AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh Wife: ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ‘ਤੇ ਵੀ ਕੱਸ਼ਿਆ ਗਿਆ ਸ਼ਿਕੰਜਾ

Amritpal Singh Wife Kirandeep Kaur: ਅੰਮ੍ਰਿਤਪਾਲ ਸਿੰਘ ਨੇ 10 ਫਰਵਰੀ ਨੂੰ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ।ਉਂਝ ਕਿਰਨਦੀਪ ਮੂਲ ਰੂਪ ਵਿਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕੁਝ ਸਮਾਂ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ। ਪਰ ਹੁਣ ਪੁਲਿਸ ਨੇ ਕਿਰਨਦੀਪ ਕੌਰ ਦੇ ਖਿਲਾਫ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

Amritpal Singh Wife: ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ 'ਤੇ ਵੀ ਕੱਸ਼ਿਆ ਗਿਆ ਸ਼ਿਕੰਜਾ
Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
davinder-kumar-jalandhar
| Updated On: 21 Mar 2023 11:49 AM IST
Share
ਜਲੰਧਰ –ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਅੰਮ੍ਰਿਤਪਾਲ ਸਿੰਘ (Amritpal Singh) ਨੇ 10 ਫਰਵਰੀ ਨੂੰ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ (Kirandeep Kaur) ਨਾਲ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ।ਉਂਝ ਕਿਰਨਦੀਪ ਮੂਲ ਰੂਪ ਵਿਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰਕੁਝ ਸਮਾਂ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ।

ਇੰਗਲੈਂਡ ਨਿਵਾਸੀ ਹੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ

ਸੂਤਰਾਂ ਨੇ ਦੱਸਿਆ ਕਿ ਹੁਣ ਪੁਲਿਸ ਇਹ ਚੈਕ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਕਿਰਨਦੀਪ ਕੌਰ (Kirandeep Kaur) ਦੇ ਸੰਪਰਕ ਵਿਚ ਕਿਵੇਂ ਆਇਆ ਤੇ ਕਿਰਨਦੀਪ ਕੌਰ ਦਾ ਪਿਛੋਕੜ ਕੀ ਹੈ, ਦੋਵਾਂ ਦਾ ਸੰਪਰਕ ਕਿਸ ਤੀਜੇ ਵਿਅਕਤੀ ਰਾਹੀਂ ਹੋਇਆ, ਵਿਆਹ ਸਾਦੇ ਢੰਗ ਨਾਲ ਕਿਉਂ ਕੀਤਾ ਗਿਆ ਆਦਿ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਗਲੈਂਡ ਦੀ ਜਿਸ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਹੈ, ਦੱਸਿਆ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਦੀ ਆਪਸੀ ਪੁਰਾਣੀ ਪਛਾਣ ਹੈ। ਇਸ ਪਰਿਵਾਰ ਦਾ ਪਿਛੋਕੜ ਜਲੰਧਰ ਹੈ ਤੇ ਉਹ ਸਮਾਂ ਪਹਿਲਾਂ ਇੰਲਗੈਂਡ ਵਸ ਗਏ ਹਨ ਤੇ ਹੁਣ ਉੱਥੋਂ ਦੇ ਹੀ ਸਿਟੀਜਨ ਹਨ

ਭੱਜਣ ਦੀ ਤਿਆਰੀ ਵਿੱਚ ਹੈ ਅੰਮ੍ਰਿਤਪਾਲ ਸਿੰਘ

ਜਾਣਕਾਰੀ ਇਹ ਵੀ ਮਿਲੀ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਨੇਪਾਲ Nepal ਰਾਹੀਂ ਪਾਕਿਸਤਾਨ (Pakistan) ਭੱਜਣ ਦੀ ਤਿਆਰੀ ਚ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੇਪਾਲ ਅਤੇ ਫਿਰ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਪਾਕਿਸਤਾਨ ਭੱਜਣ ਲਈ ਆਪਣਾ ਗੈਟਅੱਪ ਬਦਲ ਸਕਦਾ ਹੈ ਅਤੇ ਨਵੀਂ ਦਿੱਖ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਚਕਾਚੌਂਧ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...