Jalandhar Bypoll: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਦੀ ਰੈਲੀ
Aam Adami Party ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਵਜੋਂ ਸਿਆਸੀ ਅਖਾੜੇ ਵਿੱਚ ਉਤਾਰਿਆ ਗਿਆ ਹੈ। ਰਿੰਕੂ ਬੀਤੇ ਦਿਨੀਂ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਹਨ।

ਜਲੰਧਰ ਨਿਊਜ਼: ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਇਸਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਪਾਰਟੀ ਉਮੀਦਵਾਰ ਸੁਸ਼ੀਲ ਸਿੰਘ ਰਿੰਕੂ ਦੇ ਹੱਕ ਚ ਕਰਤਾਰਪੁਰ ਦੀ ਅਨਾਜ ਮੰਡੀ ਚ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਤੇ ਜੰਮ ਕੇ ਨਿਸ਼ਾਨੇ ਸਾਧੇ।
ਲੋਕਸਭਾ ਹਲਕਾ ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਕਰਤਾਰਪੁਰ ਵਿਖੇ ਚੋਣ ਰੈਲੀ… Live https://t.co/Az6A964AoQ
— Bhagwant Mann (@BhagwantMann) April 10, 2023ਇਹ ਵੀ ਪੜ੍ਹੋ