰੀ ਅਤੇ ਪੰਚ ਰਛਪਾਲ ਸਿੰਘ ਨੇ ਵੀ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

Jalandhar Bypoll: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, AAP 'ਚ ਸ਼ਾਮਲ ਹੋਏ ਕਈ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ
davinder-kumar-jalandhar
| Published: 19 Apr 2023 21:57 PM IST
Share
ਜਲੰਧਰ ਨਿਊਜ: ਜਲੰਧਰ ਲੋਕ ਸਭਾ ਜਿਮਨੀ ਚੋਣ ਦੌਰਾਨ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਭਾਰੀ ਝਟਕਾ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਬਲਕਾਰ ਸਿੰਘ ਨੇ ਸ਼ਾਮਲ ਹੋਏ ਸਰਪੰਚਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਵਿੱਚ ਅੱਜ ਪਿੰਡ ਤਲਵਾੜਾ ਦੇ ਮੌਜੂਦਾ ਸਰਪੰਚ ਬੇਅੰਤ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਦੌਰਾਨ ਵਿਧਾਇਕ ਬਲਕਾਰ ਸਿੰਘ ਨੇ ਕਲੋਨੀ ਨਿਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਆਈ ਕਾਰਡਾਂ ਨਾਲ ਸਨਮਾਨਿਤ ਕੀਤਾ। ਪਿੰਡ ਨੰਦਨਪੁਰ ਵਿਖੇ ਸਾਬਕਾ ਸਰਪੰਚ ਐਲਬਰਟ ਅਤੇ ਸਾਬਕਾ ਸਰਪੰਚ ਮੰਗਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉੱਥੇ ਹੀ ਪਿੰਡ ਹੀਰਾ ਪੁਰ ਵਿਖੇ ਵੱਖ ਵੱਖ ਪਾਰਟੀਆਂ ਤੋ ਆਏ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਆਈ ਕਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...