ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਬੱਸ ਸਟੈਂਡ ‘ਤੇ ਖੜੀਆਂ ਰੋਡਵੇਜ਼ ਦੀ ਬੱਸਾਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਹੁੰਚ ਕੇ ਪਾਇਆ ਕਾਬੂ

Fire in Roadways Buses: ਰੋਡਵੇਜ਼ ਮੁਲਾਜ਼ਮਾਂ ਨੇ ਦੱਸਿਆ ਕਿ ਇਸ ਅੱਗਜ਼ਨੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਦੋਂ ਅੱਗ ਲੱਗੀ ਤਾਂ ਬੱਸ ਡਿਪੂ 'ਤੇ ਖੜ੍ਹੀ ਸੀ ਅਤੇ ਪੂਰੀ ਤਰ੍ਹਾਂ ਖਾਲੀ ਸੀ।

ਜਲੰਧਰ ‘ਚ ਬੱਸ ਸਟੈਂਡ ‘ਤੇ ਖੜੀਆਂ ਰੋਡਵੇਜ਼ ਦੀ ਬੱਸਾਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਹੁੰਚ ਕੇ ਪਾਇਆ ਕਾਬੂ
Follow Us
davinder-kumar-jalandhar
| Updated On: 04 Aug 2023 17:48 PM

ਜਲੰਧਰ ‘ਚ ਸ਼ੁੱਕਰਵਾਰ ਨੂੰ ਬੱਸ ਸਟੈਂਡ ਡਿਪੂ ਨੰਬਰ-2 ‘ਤੇ ਖੜ੍ਹੀਆਂ ਰੋਡਵੇਜ਼ ਦੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਪਹਿਲਾਂ ਇੱਕ ਬੱਸ ਨੂੰ ਅੱਗ ਲੱਗ ਗਈ ਪਰ ਜਦੋਂ ਬੱਸ ਵਿੱਚੋਂ ਅੱਗ ਦੀਆਂ ਜਿਆਦਾ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ ਤਾਂ ਅੱਗ ਨੇ ਨਾਲ ਖੜ੍ਹੀ ਪਨਬੱਸ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਤੋਂ ਬਾਅਦ ਰੋਡਵੇਜ਼ ਕਰਮਚਾਰੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ ਪਰ ਹੁਣ ਤਕਨੀਕੀ ਕਮੇਟੀ ਇਸ ਦੀ ਜਾਂਚ ਕਰੇਗੀ। ਉਸ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਸਾਰਾ ਸਮਾਨ ਸੜਕੇ ਹੋਇਆ ਸੁਆਹ

ਬੱਸਾਂ ਨੂੰ ਅੱਗ ਲੱਗਣ ਕਾਰਨ ਬੱਸਾਂ ਦੀਆਂ ਸੀਟਾਂ ਅਤੇ ਛੱਤਾਂ ਸਭ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਇੰਜਣ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਬੱਸਾਂ ਦੀ ਸਿਰਫ਼ ਬਾਡੀ ਹੀ ਬਚੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ੁਕਰ ਹੈ ਜਦੋਂ ਅੱਗ ਲੱਗੀ ਤਾਂ ਬੱਸ ਡਿਪੂ ਵਿੱਚ ਖਾਲੀ ਖੜ੍ਹੀ ਸੀ। ਚਲਦੀ ਬੱਸ ਵਿੱਚ ਅੱਗ ਲੱਗ ਜਾਂਦੀ ਤਾਂ ਕਈ ਲੋਕਾਂ ਦੀ ਜਾਨ ਵੀ ਜਾ ਸਕਦੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...